Friday, 05 June 2026

 

 

ਖ਼ਾਸ ਖਬਰਾਂ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ

 

ਦ੍ਰੋਪਦੀ ਮੁਰਮੂ ਨੇ ਅਧਿਆਤਮਿਕ ਸਿੱਖਿਆ ਅਤੇ ਸੰਪੂਰਨ ਤੰਦਰੁਸਤੀ ਲਈ ਬ੍ਰਹਮਾ ਕੁਮਾਰੀਆਂ ਦੀ ਗੋਲਡਨ ਜੁਬਲੀ ਮੁਹਿੰਮ ਦੀ ਸ਼ੁਰੂਆਤ ਕੀਤੀ

Web Admin

Web Admin

5 Dariya News

ਹਿਸਾਰ , 10 Mar 2025

Last updated on: Mar 11, 2025, 12:32 IST

ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਹਿਸਾਰ ਵਿੱਚ ਬ੍ਰਹਮਾ ਕੁਮਾਰੀ ਦੀ ਗੋਲਡਨ ਜੁਬਲੀ ‘ਤੇ ਅੱਜ (10 ਮਾਰਚ, 2025) ਰਾਜ ਪੱਧਰੀ ਅਭਿਯਾਨ ‘ਸਮੁੱਚੀ ਭਲਾਈ ਲਈ ਅਧਿਆਤਮਿਕ ਸਿੱਖਿਆ’ ਦੀ ਸ਼ੁਰੂਆਤ ਕੀਤੀ। ਇਸ ਅਵਸਰ ‘ਤੇ ਰਾਸ਼ਟਰਪਤੀ ਨੇ ਕਿਹਾ ਕਿ ਅਧਿਆਤਮਿਕਤਾ ਮਨੁੱਖ ਨਿਰਮਿਤ ਸੀਮਾਵਾਂ ਤੋਂ ਉਪਰ ਉੱਠ ਕੇ ਸੰਪੂਰਨ ਮਨੁੱਖਤਾ ਨੂੰ ਇੱਕ ਕਰਦੀ ਹੈ। 

ਅਧਿਆਤਮਿਕਤਾ ‘ਤੇ ਅਧਾਰਿਤ ਸਮਾਜਿਕ ਆਰਥਿਕ, ਵਿਗਿਆਨਿਕ, ਸੱਭਿਆਚਾਰਕ, ਰਾਜਨੀਤਕ ਜਾਂ ਹੋਰ ਕਿਸੇ ਵੀ ਪ੍ਰਕਾਰ ਦੀ ਵਿਵਸਥਾ ਨੈਤਿਕ ਅਤੇ ਟਿਕਾਊ ਬਣੀ ਰਹਿੰਦੀ ਹੈ। ਜੋ ਵਿਅਕਤੀ ਅਧਿਆਤਮਿਕ ਚੇਤਨਾ ਨੂੰ ਹਮੇਸ਼ਾ ਜਾਗ੍ਰਿਤ ਰੱਖਦਾ ਹੈ, ਉਹ ਮਾਨਸਿਕ ਅਤੇ ਸਰੀਰਕ ਸਿਹਤ ਅਤੇ ਅੰਦਰੂਨੀ ਸ਼ਾਂਤੀ ਦਾ ਅਨੁਭਵ ਕਰਦਾ ਹੈ।

ਰਾਸ਼ਟਰਪਤੀ ਨੇ ਕਿਹਾ ਕਿ ਜੋ ਵਿਅਕਤੀ ਅਧਿਆਤਮਿਕ ਸ਼ਾਂਤੀ ਦਾ ਅਨੁਭਵ ਕਰਦਾ ਹੈ, ਉਹ ਦੂਸਰਿਆਂ ਦੇ ਜੀਵਨ ਨੂੰ ਵੀ ਸਕਾਰਾਤਮਕ ਊਰਜਾ ਨਾਲ ਸਮ੍ਰਿੱਧ ਕਰਦਾ ਹੈ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਅਧਿਆਤਮਿਕ ਸ਼ਾਂਤੀ ਦੀ ਅਸਲ ਉਪਯੋਗਿਤਾ ਇਕੱਲਤਾ ‘ਚ ਰਹਿਣ ਵਿੱਚ ਨਹੀਂ ਹੈ। 

ਇਸ ਦਾ ਉਪਯੋਗ ਸਿਹਤ, ਸਸ਼ਕਤ ਅਤੇ ਸਮ੍ਰਿੱਧ ਸਮਾਜ ਅਤੇ ਰਾਸ਼ਟਰ ਦੇ ਨਿਰਮਾਣ ਵਿੱਚ ਕੀਤਾ ਜਾਣਾ ਚਾਹੀਦਾ ਹੈ। ਰਾਸ਼ਟਰਪਤੀ ਨੇ ਇਸ ਗੱਲ ‘ਤੇ ਪ੍ਰਸੰਨਤਾ ਵਿਅਕਤ ਕੀਤੀ ਕਿ ਬ੍ਰਹਮਾ ਕੁਮਾਰੀ ਸੰਸਥਾ ਅਧਿਆਤਮਿਕ ਊਰਜਾ ਦਾ ਉਪਯੋਗ ਰਾਸ਼ਟਰ ਅਤੇ ਸਮਾਜ ਦੇ ਲਾਭ ਲਈ ਕਰ ਰਹੀ ਹੈ। 

ਉਨ੍ਹਾਂ ਨੇ ਕਿਹਾ ਕਿ ਇਹ ਸੰਸਥਾ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੇ ਵਿਰੁੱਧ ਅਭਿਯਾਨ, ਮਹਿਲਾ ਸਸ਼ਕਤੀਕਰਣ ਅਤੇ ਵਾਤਾਵਰਣ ਸੰਭਾਲ ਜਿਹੀਆਂ ਕਈ ਸਮਾਜਿਕ ਅਤੇ ਰਾਸ਼ਟਰੀ ਪਹਿਲਕਦਮੀਆਂ ਵਿੱਚ ਯੋਗਦਾਨ ਦੇ ਰਹੀ ਹੈ। ਉਨ੍ਹਾਂ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਬ੍ਰਹਮਾ ਕੁਮਾਰੀ ਪਰਿਵਾਰ ਅਧਿਆਤਮਿਕ ਦੇ ਬਲ ‘ਤੇ ਲੋਕਾਂ ਦੀ ਸਮੁੱਚੀ ਸਿਹਤ ਅਤ ਦੇਸ਼ ਦੇ ਸਮੁੱਚੇ ਵਿਕਾਸ ਵਿੱਚ ਯੋਗਦਾਨ ਦਿੰਦਾ ਰਹੇਗਾ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD