Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਰੇਂਦਰ ਮੋਦੀ ਨੇ ਮੌਰੀਸ਼ਸ ਗਣਰਾਜ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi, Dharambeer Gokhool

Web Admin

Web Admin

5 Dariya News

ਮੌਰੀਸ਼ਸ , 11 Mar 2025

Last updated on: Mar 12, 2025, 13:36 IST

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੌਰੀਸ਼ਸ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਧਰਮਬੀਰ ਗੋਖੂਲ (Dharambeer Gokhool) ਨਾਲ ਸਟੇਟ ਹਾਊਸ ਵਿਖੇ ਮੁਲਾਕਾਤ ਕੀਤੀ। ਦੋਵਾਂ ਨੇਤਾਵਾਂ ਨੇ ਭਾਰਤ ਅਤੇ ਮੌਰੀਸ਼ਸ ਦਰਮਿਆਨ ਵਿਸ਼ੇਸ਼ ਅਤੇ ਨਜ਼ਦੀਕੀ ਦੁਵੱਲੇ ਸਬੰਧਾਂ ਨੂੰ  ਹੋਰ ਗਹਿਰਾ ਕਰਨ 'ਤੇ ਚਰਚਾ ਕੀਤੀ ਅਤੇ ਦੋਵੇਂ ਦੇਸ਼ਾਂ ਦਰਮਿਆਨ ਸਾਂਝੇ ਇਤਿਹਾਸ ਅਤੇ ਲੋਕਾਂ ਦਰਮਿਆਨ ਮਜ਼ਬੂਤ ਸਬੰਧਾਂ ਨੂੰ ਯਾਦ ਕੀਤਾ। 

ਪ੍ਰਧਾਨ ਮੰਤਰੀ ਨੇ ਕਿਹਾ ਕਿ ਮੌਰੀਸ਼ਸ ਦੇ ਰਾਸ਼ਟਰੀ ਦਿਵਸ (ਨੈਸ਼ਨਲ ਡੇਅ) ਸਮਾਰੋਹ ਵਿੱਚ ਦੂਸਰੀ ਵਾਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਾ ਉਨ੍ਹਾਂ ਦੇ ਲਈ ਸਨਮਾਨ ਦੀ ਗੱਲ ਹੈ। ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਗੋਖੂਲ ਅਤੇ ਪਹਿਲੀ (ਪ੍ਰਥਮ) ਮਹਿਲਾ ਵਰਿੰਦਾ ਗੋਖੂਲ (Vrinda Gokhool) ਨੂੰ ਓਸੀਆਈ (OCI) ਕਾਰਡ ਸੌਂਪੇ। 

ਪ੍ਰਧਾਨ ਮੰਤਰੀ ਨੇ ਭਾਰਤ ਸਰਕਾਰ ਦੇ ਸਹਿਯੋਗ ਨਾਲ ਸਥਾਪਿਤ ਸਟੇਟ ਹਾਊਸ ਵਿੱਚ ਆਯੁਰਵੈਦ ਗਾਰਡਨ ਦਾ ਵੀ ਦੌਰਾ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਆਯੁਰਵੈਦ ਸਮੇਤ ਟ੍ਰੇਡੀਸ਼ਨਲ ਮੈਡੀਸੀਨ ਦੇ ਲਾਭਾਂ ਨੂੰ ਅੱਗੇ ਵਧਾਉਣ ਵਿੱਚ ਮੌਰੀਸ਼ਸ ਭਾਰਤ ਦਾ ਇੱਕ ਮਹੱਤਵਪੂਰਨ ਸਾਂਝੇਦਾਰ ਹੈ।  ਰਾਸ਼ਟਰਪਤੀ ਗੋਖੂਲ (President Gokhool) ਨੇ ਇਸ ਤੋਂ ਬਾਅਦ ਪ੍ਰਧਾਨ ਮੰਤਰੀ ਦੇ ਸਨਮਾਨ ਵਿੱਚ ਰਾਜ ਭੋਜ ਦਾ ਆਯੋਜਨ ਕੀਤਾ। 

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , Dharambeer Gokhool

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD