Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੀ ਭਲਾਈ ਲਈ ਕੀਤੇ ਗਏ ਵੱਡੇ ਉਪਰਾਲੇ - ਬਲਬੀਰ ਸਿੰਘ ਪਨੂੰ

ਚੇਅਰਮੈਨ ਬਲਬੀਰ ਸਿੰਘ ਪਨੂੰ ਦੀ ਅਗਵਾਈ ਹੇਠ ਰਵਾਇਤੀ ਪਾਰਟੀ ਦੇ ਆਗੂ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

Balbir Singh Pannu, Fatehgarh Churian, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਤਿਹਗੜ੍ਹ ਚੂੜੀਆਂ (ਬਟਾਲਾ) , 12 Mar 2025

Last updated on: Mar 12, 2025, 17:15 IST

ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਦੀ ਅਗਵਾਈ ਹੇਠ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਉਮਰਵਾਲ ਤੋਂ ਦਲਜਿੰਦਰ ਸਿੰਘ ਰਵਾਇਤੀ ਪਾਰਟੀ ਅਕਾਲੀ ਦਲ ਨੂੰ ਛੱਡ ਆਪਣੀ ਪੂਰੀ ਟੀਮ ਨਾਲ ਮੁੜ ਆਮ ਆਦਮੀ ਪਾਰਟੀ ਸ਼ਾਮਿਲ ਹੋਏ। ਇਸ ਮੌਕੇ ਰਣਜੀਤ ਸਿੰਘ, ਗੁਲਾਬ ਸਿੰਘ, ਸੁਰਜੀਤ ਸਿੰਘ ਤੇ ਸੁਖਵਿੰਦਰ ਸਿੰਘ ਸ਼ਾਮਲ ਸਨ।

ਇਸ ਮੌਕੇ ਆਪ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਆਪ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਵਰਕਰ ਤੇ ਆਗੂ, ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰ ਵਰਗ ਦੀ ਭਲਾਈ ਵਿੱਚ ਵੱਡੇ ਉਪਰਾਲੇ ਕੀਤੇ ਹਨ ਅਤੇ ਲੋਕ ਭਲਾਈ ਨੀਤੀਆਂ ਦਾ ਲਾਭ ਹੇਠਲੇ ਪੱਧਰ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।

ਇਸ ਮੌਕੇ ਸਰਪੰਚ ਹਰਦੀਪ ਸਿੰਘ ਦਮੋਦਰ , ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਕਰਮਜੀਤ ਸਿੰਘ ਪੀਏ , ਮਲਜਿੰਦਰ ਸਿੰਘ ਪੁਰੀਆਂ, ਗੁਰਬਿੰਦਰ ਸਿੰਘ ਕਾਦੀਆਂ, ਰਘਬੀਰ ਸਿੰਘ ਅਠਵਾਲ, ਗਗਨਦੀਪ ਸਿੰਘ ਕੋਟਲਾ ਬਾਮਾ, ਗੁਰਦੇਵ ਸਿੰਘ ਔਜਲਾ, ਕਰਨ ਬਾਠ, ਹਰਪ੍ਰੀਤ ਸਿੰਘ, ਗੁਰਪ੍ਰਤਾਪ ਸਿੰਘ ਅਤੇ ਜਗਜੀਤ ਸਿੰਘ ਜੱਗਾ ਆਦਿ ਹਾਜ਼ਰ ਸਨ।

 

Tags: Balbir Singh Pannu , Fatehgarh Churian , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD