Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਨਰਿੰਦਰ ਮੋਦੀ ਨੂੰ ਮੌਰੀਸ਼ਸ ਦੇ ਸਰਵਉੱਚ ਨਾਗਰਿਕ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ

57ਵੇਂ ਰਾਸ਼ਟਰੀ ਦਿਵਸ ਸਮਾਰੋਹ ਵਿੱਚ ਭਾਰਤ-ਮਾਰੀਸ਼ਸ ਦੋਸਤੀ ਮਜ਼ਬੂਤ ​​ਹੋਈ

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi, Mauritius, Mauritius National Day, Indian Navy, Dharambeer Gokhool

Web Admin

Web Admin

5 Dariya News

ਮੌਰੀਸ਼ਸ , 12 Mar 2025

Last updated on: Mar 12, 2025, 17:19 IST

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਮੌਰੀਸ਼ਸ ਦੇ 57ਵੇਂ ਰਾਸ਼ਟਰੀ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਰੋਹ ਦੇ ਦੌਰਾਨ ਮੌਰੀਸ਼ਸ ਦੇ ਰਾਸ਼ਟਰਪਤੀ ਸ਼੍ਰੀ ਧਰਮਬੀਰ ਗੋਖੂਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਮੌਰੀਸ਼ਸ ਦੇ ਸਰਵਉੱਚ ਨਾਗਰਿਕ ਸਨਮਾਨ ਗ੍ਰੈਂਡ ਕਮਾਂਡਰ ਆਫ ਦ ਆਰਡਰ ਆਫ ਦ ਸਟਾਰ ਐਂਡ ਕੀ ਔਫ ਦ ਇੰਡੀਅਨ ਓਸ਼ਨ (ਜੀਸੀਐੱਸਕੇ) ਨਾਲ ਸਨਮਾਨਿਤ ਕੀਤਾ। 

ਇਹ ਪਹਿਲਾ ਮੌਕਾ ਹੈ ਜਦੋਂ ਕਿਸੇ ਭਾਰਤੀ ਰਾਜਨੇਤਾ ਨੂੰ ਇਹ ਸਨਮਾਨ ਪ੍ਰਾਪਤ ਹੋਇਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਇਸ ਪੁਰਸਕਾਰ ਨੂੰ ਭਾਰਤ ਅਤੇ ਮੌਰੀਸ਼ਸ ਦੇ ਦਰਮਿਆਨ ਵਿਸ਼ੇਸ਼ ਮਿੱਤਰਤਾ ਅਤੇ ਭਾਰਤ ਦੇ 1.4 ਅਰਬ ਲੋਕਾਂ ਅਤੇ ਮੌਰੀਸ਼ਸ ਵਿੱਚ ਰਹਿਣ ਵਾਲੇ ਉਨ੍ਹਾਂ ਦੇ 1.3 ਮਿਲੀਅਨ ਭਰਾਵਾਂ-ਭੈਣਾਂ ਨੂੰ ਸਮਰਪਿਤ ਕੀਤਾ। 

ਰਾਸ਼ਟਰੀ ਦਿਵਸ ਸਮਾਰੋਹ ਦੇ ਦੌਰਾਨ ਇੰਡੀਅਨ ਨੇਵੀ ਦੀ ਮਾਰਚਿੰਗ ਟੁਕੜੀ ਨੇ ਪਰੇਡ ਵਿੱਚ ਹਿੱਸਾ ਲਿਆ। ਰਾਸ਼ਟਰੀ ਦਿਵਸ ਸਮਾਰੋਹ ਦੇ ਮੌਕੇ ‘ਤੇ ਇੱਕ ਇੰਡੀਅਨ ਨਵਲ ਸ਼ਿਪ ਵੀ ਮੌਰੀਸ਼ਸ ਬੰਦਰਗਾਹ ਪਹੁੰਚਿਆ।

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , Mauritius , Mauritius National Day , Indian Navy , Dharambeer Gokhool

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD