Friday, 05 June 2026

 

 

ਖ਼ਾਸ ਖਬਰਾਂ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ

 

ਨਰੇਂਦਰ ਮੋਦੀ, ਮੌਰੀਸ਼ਸ ਦੇ ਪ੍ਰਧਾਨ ਮੰਤਰੀ ਨਵੀਨਚੰਦਰ ਰਾਮਗੁਲਮ ਨੇ ਮਾਰੀਸ਼ਸ ਵਿੱਚ ਅਟਲ ਬਿਹਾਰੀ ਵਾਜਪਾਈ ਇੰਸਟੀਚਿਊਟ ਦਾ ਉਦਘਾਟਨ ਕੀਤਾ

ਭਾਰਤ-ਮਾਰੀਸ਼ਸ ਵਿਕਾਸ ਭਾਈਵਾਲੀ ਨੂੰ ਮਜ਼ਬੂਤ ​​ਕਰਨਾ

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi, Mauritius, Prime Minister of Mauritius, Navinchandra Ramgoolam, Atal Bihari Vajpayee Institute

Web Admin

Web Admin

5 Dariya News

ਮੌਰੀਸ਼ਸ , 12 Mar 2025

Last updated on: Mar 12, 2025, 17:31 IST

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਮੌਰੀਸ਼ਸ ਦੇ ਪ੍ਰਧਾਨ ਮੰਤਰੀ ਮਹਾਮਹਿਮ ਨਵੀਨਚੰਦ੍ਰ ਰਾਮਗੁਲਾਮ ਨੇ ਮੌਰੀਸ਼ਸ ਦੇ ਰੇਡੁਇਟ ਵਿੱਚ ਅਟਲ ਬਿਹਾਰੀ ਵਾਜਪੇਈ ਇੰਸਟੀਟਿਊਟ ਆਫ਼ ਪਬਲਿਕ ਸਰਵਿਸ ਐਂਡ ਇਨੋਵੇਸ਼ਨ ਦਾ ਅੱਜ ਸਾਂਝੇ ਤੌਰ ‘ਤੇ ਉਦਘਾਟਨ ਕੀਤਾ। ਭਾਰਤ-ਮੌਰੀਸ਼ਸ ਵਿਕਾਸ ਸਾਂਝੇਦਾਰੀ ਦੇ ਤਹਿਤ ਲਾਗੂਕਰਨ ਇਹ ਇਤਿਹਾਸਕ ਪ੍ਰੋਜੈਕਟ ਮੌਰੀਸ਼ਸ ਵਿੱਚ ਸਮਰੱਥਾ ਨਿਰਮਾਣ ਦੇ ਪ੍ਰਤੀ ਭਾਰਤ ਦੀ ਪ੍ਰਤੀਬੱਧਤਾ ‘ਤੇ ਜ਼ੋਰ ਦਿੰਦਾ ਹੈ।

2017 ਦੇ ਇੱਕ ਸਹਿਮਤੀ ਪੱਤਰ ਦੇ ਤਹਿਤ 4.74 ਮਿਲੀਅਨ ਅਮਰੀਕੀ ਡਾਲਰਾਂ ਦੀ ਗ੍ਰਾਂਟ ਤੋਂ ਉਪਲਬਧ ਧਨਰਾਸ਼ੀ ਨਾਲ ਅਤਿਆਧੁਨਿਕ ਸੰਸਥਾਨ ਮੰਤਰਾਲਿਆਂ, ਜਨਤਕ ਦਫਤਰਾਂ, ਅਰਧ-ਸਰਕਾਰੀ ਸੰਸਥਾਵਾਂ ਅਤੇ ਸਰਕਾਰੀ ਉੱਦਮਾਂ ਵਿੱਚ ਮੌਰੀਸ਼ਸ ਦੇ ਸਿਵਿਲ ਸੇਵਕਾਂ ਦੀ ਟ੍ਰੇਨਿੰਗ ਜ਼ਰੂਰਤਾਂ ਨੂੰ ਪੂਰਾ ਕਰੇਗਾ। ਟ੍ਰੇਨਿੰਗ ਤੋਂ ਇਲਾਵਾ, ਸੰਸਥਾਨ ਜਨਤਕ ਪ੍ਰਸ਼ਾਸਨ ਵਿੱਚ ਉਤਕ੍ਰਿਸ਼ਟਤਾ ਕੇਂਦਰ ਵਜੋਂ ਕੰਮ ਕਰੇਗਾ, ਖੋਜ, ਸ਼ਾਸਨ ਅਧਿਐਨ ਅਤੇ ਭਾਰਤ ਦੇ ਨਾਲ ਸੰਸਥਾਗਤ ਸਬੰਧਾਂ ਨੂੰ ਹੁਲਾਰਾ ਦੇਵੇਗਾ। ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਨੇ ਆਈਟੀਈਸੀ ਅਤੇ ਭਾਰਤ ਸਰਕਾਰ ਦੇ ਸਕਾਲਰਸ਼ਿਪ ਪ੍ਰਾਪਤ ਸਾਬਕਾ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ, ਜਿਨ੍ਹਾਂ ਨੇ ਪਹਿਲਾਂ ਭਾਰਤ ਵਿੱਚ ਟ੍ਰੇਨਿੰਗ ਅਤੇ ਸਿੱਖਿਆ ਪ੍ਰਾਪਤ ਕੀਤੀ ਹੈ। 

ਇਨ੍ਹਾਂ ਸਮਰੱਥਾ ਨਿਰਮਾਣ ਅਦਾਨ-ਪ੍ਰਦਾਨਾਂ ਨੇ ਦੋਵਾਂ ਦੇਸ਼ਾਂ ਦੇ ਲੋਕਾਂ ਦੇ ਦਰਮਿਆਨ ਮਜ਼ਬੂਤ ਸਬੰਧਾਂ ਨੂੰ ਹੋਰ ਗਹਿਰਾ ਕੀਤਾ ਹੈ। ਗਲੋਬਲ ਸਾਊਥ ਦੇ ਪ੍ਰਤੀ ਭਾਰਤ ਦੀ ਪ੍ਰਤੀਬੱਧਤਾ ਦੇ ਅਨੁਸਾਰ, ਇਹ ਸੰਸਥਾਨ ਹਿੰਦ ਮਹਾਸਾਗਰ ਖੇਤਰ ਵਿੱਚ ਇੱਕ ਭਰੋਸੇਯੋਗ ਸਾਂਝੇਦਾਰ ਵਜੋਂ ਭਾਰਤ ਦੀ ਭੂਮਿਕਾ ਅਤੇ ਵਿਆਪਕ ਭਾਰਤ-ਮੌਰੀਸ਼ਸ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਦੇ ਪ੍ਰਤੀ ਉਸ ਦੀ ਅਟੁੱਟ ਪ੍ਰਤੀਬੱਧਤਾ ਨੂੰ ਦਰਸਾਉਂਦਾ ਹੈ। 

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , Mauritius , Prime Minister of Mauritius , Navinchandra Ramgoolam , Atal Bihari Vajpayee Institute

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD