Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੋਹਾਲੀ ਦੀ ਜੁਆਏ ਬੈਦਵਾਣ ਨੇ ਯੂਥ ਖੇਡਾਂ ਵਿੱਚ ਜਿੱਤਿਆ ਸੋਨੇ ਦਾ ਤਗਮਾ

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕੀਤਾ ਜੁਆਏ ਬੈਦਵਾਣ ਨੂੰ ਸਨਮਾਨਿਤ

Kuljit Singh Bedi, S A S Nagar, Mohali, S A S Nagar Mohali, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 12 Mar 2025

Last updated on: Mar 13, 2025, 13:26 IST

ਮੋਹਾਲੀ ਦੇ ਕਿਸਾਨ ਆਗੂ ਪਰਮਦੀਪ ਬੈਦਵਾਣ ਦੀ ਹੋਣਹਾਰ ਸਪੁੱਤਰੀ ਜੁਆਏ ਬੈਦਵਾਣ ਨੇ  ਗੋਲਾ ਸੁੱਟਣ  ਵਿੱਚ  ਭਾਰਤ  ਵਿੱਚ  ਅੰਡਰ 18 ਯੂਥ  ਖੇਡਾਂ ਵਿੱਚ ਸੋਨੇ ਦਾ ਤਗਮਾ ਜਿੱਤ ਕੇ ਮੋਹਾਲੀ ਅਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਇਹ ਮੁਕਾਬਲੇ ਪਟਨਾ ਸਾਹਿਬ ਵਿਖੇ 10 ਤੋਂ 12 ਮਾਰਚ ਦੌਰਾਨ ਹੋਈਆਂ। ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਮੋਹਾਲੀ ਵਾਪਸ ਪੁੱਜਣ ਤੇ ਜੁਆਏ ਵੈਦਵਾਨ ਦਾ ਸਨਮਾਨ ਕੀਤਾ। 

ਉਹਨਾਂ ਕਿਹਾ ਕਿ ਜੁਆਏ ਬੈਦਵਾਣ ਨੇ ਮੋਹਾਲੀ ਦੇ ਨਾਲ ਨਾਲ ਪੰਜਾਬ ਅਤੇ ਪੂਰੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਅੱਜ ਧੀਆਂ ਹਰ ਖੇਤਰ ਵਿੱਚ ਅੱਗੇ ਆ ਰਹੀਆਂ ਹਨ ਅਤੇ ਖਾਸ ਤੌਰ ਤੇ ਖੇਡਾਂ ਵਿੱਚ ਸਾਡੀਆਂ ਬੱਚੀਆਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ। ਉਹਨਾਂ ਕਿਹਾ ਕਿ ਜੁਆਏ ਬੈਦਵਾਣ ਦੀ ਇਹ ਉਪਲਬਧੀ ਹੋਰਨਾਂ ਬੱਚਿਆਂ ਨੂੰ ਵੀ ਖੇਡਾਂ ਵੱਲ ਪ੍ਰੇਰਿਤ ਕਰੇਗੀ। 

ਉਹਨਾਂ ਖਾਸ ਤੌਰ ਤੇ  ਜੁਆਏ ਬੈਦਵਾਣ ਦੇ ਪਿਤਾ ਪਰਮਦੀਪ ਸਿੰਘ ਬੈਦਵਾਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਦਿਨ ਰਾਤ ਆਪਣੀ ਬੱਚੀ ਨੂੰ ਚੈਂਪੀਅਨ ਬਣਾਉਣ ਲਈ ਲਗਾਤਾਰ ਮਿਹਨਤ ਕਰਦੇ ਰਹੇ ਹਨ। ਉਹਨਾਂ ਨੇ ਚੈਂਪੀਅਨ ਐਥਲੀਟ ਦੇ ਕੋਚ ਸਵਰਨ ਸਿੰਘ ਦੀ ਵੀ ਸ਼ਲਾਘਾ ਕਰਦਿਆਂ ਕਿਹਾ ਕਿ ਉਹਨਾਂ ਨੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਕਈ ਖਿਡਾਰੀ ਮੋਹਾਲੀ ਵਿੱਚ ਤਿਆਰ ਕੀਤੇ ਹਨ।

ਇਸ ਮੌਕੇ ਮਲਕੀਅਤ ਸਿੰਘ ਪ੍ਰਧਾਨ ਅਥਲੈਟਿਕ ਐਸੋਸੀਏਸ਼ਨ ਮੋਹਾਲੀ, ਪਰਮਜੀਤ  ਸਿੰਘ, ਅਮਰਜੀਤ ਸਿੰਘ, ਮਨਦੀਪ ਕੌਰ,   ਸੁਰਜੀਤ ਸਿੰਘ ਮਟੌਰ, ਰਮਨਜੀਤ  ਸਿੰਘ  ਲਿੱਧੜ, ਰਾਜਨ ਪੁਰੀ ਹਾਜ਼ਰ ਸਨ।

 

Tags: Kuljit Singh Bedi , S A S Nagar , Mohali , S A S Nagar Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD