Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੇਫ ਸਕੂਲ ਵਾਹਨ ਪਾਲਿਸੀ ਤਹਿਤ 04 ਸਕੂਲੀ ਬੱਸਾਂ ਦੇ ਕੀਤੇ ਗਏ ਚਲਾਨ

Safe School Vahan Policy, School, School Bus, Transport, School Buses, Safe School Transport Policy, Fatehgarh Sahib

Web Admin

Web Admin

5 Dariya News

ਫ਼ਤਿਹਗੜ੍ਹ ਸਾਹਿਬ , 14 Mar 2025

Last updated on: Mar 14, 2025, 18:05 IST

ਸਕੂਲੀ ਬੱਚਿਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਅਤੇ ਸਕੂਲੀ ਬੱਸਾਂ ਨੂੰ ਬੱਚਿਆਂ ਲਈ ਸੁਰੱਖਿਅਤ ਬਣਾਉਣ ਤੇ ਅਣਸੁਖਾਵੀਂਆਂ ਘਟਨਾਵਾਂ ਨੂੰ ਰੋਕਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਪੱਧਰੀ ਕਮੇਟੀ ਵਲੋਂ ਬਸੀ ਪਠਾਣਾ ਵਿਖੇ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। 

ਚੈਕਿੰਗ ਦੌਰਾਨ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜਰੂਰੀ ਉਪਕਰਣ ਨਾ ਹੋਣ ਤੇ 04 ਬੱਸਾਂ ਦੇ ਚਲਾਨ ਵੀ ਕੀਤੇ ਗਏ। ਇਸ ਸਬੰਧੀ ਸ਼੍ਰੀ ਹਰਭਜਨ ਸਿੰਘ ਮਹਿਮੀ ਜਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਕਿਹਾ ਕਿ ਅੱਜ ਸੜਕ ਸੁਰੱਖਿਆ ਸਭ ਤੋਂ ਅਹਿਮ ਵਿਸ਼ਾ ਬਣਿਆ ਹੋਇਆ ਹੈ ਕਿਉਂਕਿ ਸੜਕ ਦੁਰਘਟਨਾਵਾਂ ਨਾਲ ਹੋਣ ਵਾਲੀਆਂ ਮੌਤਾਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ, ਜੋ ਕਿ ਬਹੁਤ ਅਫਸੋਸਜਨਕ ਹੈ। 

ਉਹਨਾਂ ਕਿਹਾ ਕਿ ਬਾਲ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਬਹੁਤ ਜਰੂਰੀ ਹੋ ਜਾਦਾ ਹੈ ਕਿ ਬੱਚਿਆਂ ਦੇ ਮਾਪੇ ਉਹਨਾਂ ਨੂੰ ਛੋਟੀ ਉਮਰ ਵਿੱਚ ਵਾਹਨ ਚਲਾਉਣ ਦੀ ਆਗਿਆ ਨਾ ਦੇਣ ਅਤੇ ਜਿਹੜੀਆਂ ਸਕੂਲੀ ਬੱਸਾਂ ਵਿੱਚ ਬੱਚੇ ਸਫਰ ਕਰ ਰਹੇ ਹਨ, ਉਹ ਸੇਫ ਸਕੂਲ ਵਾਹਨ ਪਾਲਿਸੀ ਮੁਤਾਬਿਕ ਨਿਯਮਾਂ ਨੂੰ ਪੂਰਾ ਕਰਦੀਆਂ ਹੋਣ।

ਇਸ ਮੌਕੇ ਏ. ਡੀ. ਟੀ. ਓ ਪ੍ਰਦੀਪ ਸਿੰਘ ਨੇ ਦੱਸਿਆ ਕਿ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਤੇ ਆਮ ਤੌਰ ਤੇ ਇਹ ਸਾਹਮਣੇ ਆਉਂਦਾ ਹੈ ਕਿ ਸਕੂਲ ਪ੍ਰਬੰਧਕ ਆਪਣੀਆਂ ਬੱਸਾਂ ਨੂੰ ਨਿਯਮਾਂ ਅਨੁਸਾਰ ਨਹੀਂ ਚਲਾ ਰਹੇ ਹਨ।ਜਿਸ ਕਾਰਨ ਚੈਕਿੰਗ ਦੌਰਾਨ ਬੱਸਾਂ ਦੇ ਚਲਾਣ ਕਰਨੇ ਪੈ ਰਹੇ ਹਨ। 

ਉਹਨਾਂ ਦੱਸਿਆਂ ਕਿ ਸਕੂਲੀ ਬੱਸਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਅਤੇ ਹਰ ਇੱਕ ਬੱਸ ਜਿਸ ਵਿੱਚ ਬੱਚੀਆਂ ਸਫਰ ਕਰ ਰਹੀਆਂ ਹੋਣ ਵਿੱਚ ਲੇਡੀ ਅਟੈਂਡਿਡ ਹੋਣੀ ਜਰੂਰੀ ਹੈ। ਉਨ੍ਹਾਂ ਦੱਸਿਆ ਕਿ ਸਕੂਲੀ ਬੱਸਾਂ ਵਿੱਚ ਕਾਫੀ ਖਾਮੀਆਂ ਪਾਈਆ ਗਈਆ ਜਿਵੇਂ ਕਿ ਸੀ.ਸੀ.ਟੀ.ਵੀ. ਕੈਮਰੇ ਚਾਲੂ ਨਾ ਹੋਣਾ ਅਤੇ ਲੇਡੀ ਅਟੈਂਡੇਟ ਦਾ ਨਾ ਹੋਣਾ। 

ਉਹਨਾਂ ਨੇ ਕਿਹਾ ਕਿ ਨਿਯਮਾਂ ਨੂੰ ਮੁੱਖ ਰੱਖਦੇ ਹੋਏ ਬੱਸਾਂ ਵਿੱਚ ਫਸਟ ਏਡ ਬਾਕਸ ਅਤੇ ਸਪੀਡ ਗਵਰਨਸ ਲਗਾਉਣੇ ਅਤਿ ਜਰੂਰੀ ਹਨ। ਇਸ ਮੌਕੇ ਏ.ਐਸ.ਆਈ ਗੁਰਮੀਤ ਸਿੰਘ , ਹਰਿੰਦਰ ਸਿੰਘ, ਮਨਜੋਧ ਸਿੰਘ ਸ਼ੋਸ਼ਲ ਵਰਕਰ ਹਾਜਰ ਸਨ।

 

Tags: Safe School Vahan Policy , School , School Bus , Transport , School Buses , Safe School Transport Policy , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD