Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਯੁੱਧ ਨਸ਼ਿਆਂ ਵਿਰੁੱਧ : ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ਚ 'ਨਸ਼ੇ ਨੂੰ ਨਾਂਹ, ਜਿੰਦਗੀ ਨੂੰ ਹਾਂ' ਬੈਨਰ ਹੇਠ ਪੈਦਲ ਮਾਰਚ ਕੱਢਿਆ

ਦਾਣਾ ਮੰਡੀ ਪਾਇਲ ਤੋਂ ਗੁਰਦੁਆਰਾ ਸ੍ਰੀ ਕਰਮਸਰ ਰਾੜਾ ਸਾਹਿਬ ਤੱਕ ਮਾਰਚ ਦੌਰਾਨ ਸੈਂਕੜਿਆਂ ਨੌਂਜਵਾਨਾਂ, ਹਲਕਾ ਪਾਇਲ ਦੇ ਸਰਪੰਚਾਂ, ਪੰਚਾਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਸ਼ਮੂਲੀਅਤ

Manwinder Singh Giaspura, Payal, AAP, Aam Aadmi Party, Aam Aadmi Party Punjab, AAP Punjab, Anti Drug Mission, Yudh Nashian Virudh

Web Admin

Web Admin

5 Dariya News

ਪਾਇਲ/ਲੁਧਿਆਣਾ , 16 Mar 2025

Last updated on: Mar 17, 2025, 11:33 IST

ਪੰਜਾਬ ਸਰਕਾਰ ਵੱਲੋਂ ਵਿੱਢੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਅੱਗੇ ਤੋਰਦਿਆਂ, ਵਿਧਾਨ ਸਭਾ ਹਲਕਾ ਪਾਇਲ ਤੋਂ ਵਿਧਾਇਕ ਇੰਜੀ: ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਨਸ਼ਿਆਂ ਦੀ ਰੋਕਥਾਮ ਵਿਰੁੱਧ ਲਾਮਬੰਦ ਕਰਨ ਲਈ ਪੈਦਲ ਮਾਰਚ ਕੱਢਿਆ ਗਿਆ। 'ਨਸ਼ੇ ਨੂੰ ਨਾਂਹ, ਜਿੰਦਗੀ ਨੂੰ ਹਾਂ'' ਸਲੋਗਨ ਹੇਠ ਦਾਣਾ ਮੰਡੀ ਪਾਇਲ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਸ੍ਰੀ ਕਰਮਸਰ ਰਾੜਾ ਸਾਹਿਬ ਤੱਕ ਕੱਢੇ ਪੈਦਲ ਮਾਰਚ ਦੌਰਾਨ ਸੈਂਕੜਿਆਂ ਨੌਂਜਵਾਨਾਂ, ਹਲਕਾ ਪਾਇਲ ਦੇ ਸਰਪੰਚਾਂ, ਪੰਚਾਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ।

ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਮਲੌਦ, ਕਰਨ ਸਿਓੜਾ, ਚੇਅਮੈਨ ਮਾਰਕੀਟ ਕਮੇਟੀ ਦੋਰਾਹਾ, ਬੂਟਾ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ ਸ਼ਿਖਾ ਭਗਤ, ਡੀ.ਐਸ.ਪੀ. ਪਾਇਲ ਦੀਪਕ ਰਾਏ, ਸੁਦਰਸ਼ਨ ਕੁਮਾਰ ਪੱਪੂ ਪ੍ਰਧਾਨ ਨਗਰ ਕੌਂਸਲ, ਦੋਰਾਹਾ, ਪ੍ਰਧਾਨ ਨਗਰ ਕੌਂਸਲ ਮਲੌਦ ਦੀਪਕ ਗੋਇਲ, ਐਸ.ਐਮ.ਓ. ਹਰਵਿੰਦਰ ਸਿੰਘ, ਐਸ.ਐਚ.ਓ. ਪਾਇਲ ਸੰਦੀਪ ਕੁਮਾਰ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।

ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਪੈਦਲ ਮਾਰਚ ਦੇ ਆਯੋਜਨ ਦਾ ਮੂਲ ਮੰਤਵ ਲੋਕਾਂ ਨੂੰ ਇਸ ਨੇਕ ਕਾਰਜ ਲਈ ਪ੍ਰੇਰਿਤ ਕਰਨਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਨਸ਼ਾ ਵਿਰੋਧੀ ਮੁਹਿੰਮ ਦਾ ਸੁਨੇਹਾ ਹਰ ਪਿੰਡ ਦੀ ਗਲੀ-ਗਲੀ ਦੇ ਕੋਨੇ-ਕੋਨੇ ਤੱਕ ਪਹੁੰਚਾਇਆ ਜਾਵੇ। ਵਿਧਾਇਕ ਗਿਆਸਪੁਰਾ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਜੰਗ ਨੂੰ ਕਾਮਯਾਬ ਕਰਨ ਲਈ ਸਾਰਿਆਂ ਨੂੰ ਇੱਕਜੁਟ ਹੋ ਕੇ ਹੰਭਲਾ ਮਾਰਨ ਦੀ ਲੋੜ 'ਤੇ ਜ਼ੋਰ ਦਿੱਤਾ। 

ਉਨ੍ਹਾਂ ਹਲਕਾ ਪਾਇਲ ਦੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਜ਼ਮੀਨੀ ਪੱਧਰ 'ਤੇ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਚਲਾਉਣਾ ਸਮੇਂ ਦੀ ਲੋੜ ਹੈ। ਵਿਧਾਇਕ ਇੰਜੀ: ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਪੈਦਲ ਮਾਰਚ ਦੇ ਆਯੋਜਨ ਦਾ ਮੂਲ ਮੰਤਵ ਲੋਕਾਂ ਨੂੰ ਇਸ ਨੇਕ ਕਾਰਜ ਲਈ ਪ੍ਰੇਰਿਤ ਕਰਨਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਨਸ਼ਾ ਵਿਰੋਧੀ ਮੁਹਿੰਮ ਦਾ ਸੁਨੇਹਾ ਹਰ ਪਿੰਡ ਦੀ ਗਲੀ-ਗਲੀ ਦੇ ਕੋਨੇ-ਕੋਨੇ ਤੱਕ ਪਹੁੰਚਾਇਆ ਜਾਵੇ।

 

Tags: Manwinder Singh Giaspura , Payal , AAP , Aam Aadmi Party , Aam Aadmi Party Punjab , AAP Punjab , Anti Drug Mission , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD