Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬਲਬੀਰ ਸਿੰਘ ਪਨੂੰ ਵਲੋਂ ਪਿੰਡਾਂ ਦੇ ਸਰਪੰਚਾਂ, ਪੰਚਾਂ ਤੇ ਅਧਿਕਾਰੀਆਂ ਨਾਲ ਮੀਟਿੰਗ

ਪਿੰਡਾਂ ਅੰਦਰ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ

Balbir Singh Pannu, Fatehgarh Churian, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਤਿਹਗੜ ਚੂੜੀਆਂ (ਬਟਾਲਾ) , 17 Mar 2025

Last updated on: Mar 17, 2025, 16:54 IST

ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵੱਲੋਂ ਬਲਾਕ ਫਤਿਹਗੜ ਚੂੜੀਆਂ ਦੇ ਬੀ.ਡੀ.ਪੀ.ੳ ਦਫਤਰ ਵਿੱਚ ਮੀਟਿੰਗ ਕੀਤੀ ਗਈ, ਜਿਸ ਵਿੱਚ ਸਰਪੰਚਾਂ ਤੇ ਪੰਚਾਂ ਅਤੇ ਪਿੰਡ ਦੀ ਮੋਹਤਬਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪਰਮਜੀਤ ਕੌਰ, ਬੀ.ਡੀ.ਪੀ.ੳ ਵੀ ਮੋਜੂਦ ਸਨ। ਮੀਟਿੰਗ ਦੌਰਾਨ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਹਲਕੇ ਦੇ ਚਹੁਪੱਖੀ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। 

ਉਨਾਂ ਸਰਪੰਚਾਂ ਨੂੰ ਕਿਹਾ ਕਿ ਤੁਸੀਂ ਆਪਣੇ ਪਿੰਡਾਂ ਵਿੱਚ ਹੋਣ ਵਾਲੇ ਵਿਕਾਸ ਕਾਰਜ, ਉਨਾਂ ਦੇ ਧਿਆਨ ਵਿੱਚ ਲਿਆਓ ਤਾਂ ਜੋ ਹਲਕੇ ਦਾ ਵੱਧ ਤੋਂ ਵੱਧ ਵਿਕਾਸ ਕੀਤਾ ਜਾ ਸਕੇ। ਇਸ ਮੌਕੇ ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਖਤਮ ਕਰਨ ਦੇ ਮੰਤਵ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਢੀ ਗਈ ਹੈ। 

ਉਨਾਂ ਪੰਚਾਂ, ਸਰਪੰਚਾਂ ਨੂੰ ਕਿਹਾ ਕਿ ਉਹ ਆਪਣੇ ਪਿੰਡਾਂ ਵਿੱਚ ਜੋ ਵੀ ਨਸ਼ਿਆਂ ਦਾ ਕਾਰੋਬਾਰ ਕਰਦਾ ਹੈ, ਉਸ ਸਬੰਧੀ ਜਾਣਕਾਰੀ ਨੇੜਲੇ ਥਾਣੇ ਵਿੱਚ ਜਾਂ ਚੌਂਕੀਆਂ ਜਾਂ ਸਿੱਧੀ ਮੈਨੂੰ ਵੀ ਭੇਜੋ ਤਾਂ ਜੋ ਸਮੂਹਿਕ ਸਹਿਯੋਗ ਨਾਲ ਇਸ ਬਿਮਾਰੀ ਨੂੰ ਖਤਮ ਕੀਤਾ ਜਾ ਸਕਾ। ਉਨਾਂ ਨੌਜਵਾਨਾਂ ਨੂੰ ਖੇਡਾਂ ਅਪਣਾਉਣ ਦੀ ਅਪੀਲ ਕਰਦਿਆਂ ਸਮਾਜਿਕ ਬੁਰਾਈ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ।

ਇਸ ਮੌਕੇ ਪੰਚਾਇਤ ਅਫਸਰ ਪ੍ਰਦੀਪ ਸਿੰਘ , ਪੰਚਾਇਤ ਸੈਕਟਰੀ ਓਮ ਪ੍ਰਕਾਸ਼, ਪੰਚਾਇਤ ਸੈਕਟਰੀ ਕਮਲਜੀਤ ਸਿੰਘ , ਐਸ.ਐਚ.ਓ ਕਿਰਨਦੀਪ ਸਿੰਘ , ਬਲਾਕ ਪ੍ਰਧਾਨ ਸੁਖਦੇਵ ਸਿੰਘ ਝੰਜੀਆ ਖ਼ੁਰਦ ਅਮਨਦੀਪ ਸਿੰਘ ਝੰਜਿਆਂ ਕਲਾਂ, ਹਰਪ੍ਰੀਤ ਸਿੰਘ ਕੋਟ ਖਜਾਨਾ, ਗੁਰਪ੍ਰੀਤ ਸਿੰਘ ਡਾਲੇਚਕ, ਸ਼ਮਸ਼ੇਰ ਸਿੰਘ ਸ਼ੇਰਾ, ਹਰਦੀਪ ਸਿੰਘ ਮੰਜੀਆਂਵਲੀ, ਸਰਬਜੀਤ ਸਿੰਘ ਪਾਰੋਵਾਲ, ਜਗਜੀਤ ਸਿੰਘ ਜੱਗਾ, ਜੁਗਰਾਜ ਸਿੰਘ ਜੱਗਾ, ਕਰਮਜੀਤ ਪੀਏ , ਗੁਰਦੇਵ ਸਿੰਘ ਔਜਲਾ, ਰਘਬੀਰ ਸਿੰਘ ਅਠਵਾਲ, ਗਗਨਦੀਪ ਸਿੰਘ ਕੋਟਲਾ ਬਾਮਾ, ਮਲਜਿੰਦਰ ਸਿੰਘ ਅਤੇ ਗੁਰ ਪ੍ਰਤਾਪ ਸਿੰਘ ਆਦਿ ਹਾਜ਼ਰ ਸਨ।

 

Tags: Balbir Singh Pannu , Fatehgarh Churian , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD