Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਸੰਦੀਪ ਰਿਸ਼ੀ ਵੱਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਜ਼ਿਲ੍ਹਾ ਪ੍ਰਧਾਨਾਂ, ਸਕੱਤਰਾਂ ਅਤੇ ਨੁਮਾਇੰਦਿਆਂ ਨਾਲ ਚੋਣਾਂ ਸਬੰਧੀ ਮੀਟਿੰਗ

Sandeep Rishi, DC Sangrur, Deputy Commissioner Sangrur, Sangrur

Web Admin

Web Admin

5 Dariya News

ਸੰਗਰੂਰ , 18 Mar 2025

Last updated on: Mar 19, 2025, 12:21 IST

ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਹਿੱਤ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਸੰਗਰੂਰ ਸੰਦੀਪ ਰਿਸ਼ੀ ਦੀ ਅਗਵਾਈ ਵਿੱਚ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਜ਼ਿਲ੍ਹਾ ਪ੍ਰਧਾਨ, ਸਕੱਤਰ ਅਤੇ ਨੁਮਾਇੰਦਿਆਂ ਨਾਲ ਚੋਣਾਂ ਸਬੰਧੀ ਵੱਖ-ਵੱਖ ਵਿਸ਼ਿਆਂ ਬਾਰੇ ਇੱਕ ਮੀਟਿੰਗ ਕੀਤੀ ਗਈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਇਸ ਮੀਟਿੰਗ ਵਿੱਚ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੋਟਰ ਸੂਚੀ ਦੀ ਤਿਆਰੀ ਅਤੇ ਚੋਣਾਂ ਦੇ ਕੰਡਕਟ ਦੀ ਪ੍ਰਕਿਰਿਆ ਅਤੇ ਸੰਵਿਧਾਨ ਵਿੱਚ ਇਸ ਸਬੰਧੀ ਦਰਜ ਧਾਰਾਵਾਂ ਤੇ ਭਾਰਤ ਚੋਣ ਕਮਿਸ਼ਨ ਵੱਲੋਂ ਸਮੇਂ ਸਮੇਂ ਤੇ ਜਾਰੀ ਹਦਾਇਤਾਂ ਬਾਰੇ ਜਾਣੂ ਕਰਵਾਇਆ ਗਿਆ। 

ਸਮੂਹ ਹਾਜਰ ਆਏ ਨੁਮਾਇੰਦਿਆਂ ਨੂੰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਪੋ-ਆਪਣੀ ਪਾਰਟੀ ਦੇ ਪੋਲਿੰਗ ਬੂਥ ਵਾਈਜ਼ ਬੂਥ ਲੈਵਲ ਏਜੰਟ (ਬੀ.ਐੱਲ.ਏ.) ਦੀ ਨਿਯੁਕਤੀ ਕਰਨ ਦੀ ਅਪੀਲ ਕੀਤੀ ਗਈ। ਮੀਟਿੰਗ ਦੌਰਾਨ ਸ਼ਿਕਾਇਤ ਨਿਵਾਰਨ ਅਤੇ ਚੋਣਾਂ ਨਾਲ ਸਬੰਧਤ ਹੋਰ ਮੁੱਦਿਆ ਬਾਰੇ ਵੀ ਚਰਚਾ ਕੀਤੀ ਗਈ। ਜ਼ਿਲ੍ਹਾ ਚੋਣ ਅਫਸਰ ਵੱਲੋਂ ਸਮੂਹ ਨੁਮਾਇੰਦਿਆਂ ਨੂੰ ਵੋਟਰ ਸੂਚੀ ਦੇ ਸ਼ੁੱਧੀਕਰਨ ਨੂੰ ਮੁੱਖ ਰੱਖਦੇ ਹੋਏ ਵੋਟਰ ਸੂਚੀ ਦੀ ਤਿਆਰੀ ਤੇ ਸੁਧਾਈ ਅਤੇ ਚੋਣਾਂ ਦੀ ਪ੍ਰਕਿਰਿਆ ਦੇ ਹਰ ਪੜਾਅ 'ਤੇ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ। 

ਇਸ ਮੌਕੇ ਬਹੁਜਨ ਸਮਾਜ ਪਾਰਟੀ ਤੋਂ ਅਮਰੀਕ ਸਿੰਘ, ਆਮ ਆਦਮੀ ਪਾਰਟੀ ਤੋਂ ਗੁਰਮੇਲ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਤੋਂ  ਭਰਤ ਗਰਗ, ਹਰਪਾਲ ਸਿੰਘ ਸੋਨੂੰ ਅਤੇ ਨੱਥੂ ਲਾਲ, ਭਾਰਤੀਯ ਜਨਤਾ ਪਾਰਟੀ ਤੋਂ ਸੁਰੇਸ਼ ਬੇਦੀ, ਸ੍ਰੋਮਣੀ ਅਕਾਲੀ ਦਲ ਤੋਂ ਸ਼ੇਰ ਸਿੰਘ ਬੱਲੇਵਾਲ ਅਤੇ ਸੀ.ਪੀ.ਆਈ.(ਐੱਮ) ਤੋਂ ਚਮਕੌਰ ਸਿੰਘ ਖੇੜੀ ਤੋਂ ਇਲਾਵਾ ਚੋਣ ਤਹਿਸੀਲਦਾਰ ਪਰਮਜੀਤ ਕੌਰ ਅਤੇ ਚੋਣ ਸਟਾਫ ਮੌਜੂਦ ਰਹੇ।

 

Tags: Sandeep Rishi , DC Sangrur , Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD