Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੀ-ਪਾਈਟ ਕੈਂਪ ਤਲਵਾੜਾ ਵਿਖੇ ਸਫ਼ਲਤਾਪੂਰਵਕ ਲਗਾਇਆ ਗਿਆ ਰੋਜ਼ਗਾਰ ਮੇਲਾ

Karambir Singh Ghuman, Dasuya, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਹੁਸ਼ਿਆਰਪੁਰ , 20 Mar 2025

Last updated on: Mar 21, 2025, 13:24 IST

ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਮਨਦੀਪ ਕੋਰ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ/ ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਵੱਲੋਂ ਸੀ-ਪਾਈਟ ਕੈਂਪ ਤਲਵਾੜਾ ਵਿਖੇ ਰੋਜ਼ਗਾਰ ਮੇਲਾ ਲਗਾਇਆ ਗਿਆ। ਇਸ ਮੌਕੇ ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।

ਇਸ ਰੋਜ਼ਗਾਰ ਮੇਲੇ ਵਿੱਚ ਲਗਭਗ 11 ਉਦਯੋਗਿਕ ਇਕਾਈਆਂ ਸੋਨਾਲਿਕਾ ਟ੍ਰੈਕਟਰ ਕੰਪਨੀ ਹੁਸ਼ਿਆਰਪੁਰ, ਡਿਸਟਿਲਡ ਐਜੂਕੇਸ਼ਨ ਕੰਪਨੀ ਫਾਰ ਸੋਨਾਲਿਕਾ, ਰੈਕਸਾ ਸਕਿਊਰਿਟੀ, ਐਲ.ਆਈ.ਸੀ., ਵਰਧਮਾਨ ਟੈਕਸਟਾਈਲ, ਜੀ.ਐਨ.ਏ. ਜਮਾਲਪੁਰ, ਐਲ. ਐਂਡ ਟੀ. ਫਾਇਨਾਂਸ, ਐਕਸਿਸ ਬੈਂਕ (ਐਨ.ਆਈ.ਆਈ.ਟੀ.) ਅਤੇ ਹੁਸ਼ਿਆਰਪੁਰ ਆਟੋਮੋਬਾਇਲਜ਼ ਅਤੇ ਯੂਨੀਵਰਸਲ ਜਨਰਲ ਇਨਸ਼ੋਰੈਂਸ ਆਦਿ ਕੰਪਨੀਆਂ ਵੱਲੋਂ ਵੱਖ-ਵੱਖ ਅਸਾਮੀਆਂ ਲਈ ਇੰਟਰਵਿਊ ਦੀ ਪ੍ਰਕਿਰਿਆ ਹੋਣ ਉਪਰੰਤ ਯੋਗ ਉਮੀਦਵਾਰਾਂ ਨੂੰ ਸ਼ਾਰਟਲਿਸਟਿਡ ਕੀਤਾ ਗਿਆ। 

ਇਸ ਰੋਜ਼ਗਾਰ ਮੇਲੇ ਵਿੱਚ 18 ਤੋਂ 40 ਸਾਲ ਤੱਕ ਦੇ ਅੱਠਵੀਂ, 10ਵੀਂ, 12ਵੀਂ, ਗ੍ਰੈਜੂਏਸ਼ਨ, ਆਈ.ਟੀ.ਆਈ., ਡਿਪਲੋਮਾ ਅਤੇ ਬੀ.ਟੈੱਕ. ਵਿਦਿਅਕ ਯੋਗਤਾ ਵਾਲੇ ਪ੍ਰਾਰਥੀ (ਲੜਕੇ ਅਤੇ ਲੜਕੀਆਂ ਦੋਵੇਂ) ਸ਼ਾਮਿਲ ਹੋਏ। ਇਸ ਕੈਂਪ ਵਿੱਚ 221 ਪ੍ਰਾਰਥੀਆਂ ਵਲੋਂ ਭਾਗ ਲਿਆ ਜਿਸ ਵਿਚੋਂ 184 ਯੋਗ ਪ੍ਰਾਰਥੀਆਂ ਨੂੰ ਕੰਪਨੀਆਂ ਵਲੋਂ ਸ਼ਾਰਟ ਲਿਸਟਿਡ ਕੀਤਾ ਗਿਆ।

ਇਸ ਤੋਂ ਇਲਾਵਾ ਜਿਲ੍ਹਾ ਰੋਜ਼ਗਾਰ ਦਫਤਰ ਹੁਸ਼ਿਆਰਪੁਰ ਤੋਂ ਪਲੇਸਮੈਂਟ ਅਫਸਰ  ਰਾਕੇਸ਼ ਕੁਮਾਰ, ਯੰਗ ਪ੍ਰੋਫੈਸ਼ਨਲ ਵਿਕਰਮ ਸਿੰਘ, ਰਵਿੰਦਰ ਸਿੰਘ, ਵਿਕਰਮਜੀਤ ਅਤੇ ਸੀ-ਪਾਈਟ ਕੈਂਪ ਤਲਵਾੜਾ ਦਾ ਸਮੂਹ ਸਟਾਫ਼ ਹਾਜ਼ਰ ਸੀ।

 

Tags: Karambir Singh Ghuman , Dasuya , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD