Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਨਰੇਂਦਰ ਮੋਦੀ ਨੇ ਨਾਗਪੁਰ ਵਿੱਚ ਸਮ੍ਰਿਤੀ ਮੰਦਿਰ ਦਾ ਦੌਰਾ ਕੀਤਾ

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi, Smruti Mandir, Nagpur, Nitin Gadkari, Nitin Jairam Gadkari, Devendra Fadanvis, Chief Minister Of Maharashtra

Web Admin

Web Admin

5 Dariya News

ਨਾਗਪੁਰ , 30 Mar 2025

Last updated on: Mar 31, 2025, 12:25 IST

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਾਗਪੁਰ ਦੇ ਸਮ੍ਰਿਤੀ ਮੰਦਿਰ ਦਾ ਦੌਰਾ ਕੀਤਾ। ਆਪਣੇ ਦੌਰੇ ਦੇ ਦੌਰਾਨ, ਉਨ੍ਹਾਂ ਨੇ ਡਾ. ਕੇ. ਬੀ. ਹੇਡਗੇਵਾਰ ਅਤੇ ਸ਼੍ਰੀ ਐੱਮ.ਐੱਸ. ਗੋਲਵਲਕਰ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਐਕਸ(X) ‘ਤੇ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:  “ਨਾਗਪੁਰ ਵਿੱਚ ਸਮ੍ਰਿਤੀ ਮੰਦਿਰ (Smruti Mandir) ਦੇ ਦਰਸ਼ਨ ਕਰਨਾ ਬਹੁਤ ਹੀ ਵਿਸ਼ੇਸ਼ ਅਨੁਭਵ ਹੈ।

ਅੱਜ ਦੀ ਯਾਤਰਾ ਨੂੰ ਹੋਰ ਭੀ ਖਾਸ ਬਣਾਉਣ ਵਾਲੀ ਬਾਤ ਇਹ ਹੈ ਕਿ ਇਹ ਵਰਸ਼ ਪ੍ਰਤਿਪਦਾ(Varsha Pratipada) ਨੂੰ ਹੋਈ ਹੈ, ਜੋ ਪਰਮ ਪੂਜਯ ਡਾਕਟਰ ਸਾਹਬ ਦੀ ਜਯੰਤੀ (Jayanti of Param Pujya Doctor Sahab) ਭੀ ਹੈ। ਮੇਰੇ ਜਿਹੇ ਅਣਗਿਣਤ ਲੋਕ ਪਰਮ ਪੂਜਯ ਡਾਕਟਰ ਸਾਹਬ ਅਤੇ ਪੂਜਯ ਗੁਰੂ ਜੀ (Param Pujya Doctor Sahab and Pujya Guruji) ਦੇ ਵਿਚਾਰਾਂ ਤੋਂ ਪ੍ਰੇਰਣਾ ਅਤੇ ਸ਼ਕਤੀ ਪ੍ਰਾਪਤ ਕਰਦੇ ਹਨ। 

ਇਨ੍ਹਾਂ ਦੋ ਮਹਾਨ ਵਿਭੂਤੀਆਂ ਨੂੰ ਸ਼ਰਧਾਂਜਲੀ ਅਰਪਿਤ ਕਰਨਾ ਸਨਮਾਨ ਦੀ ਬਾਤ ਹੈ, ਜਿਨ੍ਹਾਂ ਨੇ ਮਜ਼ਬੂਤ, ਸਮ੍ਰਿੱਧ ਅਤੇ ਸੱਭਿਆਚਾਰਕ ਤੌਰ ‘ਤੇ ਗੌਰਵਸ਼ਾਲੀ ਭਾਰਤ (Bharat) ਦੀ ਕਲਪਨਾ ਕੀਤੀ ਸੀ।”

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , Smruti Mandir , Nagpur , Nitin Gadkari , Nitin Jairam Gadkari , Devendra Fadanvis , Chief Minister Of Maharashtra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD