Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜੰਡਿਆਲਾ ਗੁਰੂ 'ਚ ਕਾਂਗਰਸ ਤੇ ਭਾਜਪਾ ਦੇ ਆਗੂ 'ਆਪ' 'ਚ ਸ਼ਾਮਲ ਹੋਏ

ਪਾਰਟੀ ਦੀਆਂ ਨੀਤੀਆਂ ਵਿੱਚ ਵਿਸ਼ਵਾਸ ਦਾ ਹਵਾਲਾ ਦਿੰਦੇ ਹੋਏ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Jandiala Guru, Jagroop Singh Ruby, Tajinder Singh Chandi

Web Admin

Web Admin

5 Dariya News

ਚੰਡੀਗੜ੍ਹ , 30 Mar 2025

Last updated on: Mar 31, 2025, 17:02 IST

ਜੰਡਿਆਲਾ ਗੁਰੂ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਦੀ ਅਗਵਾਈ ਵਿੱਚ ਸੈਂਕੜੇ ਕਾਂਗਰਸੀ ਅਤੇ ਭਾਜਪਾ ਵਰਕਰ ਪਾਰਟੀ ਵਿੱਚ ਸ਼ਾਮਲ ਹੋਏ। ਮੁੱਖ ਤੌਰ ’ਤੇ ਕਾਂਗਰਸ ਤੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਜਗਰੂਪ ਸਿੰਘ ਰੂਬੀ ਓਬੀਸੀ ਵਿੰਗ ਦੇ ਸਾਬਕਾ ਚੇਅਰਮੈਨ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਰਹਿ ਚੁੱਕੇ ਹਨ। 

ਇਸੇ ਤਰ੍ਹਾਂ ਤਜਿੰਦਰ ਸਿੰਘ ਚੰਦੀ ਭਾਜਪਾ ਦੇ ਓਬੀਸੀ ਮੋਰਚੇ ਦੇ ਮੌਜੂਦਾ ਸਕੱਤਰ ਹਨ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਮੌਜੂਦਾ ਨੀਤੀਆਂ ਨੂੰ ਦੇਖਦਿਆਂ ਹੋਰਨਾਂ ਪਾਰਟੀਆਂ ਦੇ ਵਰਕਰ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਢੀ ਗਈ ਹੈ। 

ਲੋਕ ਵੀ ਇਸ ਦਾ ਖੁੱਲ੍ਹ ਕੇ ਸਮਰਥਨ ਕਰ ਰਹੇ ਹਨ। ਆਮ ਆਦਮੀ ਪਾਰਟੀ ਹਮੇਸ਼ਾ ਆਮ ਲੋਕਾਂ ਦੇ ਨਾਲ ਖੜੀ ਹੈ। ਆਪ 'ਚ ਸ਼ਾਮਲ ਹੋਣ ਤੋਂ ਬਾਅਦ ਜਗਰੂਪ ਸਿੰਘ ਰੂਬੀ ਅਤੇ  ਤਜਿੰਦਰ ਸਿੰਘ ਚੰਦੀ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। 

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਵਿਕਾਸ ਦੀ ਨਵੀਂ ਲਹਿਰ ਸ਼ੁਰੂ ਹੋਈ ਹੈ। ਪੰਜਾਬ ਜਲਦੀ ਹੀ ਰੰਗਲਾ ਪੰਜਾਬ ਬਣਨ ਵੱਲ ਵਧ ਰਿਹਾ ਹੈ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Jandiala Guru , Jagroop Singh Ruby , Tajinder Singh Chandi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD