Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੁਲਤਾਰ ਸਿੰਘ ਸੰਧਵਾਂ ਸਿਵਲ ਹਸਪਤਾਲ ਕੋਟਕਪੂਰਾ ਦਾ ਨਿਰੀਖਣ ਕਰਦੇ ਹੋਏ

'ਰੰਗਲਾ ਪੰਜਾਬ' ਲਈ ਬਿਹਤਰ ਸਿਹਤ ਸੰਭਾਲ ਦਾ ਪ੍ਰਣ ਲਿਆ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Kotkapura Civil Hospital, Rangla Punjab

Web Admin

Web Admin

5 Dariya News

ਕੋਟਕਪੂਰਾ , 31 Mar 2025

Last updated on: Mar 31, 2025, 18:34 IST

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਅਚਨਚੇਤ ਸਿਵਲ ਹਸਪਤਾਲ ਕੋਟਕਪੂਰਾ ਦਾ ਦੌਰਾ ਕੀਤਾ ਅਤੇ ਇਲਾਜ ਕਰਵਾ ਰਹੇ ਮਰੀਜ਼ਾਂ ਦੇ ਵਾਰਸਾਂ ਤੋਂ ਇਲਾਜ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਸਪੀਕਰ ਸ . ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ.  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਕਿਸੇ ਕਿਸਮ ਦੀ ਕੋਈ ਕਸਰ ਨਹੀਂ ਛੱਡੀ ਜਾ ਰਹੀ। ਉਹਨਾਂ ਕਿਹਾ ਕਿ ਵਿਕਾਸ, ਸਿੱਖਿਆ ਦੇ ਨਾਲ-ਨਾਲ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਵਿਚ ਵੀ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਦੀ ਸਥਿਤੀ ਵਿੱਚ ਸੁਧਾਰ ਲਿਆਉਣ ਲਈ ਜ਼ੋਰਦਾਰ ਯਤਨ ਜਾਰੀ ਹਨ। 

ਉਨ੍ਹਾਂ ਨੇ ਅਧਿਕਾਰੀਆਂ ਨੂੰ ਹਸਪਤਾਲ ਦੀਆਂ ਘਾਟਾਂ ਬਾਰੇ ਵਿਸਥਾਰਪੂਰਵਕ ਰਿਪੋਰਟ ਤਿਆਰ ਕਰਕੇ ਪੇਸ਼ ਕਰਨ ਨੂੰ ਕਿਹਾ ਤਾਂ ਜੋ ਮਰੀਜ਼ਾਂ ਨੂੰ ਹੋਰ ਵਧੀਆ ਇਲਾਜ ਉਪਲਬਧ ਕਰਵਾਇਆ ਜਾ ਸਕੇ। ਉਨ੍ਹਾਂ ਮੌਕੇ ਤੇ ਮੌਜੂਦ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ।ਉਨ੍ਹਾਂ ਹਸਪਤਾਲ ਵਿੱਚ  ਮੌਜੂਦ ਡਾਕਟਰਾਂ ਨੂੰ ਵੀ ਡਿਊਟੀ ਹੋਰ ਵਧੀਆ ਤਰੀਕੇ ਨਾਲ ਕਰਨ ਲਈ ਪ੍ਰੇਰਿਆ।  

ਇਸ ਮੌਕੇ ਸਿਵਲ ਹਸਪਤਾਲ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਸਪੀਕਰ ਸ. ਸੰਧਵਾਂ ਨੂੰ ਪਾਣੀ ਦੀ ਸਮੱਸਿਆ ਸਬੰਧੀ ਜਾਣੂ ਕਰਵਾਇਆ। ਜਿਸ ਤੇ ਉਨ੍ਹਾਂ ਮੌਕੇ ਤੇ ਹੀ ਸੰਬੰਧਤ ਵਿਭਾਗ ਨੂੰ ਫੌਰੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ । ਸ. ਸੰਧਵਾਂ ਨੇ ਕਿਹਾ ਕਿ ਕੁਝ ਦਿਨਾਂ ਤਕ ਇਹ ਮਸਲਾ ਹੱਲ ਹੋ ਜਾਵੇਗਾ।

ਇਸ ਮੌਕੇ ਐਸ.ਐਮ.ਓ. ਹਰਿੰਦਰ ਸਿੰਘ ਗਾਂਧੀ ,ਈ.ਐਮ.ਓ. ਪੁਸ਼ਪਰਾਜ ਸਿੰਘ, ਸਟਾਫ ਨਰਸ ਅਮਨਦੀਪ ਕੋਰ ਢਿੱਲੋਂ, ਜਸਪ੍ਰੀਤ ਕੌਰ,ਅਮਨਦੀਪ ਕੌਰ ਸਫਰੀ, ਪਰਮਜੀਤ ਕੌਰ ਸਹੋਤਾ ,ਭੁਪਿੰਦਰ ਸਿੰਘ ਅਤੇ ਰੂਪ ਪਾਲ ਸਿੰਘ ਹਾਜ਼ਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Kotkapura Civil Hospital , Rangla Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD