Thursday, 04 June 2026

 

 

ਖ਼ਾਸ ਖਬਰਾਂ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ

 

ਸ਼ੈਰੀ ਕਲਸੀ ਨੇ ਲੋਕ ਮਿਲਣੀ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ

ਸਮਾਜਿਕ ਬੁਰਾਈ ਨਸ਼ਿਆਂ ਨੂੰ ਖਤਮ ਕਰਨ ਲਈ ਲੋਕਾਂ ਨੂੰ ਅੱਗੇ ਆਉਣ ਦੀ ਕੀਤੀ ਅਪੀਲ

Shery Kalsi, Amansher Singh Shery Kalsi, Shery Kalsi, Batala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਟਾਲਾ , 02 Apr 2025

Last updated on: Apr 02, 2025, 16:05 IST

ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਹਲਕਾ ਵਾਸੀਆਂ ਨੂੰ ਮਿਲਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਮੌਕੇ 'ਤੇ ਸਬੰਧਤ ਵਿਭਾਗਾਂ ਰਾਹੀਂ ਹੱਲ ਕਰਵਾਈਆਂ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਅੰਦਰ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਅਤੇ ਲੋਕ ਭਲਾਈ ਸਕੀਮਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ। 

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਵਿੱਚ ਹਰੇਕ ਵਰਗ ਦੇ ਹਿੱਤ ਵਿੱਚ ਵੱਡੇ ਐਲਾਨ ਕੀਤੇ ਗਏ ਹਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵੱਖ-ਵੱਖ ਖੇਤਰਾਂ ਵਿੱਚ ਲੋਕਹਿੱਤ ਵਿੱਚ ਵੱਡੇ ਕਾਰਜ ਕੀਤੇ ਹਨ। ਬਿਜਲੀ ਦੀ ਗੱਲ ਕਰੀਏ ਤਾਂ ਸਰਕਾਰ ਵਲੋਂ 600 ਯੂਨਿਟ ਬਿਜਲੀ ਮਾਫ ਕੀਤੀ ਗਈ ਹੈ ਅਤੇ 90 ਫੀਸਦ ਘਰਾਂ ਦੇ ਬਿੱਲ ਜ਼ੀਰੋ ਆ ਰਹੇ ਹਨ। 

ਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਣ ਦੇ ਮੰਤਵ ਤਹਿਤ ’ਸਕੂਲ ਆਫ ਐਂਮੀਨਸ’ ਖੋਲ੍ਹੇ ਗਏ ਹਨ ਅਤੇ ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਮੁਹੱਲਾ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ, ਜਿਥੇ ਰੋਜ਼ਾਨਾ ਮਰੀਜ਼ ਆਪਣਾ ਇਲਾਜ ਕਰਵਾ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦਿਆਂ ਉਨਾਂ ਦੀਆਂ ਸੰਪੰਤੀ ਕੁਰਕ ਕੀਤੀਆਂ ਜਾ ਰਹੀਆਂ ਹਨ ਅਤੇ ਨਸ਼ੇ ਵਿਰੁੱਧ ਸਰਕਾਰ ਦੀ ਜ਼ੀਰੋ ਟਾਲਰੈਂਸ ਹੈ। 

ਉਨਾਂ ਕਿਹਾ ਕਿ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਲੋਕਾਂ ਦੇ ਸਹਿਯੋਗ ਨਾਲ ਸਮਾਜਿਕ ਬੁਰਾਈ ਨਸ਼ੇ ਨੂੰ ਜੜ੍ਹ ਤੋਂ ਖਤਮ ਕੀਤਾ ਜਾਵੇਗਾ, ਜਿਸ ਲਈ ਸਰਕਾਰ ਵਚਨਬੱਧ ਹੈ।

 

Tags: Shery Kalsi , Amansher Singh Shery Kalsi , Shery Kalsi , Batala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD