Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਨਰੇਂਦਰ ਮੋਦੀ ਨੇ ਪਾਲੀ ਟਿਪਿਟਾਕਾ ਤੋਹਫ਼ੇ ਲਈ ਥਾਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ

ਬੁੱਧ ਦੀਆਂ ਸਿੱਖਿਆਵਾਂ ਅਤੇ ਭਾਰਤ ਦੀ ਕਲਾਸੀਕਲ ਭਾਸ਼ਾ ਦੀ ਸਥਿਤੀ ਨੂੰ ਉਜਾਗਰ ਕਰਦਾ ਹੈ

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi, Prime Minister of Thailand, Paetongtarn Shinawatra, Pali Tipitaka Gift

Web Admin

Web Admin

5 Dariya News

ਬੈਂਕਾਕ , 03 Apr 2025

Last updated on: Apr 04, 2025, 12:38 IST

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪਾਲੀ ਵਿੱਚ ਤਿਪਿਟਕ ਦੀ ਇੱਕ ਕਾਪੀ ਦੇਣ ਦੇ ਲਈ ਥਾਈਲੈਂਡ ਦੇ ਪ੍ਰਧਾਨ ਮੰਤਰੀ ਮਹਾਮਹਿਮ ਸੁਸ਼੍ਰੀ ਪੈਟੋਂਗਤਰਨ ਸ਼ਿਨਾਵਾਤ੍ਰਾ ਦਾ ਧੰਨਵਾਦ ਕੀਤਾ ਅਤੇ ਇਸ ਨੂੰ ਇੱਕ ਉਤਕ੍ਰਿਸ਼ਟ ਭਾਸ਼ਾ ਦੱਸਿਆ, ਜਿਸ ਵਿੱਚ ਭਗਵਾਨ ਬੁੱਧ ਦੀਆਂ ਸਿੱਖਿਆਵਾਂ ਦਾ ਸਾਰ ਸਮਾਇਆ ਹੋਇਆ ਹੈ।

ਐਕਸ (X) ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ: “ਅਤਿਅਧਿਕ ਵਿਸ਼ੇਸ਼ ਭਾਵ! ਮੈਨੂੰ ਪਾਲੀ ਵਿੱਚ ਤਿਪਿਟਕ ਦੀ ਇੱਕ ਕਾਪੀ ਦੇਣ ਦੇ ਲਈ ਮੈਂ ਪ੍ਰਧਾਨ ਮੰਤਰੀ ਪੈਟੋਂਗਤਰਨ ਸ਼ਿਨਾਵਾਤ੍ਰਾ ਦਾ ਆਭਾਰੀ ਹਾਂ। ਪਾਲੀ ਵਾਸਤਵ ਵਿੱਚ ਇੱਕ ਉਤਕ੍ਰਿਸ਼ਟ ਭਾਸ਼ਾ ਹੈ, ਜਿਸ ਵਿੱਚ ਭਗਵਾਨ ਬੁੱਧ ਦੀਆਂ ਸਿੱਖਿਆਵਾਂ ਦਾ ਸਾਰ ਸਮਾਇਆ ਹੋਇਆ ਹੈ। 

ਜਿਵੇਂ ਕਿ ਆਪ ਸਾਰੇ ਜਾਣਦੇ ਹੋ, ਸਾਡੀ ਸਰਕਾਰ ਨੇ ਪਿਛਲੇ ਸਾਲ ਪਾਲੀ ਨੂੰ ਸ਼ਾਸਤਰੀ ਭਾਸ਼ਾ ਦਾ ਦਰਜਾ ਦਿੱਤਾ ਸੀ। ਦੁਨੀਆ ਭਰ ਦੇ ਲੋਕਾਂ ਨੇ ਇਸ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ ਅਤੇ ਇਸ ਨੇ ਇਸ ਭਾਸ਼ਾ ‘ਤੇ ਖੋਜ ਦੇ ਨਾਲ-ਨਾਲ ਅਧਿਐਨ ਨੂੰ ਭੀ ਪ੍ਰੋਤਸਾਹਿਤ ਕੀਤਾ ਹੈ।

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , Prime Minister of Thailand , Paetongtarn Shinawatra , Pali Tipitaka Gift

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD