Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਨਰਿੰਦਰ ਮੋਦੀ ਨੇ ਬਿਮਸਟੇਕ ਸਿਖਰ ਸੰਮੇਲਨ ਦੌਰਾਨ ਮਿਆਂਮਾਰ ਦੀ ਮਿਨ ਆਂਗ ਹਲੈਂਗ ਨਾਲ ਮੁਲਾਕਾਤ ਕੀਤੀ

ਭੂਚਾਲ ਤੋਂ ਬਾਅਦ ਸਹਾਇਤਾ ਦਾ ਵਾਅਦਾ

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi, Min Aung Hlaing, BIMSTEC Summit

Web Admin

Web Admin

5 Dariya News

ਬੈਂਕਾਕ , 04 Apr 2025

Last updated on: Apr 04, 2025, 17:43 IST

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬੈਂਕਾਕ ਵਿੱਚ ਬਿਮਸਟੈੱਕ ਸਮਿਟ (BIMSTEC Summit) ਦੇ ਅਵਸਰ ‘ਤੇ ਮਿਆਂਮਾਰ ਦੇ ਸੀਨੀਅਰ ਜਨਰਲ ਮਿਨ ਆਂਗ ਹਲਾਇੰਗ (Senior General Min Aung Hlaing of Myanmar) ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਹਾਲ ਹੀ ਵਿੱਚ ਆਏ ਭੁਚਾਲ ਵਿੱਚ ਹੋਈ ਤਬਾਹੀ ‘ਤੇ ਸੰਵੇਦਨਾ ਵਿਅਕਤ ਕਰਦੇ ਹੋਏ ਇਸ ਕਠਿਨ ਸਮੇਂ ਵਿੱਚ ਮਿਆਂਮਾਰ ਦੇ ਭੈਣਾਂ ਅਤੇ ਭਾਈਆਂ ਨੂੰ ਭਾਰਤ ਦੀ ਤਰਫ਼ੋਂ ਸਹਾਇਤਾ ਦਾ ਭਰੋਸਾ ਦਿੱਤਾ। 

ਦੋਹਾਂ ਨੇਤਾਵਾਂ ਨੇ ਭਾਰਤ ਅਤੇ ਮਿਆਂਮਾਰ ਦੇ ਦਰਮਿਆਨ ਦੁਵੱਲੇ ਸਬੰਧਾਂ, ਵਿਸ਼ੇਸ਼ ਤੌਰ ‘ਕਨੈਕਟਿਵਿਟੀ, ਸਮਰੱਥਾ ਨਿਰਮਾਣ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਹੋਰ ਖੇਤਰਾਂ ‘ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ‘ਐਕਸ’ (X) ‘ਤੇ ਇੱਕ ਪੋਸਟ ਵਿੱਚ ਲਿਖਿਆ: “ਬੈਂਕਾਕ ਵਿੱਚ ਬਿਮਸਟੈੱਕ ਸਮਿਟ (BIMSTEC Summit) ਦੇ ਦੌਰਾਨ ਮਿਆਂਮਾਰ ਦੇ ਸੀਨੀਅਰ ਜਨਰਲ ਮਿਨ ਆਂਗ ਹਲਾਇੰਗ (Senior General Min Aung Hlaing of Myanmar) ਨਾਲ ਮੁਲਾਕਾਤ ਕੀਤੀ। 

ਹਾਲ ਹੀ ਵਿੱਚ ਆਏ ਭੁਚਾਲ ਦੇ ਕਾਰਨ ਹੋਈ ਜਾਨੀ-ਨੁਕਸਾਨੀ ਦੀ ਹਾਨੀ ‘ਤੇ ਇੱਕ ਵਾਰ ਫਿਰ ਸੰਵੇਦਨਾ ਵਿਅਕਤ ਕੀਤੀ। ਭਾਰਤ ਇਸ ਕਠਿਨ ਸਮੇਂ ਵਿੱਚ ਮਿਆਂਮਾਰ ਦੇ ਆਪਣੇ ਭੈਣਾਂ ਅਤੇ ਭਾਈਆਂ ਦੀ ਸਹਾਇਤਾ ਦੇ ਲਈ ਹਰ ਸੰਭਵ ਪ੍ਰਯਾਸ ਕਰ ਰਿਹਾ ਹੈ। ਅਸੀਂ ਭਾਰਤ ਅਤੇ ਮਿਆਂਮਾਰ ਦੇ ਦਰਮਿਆਨ ਦੁਵੱਲੇ ਸਬੰਧਾਂ, ਵਿਸ਼ੇਸ਼ ਤੌਰ ‘ਤੇ ਕਨੈਕਟਿਵਿਟੀ, ਸਮਰੱਥਾ ਨਿਰਮਾਣ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਹੋਰ ਖੇਤਰਾਂ ‘ਤੇ ਭੀ ਚਰਚਾ ਕੀਤੀ।”

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , Min Aung Hlaing , BIMSTEC Summit

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD