Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਲਾਲ ਚੰਦ ਕਟਾਰੂਚੱਕ ਨੇ ਸਰਨਾ ਵਿਖੇ ਪਾਰਕ ਦੇ ਨਿਰਮਾਣ ਕਾਰਜਾਂ ਦੀ ਕੀਤੀ ਸ਼ੁਰੂਆਤ

ਪਠਾਨਕੋਟ - ਮਾਧੋਪੁਰ ਸੜਕ ਦਾ ਨੀਂਹ ਪੱਥਰ ਰੱਖਿਆ

Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Pathankot

Web Admin

Web Admin

5 Dariya News

ਪਠਾਨਕੋਟ , 04 Apr 2025

Last updated on: Apr 05, 2025, 11:21 IST

ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਵਿਧਾਨ ਸਭਾ ਹਲਕਾ ਭੋਆ ਵਿੱਚ ਪਿੰਡ ਸਰਨਾ ਵਿਖੇ, 54 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਇੱਕ ਪਾਰਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ 2.15 ਕਰੋੜ ਰੁਪਏ  ਦੀ ਲਾਗਤ ਵਾਲੀ ਪਠਾਨਕੋਟ - ਮਾਧੋਪੁਰ ਸੜਕ ਦਾ ਨੀਂਹ ਪੱਥਰ ਵੀ ਰੱਖਿਆ। ਜ਼ਿਕਰਯੋਗ ਹੈ ਕਿ ਸ੍ਰੀ ਲਾਲ ਚੰਦ ਕਟਾਰੂਚੱਕ ਦੇ ਸੁਹਿਰਦ ਯਤਨਾਂ ਨਾਲ ਸਰਨਾ ਦੇ ਲੋਕਾਂ ਨੂੰ ਇੱਕ ਸੁੰਦਰ ਪਾਰਕ ਮਿਲੇਗਾ ਅਤੇ ਖਾਨਪੁਰ ਦੇ ਵਸਨੀਕਾਂ ਸਮੇਤ ਦਰਜਨਾਂ ਹੋਰਨਾਂ ਪਿੰਡਾਂ ਦੇ ਲੋਕਾਂ ਨੂੰ ਲਗਭਗ 10 ਸਾਲਾਂ ਬਾਅਦ ਇੱਕ ਨਵੀਂ ਸੜਕ ਦਾ ਤੋਹਫ਼ਾ ਮਿਲੇਗਾ।

ਸਰਨਾ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਪਾਰਕ ਵਿੱਚ 6 ਫੁੱਟ ਚੌੜਾ ਵਾਕਿੰਗ ਟਰੈਕ, ਓਪਨ ਜਿਮ ਅਤੇ ਯੋਗਾ ਲਈ ਸੁਚੱਜੀ ਥਾਂ ਤੋਂ ਇਲਾਵਾ ਡਿਜੀਟਲ ਗੇਟ, ਮਿਊਜ਼ਿਕ ਸਿਸਟਮ ਅਤੇ ਸੁੰਦਰ ਫੁੱਲ-ਬੂਟੇ ਹੋਣਗੇ।ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤਰੱਕੀ ਦੀਆਂ ਨਵੀਆਂ ਉਚਾਈਆਂ ਛੂਹ ਰਹੀ ਹੈ। ਸ੍ਰੀ ਕਟਾਰੂਚੱਕ ਨੇ ਇਹ ਵੀ ਦੱਸਿਆ ਕਿ ਪਠਾਨਕੋਟ ਨੂੰ ਲਾਇਬ੍ਰੇਰੀਆਂ ਤੋਂ ਇਲਾਵਾ 6 ਸਟੇਡੀਅਮ ਵੀ ਮਿਲਣਗੇ, ਜਿਸ ਨਾਲ ਖੇਡਾਂ ਦੇ ਨਾਲ-ਨਾਲ ਅਕਾਦਮਿਕ ਖੇਤਰ ਵੀ ਹੋਰ ਪ੍ਰਫੁੱਲਿਤ ਹੋਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਦਾ ਹਿੰਦੂ ਕੋਆਪਰੇਟਿਵ ਬੈਂਕ ਦੇ ਚੇਅਰਮੈਨ ਸਤੀਸ਼ ਮਹਿੰਦਰੂ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਅਮਿਤ ਮੰਟੂ, ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਨਰੇਸ਼ ਕੁਮਾਰ, ਬਲਾਕ ਪ੍ਰਧਾਨ ਸੋਹਨ ਲਾਲ ਅਤੇ ਬਰਜਿੰਦਰ ਕੌਰ ਤੋਂ ਇਲਾਵਾ ਮਾਰਕੀਟ ਕਮੇਟੀ ਪਠਾਨਕੋਟ ਦੇ ਚੇਅਰਮੈਨ ਵਿਕਾਸ ਸੈਣੀ ਵੀ ਮੌਜੂਦ ਸਨ।

 

Tags: Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD