Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਨਰਿੰਦਰ ਮੋਦੀ ਨੇ ਬਿਮਸਟੇਕ ਵਿੱਚ ਬੰਗਲਾਦੇਸ਼ ਦੇ ਨੇਤਾ ਨਾਲ ਮੁਲਾਕਾਤ ਕੀਤੀ

ਸਥਿਰਤਾ ਅਤੇ ਘੱਟ ਗਿਣਤੀ ਸੁਰੱਖਿਆ 'ਤੇ ਜ਼ੋਰ

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi, 6th BIMSTEC Summit, BIMSTEC Summit, Bangkok Summit, Muhammad Yunus

Web Admin

Web Admin

5 Dariya News

ਬੈਂਕਾਕ , 04 Apr 2025

Last updated on: Apr 05, 2025, 12:57 IST

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੈਂਕਾਕ ਵਿੱਚ ਬਿਮਸਟੈੱਕ ਸਮਿਟ (BIMSTEC Summit)  ਦੇ ਦੌਰਾਨ ਅੱਜ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਮੁੱਖ ਸਲਾਹਕਾਰ ਪ੍ਰੋਫੈਸਰ ਮੁਹੰਮਦ ਯੂਨੁਸ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਲੋਕਤੰਤਰੀ, ਸਥਿਰ, ਸ਼ਾਂਤੀਪੂਰਨ, ਪ੍ਰਗਤੀਸ਼ੀਲ ਅਤੇ ਸਮਾਵੇਸ਼ੀ ਬੰਗਲਾਦੇਸ਼ ਦੇ ਪ੍ਰਤੀ ਭਾਰਤ ਦਾ ਸਮਰਥਨ ਦੁਹਰਾਇਆ। 

ਦੋਹਾਂ ਦੇਸ਼ਾਂ ਦੇ ਸਬੰਧਾਂ ਦੇ ਪ੍ਰਤੀ ਭਾਰਤ ਦੇ ਜਨ-ਕੇਂਦ੍ਰਿਤ ਦ੍ਰਿਸ਼ਟੀਕੋਣ (people-centric approach) ਨੂੰ ਵਿਅਕਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਤੱਥ ‘ਤੇ ਪ੍ਰਕਾਸ਼ ਪਾਇਆ ਕਿ ਦੋਹਾਂ ਦੇਸ਼ਾਂ ਦੇ ਦਰਮਿਆਨ ਸਹਿਯੋਗ ਨਾਲ ਦੋਹਾਂ ਦੇਸ਼ਾਂ ਦੇ ਲੋਕਾਂ ਨੂੰ ਠੋਸ ਲਾਭ ਹੋਇਆ ਹੈ। ਉਨ੍ਹਾਂ ਨੇ ਬੰਗਲਾਦੇਸ਼ ਦੇ ਨਾਲ ਵਿਵਹਾਰਕਤਾ (pragmatism) ‘ਤੇ ਅਧਾਰਿਤ ਸਕਾਰਾਤਮਕ ਅਤੇ ਰਚਨਾਤਮਕ ਸਬੰਧ ਬਣਾਉਣ ਦੀ ਭਾਰਤ ਦੀ ਇੱਛਾ ਨੂੰ ਰੇਖਾਂਕਿਤ ਕੀਤਾ।

ਪ੍ਰਧਾਨ ਮੰਤਰੀ ਨੇ ਆਗਰਹਿ ਕੀਤਾ ਕਿ ਮਾਹੌਲ ਖਰਾਬ ਕਰਨ ਵਾਲੀ ਬਿਆਨਬਾਜ਼ੀ(rhetoric) ਤੋਂ ਬਚਿਆ ਜਾਣਾ ਚਾਹੀਦਾ ਹੈ। ਸੀਮਾ ‘ਤੇ, ਕਾਨੂੰਨ ਦਾ ਸਖ਼ਤੀ ਨਾਲ ਲਾਗੂਕਰਨ ਅਤੇ ਅਵੈਧ ਸੀਮਾ ਪਾਰਗਮਨ, ਖਾਸ ਕਰਕੇ ਰਾਤ ਨੂੰ, ‘ਤੇ ਰੋਕ ਲਗਾਉਣਾ ਸੀਮਾ ਦੀ ਸੁਰੱਖਿਆ ਅਤੇ ਸਥਿਰਤਾ ਬਣਾਈ ਰੱਖਣ ਦੀ ਦ੍ਰਿਸ਼ਟੀ ਤੋਂ ਜ਼ਰੂਰੀ ਹੈ। 

ਸਾਡੇ ਸਬੰਧਾਂ ਦੀ ਸਮੀਖਿਆ ਕਰਨ ਅਤੇ ਉਨ੍ਹਾਂ ਨੂੰ ਅੱਗੇ ਵਧਾਉਣ ਦੇ ਲਈ ਦੁਵੱਲਾ ਤੰਤਰ ਉਚਿਤ ਤੌਰ ‘ਤੇ ਬੈਠਕ ਕਰ ਸਕਦਾ ਹੈ। ਪ੍ਰਧਾਨ ਮੰਤਰੀ ਨੇ ਬੰਗਲਾਦੇਸ਼ ਵਿੱਚ ਹਿੰਦੂਆਂ ਸਹਿਤ ਘੱਟਗਿਣਤੀਆਂ ਦੀ ਸੁਰੱਖਿਆ ਨਾਲ ਸਬੰਧਿਤ ਭਾਰਤ ਦੀਆਂ ਚਿੰਤਾਵਾਂ ਨੂੰ ਰੇਖਾਂਕਿਤ ਕੀਤਾ ਅਤੇ ਉਮੀਦ ਜਤਾਈ ਕਿ ਬੰਗਲਾਦੇਸ਼ ਸਰਕਾਰ ਉਨ੍ਹਾਂ ਦੀ ਸੁਰੱਖਿਆ ਸੁਨਿਸ਼ਚਿਤ ਕਰੇਗੀ, ਜਿਸ ਵਿੱਚ ਉਨ੍ਹਾਂ ਦੇ ਖ਼ਿਲਾਫ਼ ਕੀਤੇ ਗਏ ਅੱਤਿਆਚਾਰਾਂ ਦੇ ਮਾਮਲਿਆਂ ਦੀ ਗਹਿਨ ਜਾਂਚ ਭੀ ਸ਼ਾਮਲ ਹੈ।

ਪ੍ਰਧਾਨ ਮੰਤਰੀ ਨੇ ਬਿਮਸਟੈੱਕ ਦੀ ਪ੍ਰਧਾਨਗੀ (Chair of BIMSTEC) ਸੰਭਾਲਣ ‘ਤੇ ਬੰਗਲਾਦੇਸ਼ ਨੂੰ ਵਧਾਈ ਦਿੱਤੀ ਅਤੇ ਆਸ਼ਾ ਵਿਅਕਤ ਕੀਤੀ ਕਿ ਇਹ ਮੰਚ ਉਸ ਦੀ ਅਗਵਾਈ ਵਿੱਚ ਖੇਤਰੀ ਸਹਿਯੋਗ ਨੂੰ ਹੋਰ ਅੱਗੇ ਵਧਾਵੇਗਾ। ਦੋਨੋਂ ਨੇਤਾ ਬਿਮਸਟੈੱਕ ਦੇ ਢਾਂਚੇ (BIMSTEC framework) ਦੇ ਤਹਿਤ ਖੇਤਰੀ ਏਕੀਕਰਨ ਨੂੰ ਅੱਗੇ ਵਧਾਉਣ ਦੇ ਲਈ ਵਿਚਾਰ-ਵਟਾਂਦਰਾ ਅਤੇ ਸਹਿਯੋਗ ਵਧਾਉਣ ‘ਤੇ ਸਹਿਮਤ ਹੋਏ।

ਪ੍ਰਧਾਨ ਮੰਤਰੀ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਦੋਹਾਂ ਦੇਸ਼ਾਂ ਦੇ ਦਰਮਿਆਨ ਆਪਸੀ ਹਿਤ ਦੇ ਸਾਰੇ ਮੁੱਦਿਆਂ ਨੂੰ ਉਨ੍ਹਾਂ ਦੇ ਦੀਰਘਕਾਲੀ ਅਤੇ ਪਰਸਪਰ ਤੌਰ ‘ਤੇ ਲਾਭਕਾਰੀ ਦੁਵੱਲੇ ਸਬੰਧਾਂ ਦੇ ਹਿਤ ਵਿੱਚ ਰਚਨਾਤਮਕ ਵਿਚਾਰ-ਵਟਾਂਦਰੇ ਦੇ ਜ਼ਰੀਏ ਦੁਵੱਲੇ ਪੱਧਰ ‘ਤੇ ਹੱਲ ਕੀਤਾ ਜਾਂਦਾ ਰਹੇਗਾ।

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , 6th BIMSTEC Summit , BIMSTEC Summit , Bangkok Summit , Muhammad Yunus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD