Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਨਰਿੰਦਰ ਮੋਦੀ ਨੇ ਬਿਮਸਟੈੱਕ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨਾਲ ਮੁਲਾਕਾਤ ਕੀਤੀ

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi, KP Sharma Oli, Prime Minister of Nepal, 6th BIMSTEC Summit, BIMSTEC Summit, Bangkok Summit

Web Admin

Web Admin

5 Dariya News

ਬੈਂਕਾਕ , 04 Apr 2025

Last updated on: Apr 05, 2025, 13:03 IST

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬੈਂਕਾਕ ਵਿੱਚ ਆਯੋਜਿਤ 6ਵੇਂ ਬਿਮਸਟੈੱਕ ਸਮਿਟ(6th BIMSTEC Summit) ਦੇ ਦੌਰਾਨ ਨੇਪਾਲ ਦੇ ਪ੍ਰਧਾਨ ਮੰਤਰੀ, ਮਾਣਯੋਗ ਸ਼੍ਰੀ ਕੇ.ਪੀ. ਸ਼ਰਮਾ ਓਲੀ ਨਾਲ ਮੁਲਾਕਾਤ ਕੀਤੀ। ਦੋਹਾਂ ਨੇਤਾਵਾਂ ਨੇ ਭਾਰਤ ਅਤੇ ਨੇਪਾਲ ਦੇ ਦਰਮਿਆਨ ਅਦੁੱਤੀ ਅਤੇ ਨਿਕਟ ਸਬੰਧਾਂ ਦੀ ਸਮੀਖਿਆ ਕੀਤੀ। 

ਉਨ੍ਹਾਂ ਨੇ ਭੌਤਿਕ ਅਤੇ ਡਿਜੀਟਲ ਸੰਪਰਕ, ਲੋਕਾਂ ਦੇ ਲੋਕਾਂ ਨਾਲ ਸੰਪਰਕ (people-to-people linkages) ਅਤੇ ਊਰਜਾ ਦੇ ਖੇਤਰ (domain of energy) ਵਿੱਚ ਹੋਈ ਪ੍ਰਗਤੀ ‘ਤੇ ਸੰਤੋਸ਼ ਵਿਅਕਤ ਕੀਤਾ। ਦੋਹਾਂ ਨੇਤਾਵਾਂ ਨੇ ਦੋਹਾਂ ਦੇਸ਼ਾਂ ਅਤੇ ਦੋਹਾਂ ਦੇਸ਼ਾਂ ਦੇ ਲੋਕਾਂ ਦੇ ਦਰਮਿਆਨ ਬਹੁਆਯਾਮੀ ਸਾਂਝੇਦਾਰੀ (multifaceted partnership) ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਕੰਮ ਕਰਨਾ ਜਾਰੀ ਰੱਖਣ ‘ਤੇ ਸਹਿਮਤੀ ਵਿਅਕਤ ਕੀਤੀ।

ਨੇਪਾਲ ਭਾਰਤ ਦੀ ਨੇਬਰਹੁੱਡ ਫਸਟ ਪਾਲਿਸੀ (Neighbourhood First Policy) ਦੇ ਤਹਿਤ ਉਸ ਦਾ ਇੱਕ ਪ੍ਰਾਥਮਿਕਤਾ ਪ੍ਰਾਪਤ ਸਾਂਝੇਦਾਰ ਹੈ। ਇਹ ਬੈਠਕ ਦੋਹਾਂ ਦੇਸ਼ਾਂ ਦੇ ਦਰਮਿਆਨ ਨਿਯਮਿਤ ਉੱਚ-ਪੱਧਰੀ ਸੰਵਾਦ ਦੀ ਪਰੰਪਰਾ ਨੂੰ ਜਾਰੀ ਰੱਖਣ ਦੀ ਪ੍ਰਤੀਕ ਹੈ।

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , KP Sharma Oli , Prime Minister of Nepal , 6th BIMSTEC Summit , BIMSTEC Summit , Bangkok Summit

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD