Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਪੰਜਾਬ ਸਰਕਾਰ ਕਣਕ ਦੇ ਸਮੁੱਚੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵਚਨਬੱਧ - ਹਰਪਾਲ ਸਿੰਘ ਚੀਮਾ

ਦਿੜ੍ਹਬਾ ਵਿਖੇ ਟਰੱਕ ਯੂਨੀਅਨ ਵੱਲੋਂ ਕਰਵਾਏ ਧਾਰਮਿਕ ਸਮਾਗਮ ਮੌਕੇ ਵਿਸ਼ੇਸ਼ ਤੌਰ ਉੱਤੇ ਕੀਤੀ ਸ਼ਿਰਕਤ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਦਿੜ੍ਹਬਾ/ ਸੰਗਰੂਰ , 05 Apr 2025

Last updated on: Apr 05, 2025, 17:29 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੇ ਸਮੁੱਚੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਵਿਖੇ ਟਰੱਕ ਯੂਨੀਅਨ ਵੱਲੋਂ ਰਖਵਾਏ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ। 

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਰੇ ਟਰੱਕ ਮਾਲਕਾਂ ਤੇ ਅਪਰੇਟਰਾਂ ਨੂੰ ਕਣਕ ਦੇ ਸੀਜ਼ਨ ਲਈ ਸ਼ੁਭਕਾਮਨਾਵਾਂ ਭੇਟ ਕਰਦਿਆਂ ਸਰਕਾਰ ਦੀ ਤਰਫੋ ਹਰੇਕ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਯੂਨੀਅਨ ਪ੍ਰਬੰਧਕਾਂ ਦਾ ਇਹ ਸ਼ਾਨਦਾਰ ਉਪਰਾਲਾ ਹੈ ਕਿ ਸੀਜ਼ਨ ਦੀ ਸ਼ੁਰੁਆਤ ਪਰਮਾਤਮਾ ਦਾ ਓਟ ਆਸਰਾ ਲੈਂਦੇ ਹੋਏ ਕੀਤੀ ਜਾਂਦੀ ਹੈ। 

ਉਨ੍ਹਾਂ ਨੇ ਯੂਨੀਅਨ ਦੇ ਪ੍ਰਧਾਨ ਅਵਤਾਰ ਸਿੰਘ ਤਾਰੀ ਨੂੰ ਵੀ ਮੁਬਾਰਕਬਾਦ ਦਿੱਤੀ ਅਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਣਕ ਦੀ ਖਰੀਦ ਨਾਲ ਜੁੜੇ ਹਰ ਵਰਗ ਦੀ ਸਹੂਲਤ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਕਿਸੇ ਨੂੰ ਵੀ ਕੋਈ ਪ੍ਰੇਸ਼ਾਨੀ ਪੇਸ਼ ਨਹੀਂ ਆਵੇਗੀ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD