Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਪੰਜਾਬ ਵਿੱਚ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਬੱਚਿਆਂ ਦੇ ਸੁਨਿਹਰੇ ਭਵਿੱਖ ਲਈ ਹੋਵੇਗੀ ਲਾਹੇਵੰਦ : ਵਿਧਾੲਕ ਜਸਵਿੰਦਰ ਸਿੰਘ ਰਮਦਾਸ

ਕਰੀਬ 16 ਲੱਖ ਰੁਪਏ ਦੀ ਲਾਗਤ ਨਾਲ ਬਦਲੇਗੀ ਸਕੂਲ ਦੀ ਤਸਵੀਰ

Jaswinder Singh Ramdas, Amritsar, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਅੰਮ੍ਰਿਤਸਰ , 07 Apr 2025

Last updated on: Apr 08, 2025, 10:15 IST

ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋ  ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਬੱਚਿਆਂ ਦੇ ਸੁਨਿਹਰੇ ਭਵਿੱਖ ਲਈ ਲਾਹੇਵੰਦ ਹੋਵੇਗੀ ਅਤੇ ਇਸ ਦੇ ਨਾਲ ਹੀ ਸੂਬੇ ਭਰ ਵਿਚ ਆਧੁੱਨਿਕ ਸਿੱਖਿਆ ਸਹੂਲਤਾਂ ਨਾਲ ਉਚੇਰੀ ਸਿੱਖਿਆ ਦੇ ਨਾਲ ਸਾਡੇ ਬੱਚੇ ਪ੍ਰਤੀਯੋਗੀ ਪ੍ਰੀਖਿਆਵਾਂ ਵਿਚ ਵੀ ਮੱਲਾਂ ਮਾਰਨਗੇ।

ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਅਟਾਰੀ ਦੇ ਵਿਧਾਇਕ ਸ: ਜਸਵਿੰਦਰ ਸਿੰਘ ਰਮਦਾਸ ਨੇ ਸਰਕਾਰੀ ਐਲੀਮੈਟਰੀ ਸਕੂਲ ਝੀਤਾ ਖੁਰਦ ਦੇ ਨਵੀਨੀਕਰਨ ਦਾ ਉਦਘਾਟਨ ਕਰਦਿਆਂ ਕੀਤਾ। ਉਨਾਂ ਕਿਹਾ ਕਿ ਕਰੀਬ 16 ਲੱਖ ਰੁਪਏ ਦੀ ਲਾਗਤ ਨਾਲ ਇਸ ਸਕੂਲ ਦੀ ਚਾਰਦੀਵਾਰੀ ਅਤੇ 2 ਸਮਾਰਟ ਕਲਾਸ ਰੂਮ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਸਰਕਾਰੀ  ਸਕੂਲਾਂ ਦੀ ਮੁਕੰਮਲ ਨਕਸ਼ ਨੁਹਾਰ ਬਦਲਣ ਲਈ ਮੁੱਖ ਮੰਤਰੀ ਸ: ਮਾਨ ਦੀ ਸਰਕਾਰ ਸਿੱਖਿਆ ਤੇ ਸਿਹਤ ਦੇ ਖੇਤਰ ਵਿਚ ਸੰਜੀਦਗੀ ਨਾਲ ਕੰਮ  ਕਰ ਰਹੀ ਹੈ। 

ਉਹਨਾਂ ਕਿਹਾ ਕਿ ਲੋੜਵੰਦ ਪਰਿਵਾਰਾਂ ਦੇ ਬੱਚੇ ਜੋ ਕਿ ਮਹਿੰਗੇ ਸਕੂਲਾਂ ਦੀ ਸਿੱਖਿਆ ਤੋਂ ਵਾਂਝੇ ਹੋਣ ਕਾਰਨ ਮੁਕਾਬਲੇਬਾਜ਼ੀ ਵਿੱਚ ਬਹੁਤ ਪਛੜ ਜਾਂਦੇ ਸਨ ਨੂੰ ਹੁਣ ਨਿੱਜੀ ਸਕੂਲਾਂ ਨਾਲੋਂ ਵੀ ਪੜ੍ਹਾਈ ਦਾ ਵਧੀਆ ਮਾਹੌਲ ਸਰਕਾਰੀ ਸਕੂਲਾਂ ਵਿੱਚ ਮਿਲੇਗਾ। ਉਹਨਾਂ ਕਿਹਾ ਕਿ ਬੱਚਿਆਂ ਨੂੰ ਸਕੂਲਾਂ ਵਿੱਚ ਵਧੀਆ ਅਧਿਆਪਕ ਅਤੇ ਬੁਨਿਆਦੀ ਢਾਂਚਾ ਮਿਲਣ ਨਾਲ ਇਸ ਪੀੜੀ ਦੀ ਜੋ ਤਕਦੀਰ ਬਦਲੇਗੀ, ਉਹ ਆਉਣ ਵਾਲੀਆਂ ਕਈ ਸਦੀਆਂ ਤੱਕ ਇਸ ਖਿੱਤੇ ਉੱਤੇ ਆਪਣਾ ਪ੍ਰਭਾਵ ਦੇਵੇਗੀ।

ਇਸ ਮੌਕੇ ਬਲਾਕ ਪ੍ਰਧਾਨ ਲਵਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਗੋਰਾ, ਸਰਪੰਚ ਗੁਰਪ੍ਰੀਤ ਸਿੰਘ ਗੋਪੀ, ਸ: ਦਲਜੀਤ ਸਿੰਘ, ਬਖ਼ਸੀਸ ਸਿੰਘ ਅਤੇ ਸਕੂਲ ਦਾ ਸਾਰਾ ਸਟਾਫ ਹਾਜ਼ਰ ਸੀ।

 

Tags: Jaswinder Singh Ramdas , Amritsar , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD