Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

‘ਪੰਜਾਬ ਸਿੱਖਿਆ ਕ੍ਰਾਂਤੀ ’: ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

Advocate Amarpal Singh, Sri Hargobindpur, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ) , 07 Apr 2025

Last updated on: Apr 08, 2025, 10:53 IST

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਅੱਜ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਕੋਟਲੀ, ਦਕੋਹਾ, ਪੱਡੇ ਅਤੇ ਸਰਕਾਰੀ ਮਿਡਲ ਸਕੂਲ ਦੜੇਵਾਲੀ ਵਿਖੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਕੋਹਾ ਤੇ ਵੀਲਾ ਬੱਜੂ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਇਨ੍ਹਾਂ ਸਕੂਲਾਂ ਵਿੱਚ ਨਵੇਂ ਕਲਾਸ ਰੂਮ, ਚਾਰਦੀਵਾਰੀ ਅਤੇ ਵਾਸ਼ਰੂਮ ਬਣਾਉਣ ਆਦਿ ਦੇ ਵਿਕਾਸ ਕੰਮ ਕੀਤੇ ਗਏ ਹਨ।

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਐਡਵੋਕਟ ਅਮਰਪਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਕੂਲ ਦੀ ਵਿਕਾਸ ਪੱਖੋ ਨੁਹਾਰ ਬਦਲੀ ਗਈ ਹੈ ਅਤੇ ਵਿਦਿਆਰਥੀਆਂ ਨੂੰ ਪੜ੍ਹਨ ਦਾ ਸ਼ਾਨਦਾਰ ਵਾਤਾਵਰਣ ਮੁਹੱਈਆ ਕਰਵਾਇਆ ਗਿਆ ਹੈ। ਉਨਾਂ ਦੱਸਿਆ ਕਿ ਸਕੂਲਾਂ ਵਿੱਚ ਚਾਰਦਵਾਰੀ ਕੀਤੀ ਗਈ ਹੈ। ਸਕੂਲਾਂ ਵਿੱਚ ਸਾਫ ਸਫਾਈ ਵਾਲੇ ਵਾਸ਼ਰੂਮ ਬਣਾਏ ਗਏ ਹਨ ਅਤੇ ਹੁਣ ਕੋਈ ਵੀ ਬੱਚਾ ਜ਼ਮੀਨ ’ਤੇ ਨਹੀਂ ਬੈਠਦਾ ਹੈ। ਸਕੂਲਾਂ ’ਚ ਹਾਈ-ਸਪੀਡ ਵਾਈ ਫਾਈ ਕੁਨੈਕਟਿਵਟੀ ਦਿੱਤੀ ਗਈ ਹੈ।

ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਸੂਬੇ ਭਰ ਵਿੱਚ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਗਿਆ ਹੈ ਅਤੇ ਅਗਲੇ ਦਿਨਾਂ ਵਿੱਚ ਵਿਕਾਸ ਕਾਰਜਾਂ ਦੀ ਗਤੀ ਹੋਰ ਤੇਜ਼ ਕੀਤੀ ਜਾਵੇਗੀ ਤਾਂ ਜੋ ਸਾਡੇ ਵਿਦਿਆਰਥੀ ਆਪਣੇ ਸੁਪਨੇ ਪੂਰੇ ਸਕਣ। ਉਨਾਂ ਨੇ ਦੱਸਿਆ ਕਿ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 9 ਅਤੇ 11 ਅਪ੍ਰੈਲ ਨੂੰ ਜਿਲ੍ਹੇ ਦੇ ਵੱਖ ਵੱਖ ਸਕੂਲਾਂ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾਣ। 

ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਕਾਸ ਕੰਮ ਕਰਵਾਏ ਗਏ ਹਨ, ਜਿਸ ਲਈ ਉਹ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਨ। ਇਸ ਮੌਕੇ ਰਾਜੇਸ਼ ਕੁਮਾਰ ਜ਼ਿਲ੍ਹਾ ਸਿੱਖਿਆ ਅਫਸਰ (ਸ) ਗੁਰਦਾਸਪੁਰ, ਰਾਮ ਲਾਲ ਨੋਡਲ ਬਲਾਕ ਅਫਸਰ, ਬੀਪੀਈਓ ਤਰਸੇਮ ਸਿੰਘ, ਸਕੂਲ ਕਮੇਟੀ ਦੇ ਆਬਜ਼ਰਵਰ ਮੈਡਮ ਨੀਲਮ ਘੁਮਾਣ ਅਤੇ ਸਕਲਾਂ ਦਾ ਸਟਾਫ ਮੈਂਬਰ ਮੋਜੂਦ ਸਨ।

 

Tags: Advocate Amarpal Singh , Sri Hargobindpur , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD