Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਰਿੰਦਰ ਮੋਦੀ ਨੇ ਯੂਏਈ ਦੇ ਕ੍ਰਾਊਨ ਪ੍ਰਿੰਸ ਦਾ ਸਵਾਗਤ ਕੀਤਾ

ਵਿਆਪਕ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ​​ਕੀਤਾ

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi, Sheikh Hamdan bin Mohammed bin Rashid Al Maktoum, Crown Prince of Dubai, Rajnath Singh, Union Defence Minister, Defence Minister of India, Subrahmanyam Jaishankar

Web Admin

Web Admin

5 Dariya News

ਨਵੀਂ ਦਿੱਲੀ , 08 Apr 2025

Last updated on: Apr 09, 2025, 13:19 IST

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੁਬਈ ਦੇ ਕ੍ਰਾਊਨ ਪ੍ਰਿੰਸ ਅਤੇ ਸੰਯੁਕਤ ਅਰਬ ਅਮੀਰਾਤ ਦੇ ਉਪ ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ, ਮਹਾਮਹਿਮ ਸ਼ੇਖ ਹਮਦਾਨ ਬਿਨ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ (His Highness Sheikh Hamdan bin Mohammed bin Rashid Al Maktoum) ਦਾ ਸੁਆਗਤ ਕੀਤਾ।

ਪ੍ਰਧਾਨ ਮੰਤਰੀ ਨੇ ਪਿਛਲੇ ਸਾਲ ਸੰਯੁਕਤ ਅਰਬ ਅਮੀਰਾਤ ਦੀ ਆਪਣੀ ਯਾਤਰਾ ਨੂੰ ਯਾਦ ਕਰਦੇ ਹੋਏ, ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਮਹਾਮਹਿਮ ਮੁਹੰਮਦ ਬਿਨ ਜ਼ਾਯਦ ਅਲ ਨਾਹਯਾਨ, ਅਤੇ ਸੰਯੁਕਤ ਅਰਬ ਅਮੀਰਾਤ ਦੇ ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਦੁਬਈ ਦੇ ਸ਼ਾਸਕ ਮਹਾਮਹਿਮ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ ਦੇ ਪ੍ਰਤੀ ਆਪਣੀਆਂ ਹਾਰਦਿਕ ਸ਼ੁਭਕਾਮਨਾਵਾਂ ਵਿਅਕਤ ਕੀਤੀਆਂ। 

ਪਿਛਲੇ ਸਾਲ ਆਪਣੀ ਯਾਤਰਾ ਦੇ ਦੌਰਾਨ ਪ੍ਰਧਾਨ ਮੰਤਰੀ ਨੇ ਦੁਬਈ ਵਿੱਚ ਵਿਸ਼ਵ ਸਰਕਾਰ ਸਿਖਰ ਸੰਮੇਲਨ ਵਿੱਚ ਮੁੱਖ ਮਹਿਮਾਨ ਦੇ ਰੂਪ ਵਿੱਚ ਹਿੱਸਾ ਲਿਆ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਯਾਤਰਾ ਭਾਰਤ ਅਤੇ ਸੰਯੁਕਤ ਅਰਬ ਅਮੀਰਾਤ ਦੇ ਦਰਮਿਆਨ ਮਜ਼ਬੂਤ ਅਤੇ ਇਤਿਹਾਸਿਕ ਸਬੰਧਾਂ ਵਿੱਚ ਪਰੰਪਰਾਗਤ ਨਿਰੰਤਰਤਾ ਨੂੰ ਦਰਸਾਉਂਦੀ ਹੈ, ਅਤੇ ਉਨ੍ਹਾਂ ਨੇ ਆਪਸੀ ਵਿਸ਼ਵਾਸ ਅਤੇ ਭਵਿੱਖ ਦੇ ਲਈ ਸਾਂਝੇ ਦ੍ਰਿਸ਼ਟੀਕੋਣ 'ਤੇ ਅਧਾਰਿਤ ਸਥਾਈ ਸਾਂਝੇਦਾਰੀ 'ਤੇ ਜ਼ੋਰ ਦਿੱਤਾ।

ਉਨ੍ਹਾਂ ਨੇ ਵਿਸ਼ੇਸ਼ ਤੌਰ ‘ਤੇ ਵਪਾਰ, ਨਿਵੇਸ਼, ਰੱਖਿਆ, ਊਰਜਾ, ਟੈਕਨੋਲੋਜੀ, ਸਿੱਖਿਆ, ਖੇਡਾਂ ਅਤੇ ਲੋਕਾਂ ਦੇ ਦਰਮਿਆਨ ਸਬੰਧਾਂ ਦੇ ਖੇਤਰਾਂ ਵਿੱਚ ਭਾਰਤ-ਸੰਯੁਕਤ ਅਰਬ ਅਮੀਰਾਤ ਵਿਆਪਕ ਰਣਨੀਤਕ ਸਾਂਝੇਦਾਰੀ ਨੂੰ ਹੋਰ ਵੀ ਅਧਿਕ ਮਜ਼ਬੂਤ ਕਰਨ ਦੇ ਤਰੀਕਿਆਂ 'ਤੇ ਚਰਚਾ ਕੀਤੀ।

ਪ੍ਰਧਾਨ ਮੰਤਰੀ ਨੇ ਸੰਯੁਕਤ ਅਰਬ ਅਮੀਰਾਤ ਵਿੱਚ ਰਹਿਣ ਵਾਲੇ ਲਗਭਗ 4.3 ਮਿਲੀਅਨ ਭਾਰਤੀਆਂ ਦਾ ਕਲਿਆਣ ਸੁਨਿਸ਼ਚਿਤ ਕਰਨ ਦੇ ਲਈ ਸੰਯੁਕਤ ਅਰਬ ਅਮੀਰਾਤ ਦੀ ਲੀਡਰਸ਼ਿਪ ਦੇ ਪ੍ਰਤੀ ਆਭਾਰ ਵਿਅਕਤ ਕੀਤਾ ਅਤੇ ਦੋਨਾਂ ਦੇਸ਼ਾਂ ਦੇ ਦਰਮਿਆਨ ਜੀਵੰਤ ਸਬੰਧਾਂ ਵਿੱਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਸਵੀਕਾਰ ਕੀਤਾ।

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , Sheikh Hamdan bin Mohammed bin Rashid Al Maktoum , Crown Prince of Dubai , Rajnath Singh , Union Defence Minister , Defence Minister of India , Subrahmanyam Jaishankar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD