Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਆਪਣੇ ਇਤਿਹਾਸ ਨੂੰ ਯਾਦ ਰੱਖਣ ਵਾਲੀਆਂ ਕੌਮਾਂ ਹਮੇਸ਼ਾ ਚੜ੍ਹਦੀਕਲਾ ਵਿੱਚ ਰਹਿੰਦੀਆਂ ਹਨ- ਹਰਪਾਲ ਸਿੰਘ ਚੀਮਾ

ਵਿਸਾਖੀ 2025 ਦੇ ਪਵਿੱਤਰ ਦਿਹਾੜੇ ‘ ਤੇ ਦਿੱਤੀ ਸਮੂਹ ਸੰਗਤ ਨੂੰ ਵਧਾਈ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਟਿਆਲਾ , 09 Apr 2025

Last updated on: Apr 10, 2025, 13:02 IST

ਪੰਜਾਬ ਦੇ ਵਿੱਤ ਮੰਤਰੀ ਸ੍ਰ: ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਗੱਤਕਾ ਪੰਜਾਬ ਦੀ ਪੁਰਾਤਨ ਤੇ ਜੰਗ ਜੂ ਖੇਡ ਹੈ ਅਤੇ ਸਿੱਖ ਗੁਰੂਆਂ ਵਲੋਂ ਇਸ ਨੂੰ ਵਿਸੇਸ਼ ਤੌਰ ‘ਤੇ ਪ੍ਰਫੁੱਲਤ ਕੀਤਾ ਗਿਆ। ਊਹ ਵਿਸਾਖੀ 2025 ਦੇ ਪਵਿੱਤਰ ਦਿਹਾੜੇ ‘ਤੇ ਸ਼ੇਰੇ ਪੰਜਾਬ ਮਾਰਕਿਟ ਪਟਿਆਲਾ ਵਿਖੇ ਖਾਲਸਾ ਅਕਾਲ ਪੁਰਖ ਕੀ ਫੌਜ ਸੇਵਾ ਸੁਸਾਇਟੀ ਪਟਿਆਲਾ ਵਲੋਂ ਕਰਵਾਏ ਸਮਾਗਮ ਵਿੱਚ ਗਤਕਾ ਪ੍ਰਦਰਸ਼ਨੀ ਅਤੇ ਲਾਈਟ ਸਾਂਊਡ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਆਏ ਹੋਏ ਸਨ। 

ਉਹਨਾਂ ਸਮੂਹ ਸੰਗਤ ਨੂੰ ਵਿਸਾਖੀ ਦੀ ਵਧਾਈ ਦਿੱਤੀ। ਵਿੱਤ ਮੰਤਰੀ ਸ੍ਰ: ਹਰਪਾਲ ਸਿੰਘ ਚੀਮਾ ਨੇ ਸੁਸਾਇਟੀ ਮੈਂਬਰਾਂ ਦਾ ਧੰਨਵਾਦ ਕੀਤਾ ਕਿ ਉਹਨਾਂ ਧਰਮ ਦੀ ਪੁਰਾਤਨ ਖੇਡ ਗਤਕਾ ਨਾਲ ਸੰਗਤ ਨੂੰ ਰੁ-ਬ-ਰੂ ਕਰਵਾਇਆ। ਉਹਨਾ ਕਿਹਾ ਕਿ ਪਟਿਆਲਾ ਦਾ ਇਤਿਹਾਸ ਬਹੁਤ ਪੁਰਾਣਾ ਹੈ। 

ਉਹਨਾਂ ਪੂਰੀ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਿਹੜੀਆਂ ਕੌਮਾਂ ਇਤਿਹਾਸ ਨੂੰ ਯਾਦ ਰੱਖਦੀਆਂ ਹਨ ਉਹ ਕੌਮਾਂ ਹਮੇਸ਼ਾ ਚੜਦੀਕਲਾ ਵਿੱਚ ਰਹਿੰਦੀਆਂ ਹਨ। ਸ੍ਰ: ਹਰਪਾਲ ਸਿੰਘ ਚੀਮਾ ਨੇ ਸੁਸਾਇਟੀ ਵੱਲੋਂ ਕਰਵਾਏ ਗਏ ਲਾਈਟ ਐਂਡ ਸਾਂਊਂਡ ਸ਼ੋਅ ਅਤੇ ਧਰਮ ਹੇਤ ਸਾਕਾ ਜਿਨਿ ਕੀਆ ਸੀਸੁ ਦੀਆ ਪਰ ਸਿਰਰੁ ਨਾ ਦੀਆ ਇਕ ਵਿਸ਼ੇਸ਼ ਨਾਟਕ ਦੀ ਸ਼ਲਾਘਾ ਕੀਤੀ। 

ਉਹਨਾਂ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਹਾਜਰ ਹੋਏ ਕੋਹਲੀ ਪਰਿਵਾਰ, ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ, ਇੰਮਪਰੂਵਮੈਂਟ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ ,ਪਦਮਸ੍ਰੀ ਜਗਜੀਤ ਸਿੰਘ ਦਰਦੀ ਅਤੇ ਸਮੂਹ ਐਮ.ਸੀ. ਸਾਹਿਬਾਨਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਬਲਦੀਪ ਸਿੰਘ, ਸ੍ਰ: ਭੁਪਿੰਦਰ ਸਿੰਘ ਐਡਵੋਕੇਟ ਹਰਵਿੰਦਰ ਪਾਲ ਸਿੰਘ ਵਿੰਟੀ ਵਰਿੰਦਰ ਸਿੰਘ , ਅਮਰਿੰਦਰ ਸਿੰਘ, ਬਿੱਟੂ ਅਤੇ ਮਨਦੀਪ ਸਿੰਘ ਹਾਜਰ ਸਨ। 

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD