Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਭਿਜੀਤ ਕਪਲਿਸ਼ ਨੇ ਕੀਤੀ ਪਸ਼ੂ ਪਾਲਣ ਵਿਭਾਗ ਦੀਆਂ ਸਕੀਮਾਂ ਦੀ ਸਮੀਖਿਆ

Abhijit Kaplish, DC Sri Mukatsar Sahib, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 09 Apr 2025

Last updated on: Apr 10, 2025, 13:15 IST

ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਜੀਤ ਕਪਲਿਸ਼ ਨੇ ਪਸ਼ੂ ਪਾਲਣ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਵੈਟਨਰੀ ਅਫਸਰਾਂ ਨਾਲ ਅੱਜ ਮੀਟਿੰਗ ਕੀਤੀ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਅਵਾਰਾ ਪਸ਼ੂਆਂ ਦੀ ਵਧ ਰਹੀ ਗਿਣਤੀ 'ਤੇ ਚਿੰਤਾ ਜ਼ਾਹਰ ਕਰਦਿਆਂ, ਉਸ ਦਾ ਠੋਸ ਹੱਲ ਲੱਭਣ ਲਈ ਨਿਰਦੇਸ਼ ਦਿੱਤੇ। 

ਨਾਲ ਹੀ ਉਨ੍ਹਾਂ ਛੋਟੇ ਪਸ਼ੂ ਪਾਲਕਾਂ ਨੂੰ ਸਫਲ ਬਣਾਉਣ ‘ਤੇ ਜੋਰ ਦਿੱਤਾ ਗਿਆ। ਇਸ ਤੋ ਇਲਾਵਾ ਮੀਟਿੰਗ ਦੌਰਾਨ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ, ਸ੍ਰੀ ਮੁਕਤਸਰ ਸਾਹਿਬ ਡਾ.ਗੁਰਦਿੱਤ ਸਿੰਘ ਔਲਖ ਵੱਲੋਂ ਪਸ਼ੂ ਪਾਲਣ ਵਿਭਾਗ ਦੀਆਂ ਸਕੀਮਾਂ ਬਾਰੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੂੰ ਦੱਸਿਆ ਕਿ ਵਿਭਾਗ ਵੱਲੋਂ ਜ਼ਿਲ੍ਹੇ ਦੇ ਸਾਰੇ ਛੋਟੇ ਅਤੇ ਵੱਡੇ ਪਸ਼ੂਆਂ ਨੂੰ ਮਲੱਪ ਰਹਿਤ ਕਰਨ ਲਈ ਮੁਫਤ ਦਵਾਈ ਦਿੱਤੀ ਜਾ ਰਹੀ ਹੈ। 

ਨਾਲ ਹੀ ਪਸ਼ੂਆਂ ਵਿੱਚ ਮੂੰਹਖੁਰ, ਪੀ.ਪੀ.ਆਰ, ਈ.ਟੀ.ਵੀ, ਲੰਪੀ ਸਕਿੰਨ ਡਜੀਜ ਅਤੇ ਬਰੂਸੀਲੋਸਿਸ਼ ਤੋਂ ਬਚਾਅ ਲਈ ਮੁਫਤ ਵੈਕਸੀਨ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਪਸ਼ੂ ਪਾਲਕਾਂ ਦੇ ਕਿਸਾਨ ਕਰੈਡਿਟ ਕਾਰਡ ਬਣਾਏ ਜਾ ਰਹੇ ਹਨ। ਅਵਾਰਾ ਪਸ਼ੂਆਂ ਦੀ ਵਧ ਰਹੀ ਗਿਣਤੀ ਦੀ ਰੋਕਥਾਮ ਲਈ ਸੈਕਸਡ ਸੀਮਨ (ਵੱਛੀਆਂ ਅਤੇ ਕੱਟੀਆਂ) ਸਬਸਿਡੀ ‘ਤੇ ਜ਼ਿਲ੍ਹੇ ਦੀਆਂ ਸਾਰੀਆਂ ਪਸ਼ੂ ਸੰਸਥਾਵਾਂ ਵਿੱਚ ਮੁਹੱਈਆ ਕਰਵਾਇਆ ਜਾ ਰਹੀਆਂ ਹਨ। 

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ, ਵੱਲੋਂ ਏ.ਬੀ.ਸੀ.(ਜਾਨਵਰਾਂ ਦੀ ਨਸਬੰਦੀ) ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਚਲਾਉਣ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਮਿਟਿੰਗ ਵਿੱਚ ਵੱਖ-ਵੱਖ ਵੈਟਨਰੀ ਅਧਿਕਾਰ ਵੀ ਸ਼ਾਮਲ ਸਨ।

 

Tags: Abhijit Kaplish , DC Sri Mukatsar Sahib , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD