Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਹਸਪਤਾਲਾਂ ਦੀ ਸਮੀਖਿਆ ਮੀਟਿੰਗ ਹੋਈ

Health, Civil Surgeon Mansa, Mansa

Web Admin

Web Admin

5 Dariya News

ਮਾਨਸਾ , 10 Apr 2025

Last updated on: Apr 10, 2025, 17:36 IST

ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਅੰਦਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਅਧੀਨ ਆਉਂਦੇ ਸਾਰੇ ਹਸਪਤਾਲਾਂ ਦੇ ਸਬੰਧਤ ਸੀਨੀਅਰ ਮੈਡੀਕਲ ਅਫ਼ਸਰ ਅਤੇ ਹੋਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੌਕੇ ਸਮੂਹ ਹਸਪਤਾਲਾਂ ਦੇ ਮੁਖੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਸਪਤਾਲ ਵਿੱਚ ਆਉਣ ਵਾਲੇ ਕਿਸੇ ਵੀ ਮਰੀਜ਼ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। 

ਇਸ ਨੂੰ ਮੱਦੇ ਨਜ਼ਰ ਰੱਖਦੇ ਸਮੂਹ ਸਟਾਫ ਨੂੰ ਸਮੇਂ ਸਿਰ ਡਿਊਟੀ ਤੇ ਆਣਾ ਯਕੀਨੀ ਬਣਾਉਣ ਦੇ ਨਾਲ ਨਾਲ ਹਸਪਤਾਲ ਦੀ ਸਾਫ ਸਫਾਈ ਅਤੇ ਲੋੜੀਦੇ ਸਾਜੋ ਸਮਾਨ ਦੇ ਸਮੇਂ ਸਮੇਂ 'ਤੇ ਮੁਰੰਮਤ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਮਸ਼ੀਨਰੀ ਹੈ ਸਾਜੋ ਸਮਾਨ ਖਰਾਬ ਹੁੰਦਾ ਹੈ ਉਸ ਪ੍ਰਤੀ ਤੁਰੰਤ ਉੱਚ ਅਧਿਕਾਰੀਆਂ ਨੂੰ ਸੁਚਿਤ ਕੀਤਾ ਜਾਵੇ ਜਾਂ ਉਸਨੂੰ ਠੀਕ ਕਰਾਇਆ ਜਾਵੇ ਤਾਂ ਜੋ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ , ਜਿਵੇਂ ਐਕਸਰੇ ਮਸ਼ੀਨ ਈਸੀਜੀ, ਲੈਬੋਟਰੀ ਟੈਸਟ ਨਾਲ ਸੰਬੰਧਿਤ ਕੋਈ ਆਧੁਨਿਕ ਤਕਨੀਕ ਅਤੇ ਹਸਪਤਾਲ ਦੀ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ।

ਇਸ ਮੌਕੇ ਸੁਧੀਰ ਕੁਮਾਰ ਜ਼ਿਲ੍ਹਾ ਅਕਾਉਂਟੈਂਟ ਕਾਰਪੋਰੇਸ਼ਨ ਨੇ ਵਿਸ਼ੇਸ਼ ਤੌਰ 'ਤੇ ਜਾਣਕਾਰੀ ਸਾਂਝੀ ਕੀਤੀ। ਡਾ. ਰਵਿੰਦਰ ਸਿੰਗਲਾ ਸਹਾਇਕ ਸਿਵਲ ਸਰਜਨ, ਡਾ. ਮੰਯਕ ਜੋਤ ਸਿੰਘ ਡਿਪਟੀ ਮੈਡੀਕਲ ਕਮਿਸ਼ਨਰ ਮਾਨਸਾ ਤੋਂ ਇਲਾਵਾ ਸੀਨੀਅਰ ਮੈਡੀਕਲ ਅਫ਼ਸਰ ਸਰਦੂਲਗੜ੍ਹ ਡਾ ਵਿਜੈ ਕੁਮਾਰ, ਡਾ ਬਲਜਿੰਦਰ ਕੌਰ ਖਿਆਲਾ, ਡਾ ਨਿਰਮਲ ਸਿੰਘ ਭੀਖੀ,ਡਾ ਦੀਪਕ ਕੁਮਾਰ ਬੁਢਲਾਡਾ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

 

Tags: Health , Civil Surgeon Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD