Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਸਿਹਤ ਵਿਭਾਗ ਫਾਜਿਲਕਾ ਵੱਲੋਂ ਆਯੂਸ਼ਮਾਨ ਆਰੋਗਿਆ ਕੇਂਦਰ ਹਸਤਾਂਕਲਾਂ ਲਈ ਮੈਡੀਕਲ ਅਫ਼ਸਰ ਨੂੰ ਦਿੱਤੇ ਨਿਯੁਕਤੀ ਪੱਤਰ

Health, Civil Surgeon Fazilka, Fazilka

Web Admin

Web Admin

5 Dariya News

ਫਾਜਿਲਕਾ , 11 Apr 2025

Last updated on: Apr 11, 2025, 17:00 IST

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਘਰ ਦੇ ਨੇੜੇ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ ਅਤੇ ਵੱਖ ਵੱਖ ਉਪਰਾਲੇ  ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਆਯੂਸ਼ਮਾਨ ਆਰੋਗਿਆ ਕੇਂਦਰ ਸਥਾਪਿਤ ਕੀਤੇ ਗਏ ਹਨ। ਜਿਸ ਵਿੱਚ ਵੱਖ ਵੱਖ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ।

ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫ਼ਾਜ਼ਿਲਕਾ ਵੱਲੋਂ ਅੱਜ ਆਯੂਸ਼ਮਾਨ ਆਰੋਗਿਆ ਕੇਂਦਰ ਹਸਤਾਕਲਾਂ ਵਿੱਚ ਮੈਡੀਕਲ ਅਫ਼ਸਰ ਦੀ ਖਾਲੀ ਹੋਈ ਆਸਾਮੀ ਲਈ ਡਾ ਰਾਜਵੀਰ ਕੰਬੋਜ਼ ਨੂੰ ਨਿਯੁਕਤੀ ਪੱਤਰ ਦਿੱਤੇ। ਇਸ ਸਮੇਂ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ ਨਵੀਨ ਮਿੱਤਲ, ਡਾ ਸੁਨੀਤਾ ਕੰਬੋਜ਼, ਰਾਜੇਸ਼ ਕੁਮਾਰ ਡੀ ਪੀ ਐਮ, ਵਿਨੋਦ ਖੁਰਾਣਾ ਜਿਲ੍ਹਾ ਮਾਸ ਮੀਫੀਆ ਅਫ਼ਸਰ, ਅਤਿੰਦਰ ਸਿੰਘ, ਅਕਾਸ਼ ਕੁਮਾਰ ਹਾਜ਼ਰ ਸਨ।

ਡਾ ਚੰਦਰ ਸ਼ੇਖਰ ਨੇ ਦੱਸਿਆ ਕਿ ਜਿਲ੍ਹਾ ਫਾਜਿਲਕਾ ਵਿੱਚ ਆਯੂਸ਼ਮਾਨ ਆਰੋਗਿਆ ਕੇਂਦਰ ਲੋਕਾਂ ਲਈ ਵਰਦਾਨ ਸਿੱਧ ਹੋ ਰਹੇ ਹਨ ਅਤੇ ਲੋਕ ਇਨ੍ਹਾਂ ਕਲੀਨਿਕਾਂ ਵਿੱਚ ਵਿਸ਼ਵਾਸ ਰੱਖ ਕੇ ਇਲਾਜ ਕਰਵਾ ਰਹੇ ਹਨ। ਉਹਨਾਂ ਦੱਸਿਆ ਕਿ ਆਯੂਸ਼ਮਾਨ ਆਰੋਗਿਆ ਕੇਂਦਰ ਵਿਚ 38 ਤਰ੍ਹਾਂ ਦੇ ਲੈਬ ਟੈਸਟ ਮੁਫਤ ਕੀਤੇ ਜਾ ਰਹੇ ਹਨ ਅਤੇ 90 ਤਰ੍ਹਾਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ ਅਤੇ ਮਰੀਜਾਂ ਦਾ ਆਨਲਾਇਨ ਰਿਕਾਰਡ ਰੱਖਿਆ ਜਾ ਰਿਹਾ ਹੈ। 

ਉਨ੍ਹਾਂ ਲੋਕਾਂ ਨੂੰ ਆਯੂਸ਼ਮਾਨ ਆਰੋਗਿਆ ਕੇਂਦਰ ਵਿਚ ਦਿੱਤੀਆਂ ਜਾ ਰਹੀਆਂ ਸਿਹਤ  ਸੇਵਾਵਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ।

 

Tags: Health , Civil Surgeon Fazilka , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD