Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਦਵਿੰਦਰਜੀਤ ਸਿੰਘ ਨੇ 41.09 ਲੱਖ ਰੁਪਏ ਦੀ ਲਾਗਤ ਨਾਲ ਹਲਕਾ ਧਰਮਕੋਟ ਦੇ ਦੋ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜ ਸ਼ੁਰੂ

ਕਿਹਾ !ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾ ਕੇ ਮਾਣ ਮਹਿਸੂਸ ਕਰ ਰਹੇ ਹਨ

Devinderjeet Singh Laddi Dhose, Dharamkot, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਧਰਮਕੋਟ , 11 Apr 2025

Last updated on: Apr 11, 2025, 17:18 IST

ਪੰਜਾਬ ਸਿੱਖਿਆ ਕ੍ਰਾਂਤੀ ਅਧੀਨ ਵਿਧਾਨ ਸਭਾ ਹਲਕਾ ਧਰਮਕੋਟ ਵਿਖੇ ਦੋ ਸਕੂਲਾਂ ਲਈ ਪੰਜਾਬ ਸਰਕਾਰ ਵੱਲੋਂ 41.09 ਲੱਖ ਰੁਪਏ ਜਾਰੀ ਕੀਤੇ ਗਏ ਹਨ। ਇਸ ਪੈਸੇ ਨਾਲ ਇਹਨਾਂ ਸਕੂਲਾਂ ਨੂੰ ਹੋਰ ਆਧੁਨਿਕ ਕੀਤਾ ਜਾਵੇਗਾ। ਇਹਨਾਂ ਦੋ ਸਕੂਲਾਂ ਦੀ ਸੂਚੀ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਅਗਵਾੜ ਕਾਲੂਕਾ, ਸਰਕਾਰੀ ਪ੍ਰਾਇਮਰੀ ਸਕੂਲ ਨੂਰਪੁਰ ਹਕੀਮਾਂ ਸ਼ਾਮਿਲ ਹਨ।

ਇਹਨਾਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਅੱਜ ਹਲਕਾ ਧਰਮਕੋਟ ਦੇ ਵਿਧਾਇਕ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਂਸ ਵੱਲੋਂ ਕੀਤੀ ਗਈ। ਇਸ ਮੌਕੇ ਬੋਲਦਿਆਂ ਉਹਨਾਂ ਦੱਸਿਆ ਕਿ ਸੂਬੇ ਦੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰੇਕ  ਉਸ ਦਿਸ਼ਾ ਵਿੱਚ ਮਿਸਾਲੀ ਕੰਮ ਕੀਤੇ ਜਾ ਰਹੇ ਹਨ ਜਿਹਨਾਂ ਨਾਲ ਪੰਜਾਬ ਦੇ ਲੋਕਾਂ ਦਾ ਭਲਾ ਹੋ ਸਕੇ। 

ਉਹਨਾਂ ਦੱਸਿਆ ਕਿ ਮਾਨ ਸਰਕਾਰ ਤੋਂ ਪਹਿਲਾਂ ਪ੍ਰਾਈਵੇਟ ਸਕੂਲਾਂ ਵਿੱਚ ਵਿਦਿਆਰਥੀ ਦਾਖਲਾ ਲੈਣ ਲਈ ਯਤਨ ਕਰਦੇ ਸਨ ਤਾਂ ਕਿ ਉਹਨਾਂ ਨੂੰ ਉਚ ਮਿਆਰ ਦੀ ਸਿੱਖਿਆ ਹਾਸਲ ਹੋ ਸਕੇ ਪ੍ਰੰਤੂ ਹੁਣ ਸਰਕਾਰ ਦੀ ਸੁਚੱਜੀ ਸੋਚ ਸਦਕਾ ਉੱਚ ਪੱਧਰੀ ਪੜ੍ਹਾਈ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਹੀ ਮੁਹੱਈਆ ਕਰਵਾਈ ਜਾ ਰਹੀ ਹੈ। 

ਸਰਕਾਰੀ ਸਕੂਲਾਂ ਵਿੱਚ ਦਾਖਲਾ ਹੁਣ ਦੇ ਟਾਈਮ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਜਿਆਦਾ ਹੈ ਕਿਉਂਕਿ ਮਾਨ ਸਰਕਾਰ ਵੱਲੋਂ ਹਰ ਉੱਚ ਆਧੁਨਿਕ ਸੁਵਿਧਾ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਮੁਹੱਈਆ ਕਰਵਾਈ ਹੈ ਅਤੇ ਇਹ ਯਤਨ ਭਵਿੱਖ ਵਿੱਚ ਵੀ ਜਾਰੀ ਰੱਖੇ ਜਾਣਗੇ। ਉਹਨਾਂ ਕਿਹਾ ਕਿ ਪੰਜਾਬ ਸਰਕਾਕ ਦੇ ਯਤਨਾਂ ਸਦਕਾ ਅੱਜ ਸਿੱਖਿਆ ਦਾ ਖੇਤਰ ਬੁਲੰਦੀਆਂ ਨੂੰ ਛੂਹ ਰਿਹਾ ਹੈ।

ਉਹਨਾਂ ਦੱਸਿਆ ਕਿ ਪਹਿਲੀਆਂ ਸਰਕਾਰਾਂ ਨੇ ਸਿੱਖਿਆ ਦੇ ਖੇਤਰ ਵਿੱਚ ਕੋਈ ਵੀ ਮਿਸਾਲੀ ਕਾਰਜ ਨਾ ਕਰਕੇ ਬੱਚਿਆਂ ਨੂੰ ਮੁਢਲੀਆਂ ਸਹੂਲਤਾਂ ਤੋਂ ਵੀ ਵਾਂਝੇ ਰੱਖਿਆ ਸੀ। ਪੰਜਾਬ ਸਰਕਾਰ ਦਾ ਇਹ ਟੀਚਾ ਹੈ ਕਿ ਸੂਬੇ ਦੇ ਸਰਕਾਰੀ ਸਕੂਲ ਦੇਸ਼ ਦੇ ਉੱਚ ਪੱਧਰੀ ਸਕੂਲਾਂ ਦੀ ਗਿਣਤੀ ਵਿੱਚ ਆਉਣ। ਹੁਣ ਜਦੋਂ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਲਈ ਕਰੋੜਾਂ ਦੇ ਫੰਡ ਜਾਰੀ ਕੀਤੇ ਜਾ ਰਹੇ ਹਨ ਬੱਚਿਆ ਦੇ ਮਾਪਿਆਂ ਅਤੇ ਅਧਿਆਪਕਾਂ ਵਿੱਚ ਖੁਸ਼ੀ ਦੀ ਲਹਿਰ ਹੈ। 

ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾ ਕੇ ਮਾਣ ਮਹਿਸੂਸ ਕਰ ਰਹੇ ਹਨ।

     

 

Tags: Devinderjeet Singh Laddi Dhose , Dharamkot , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD