Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

‘ਪੰਜਾਬ ਸਿੱਖਿਆ ਕ੍ਰਾਂਤੀ’ : ਪੰਜਾਬ ਸਰਕਾਰ ਦੇ ਕਾਰਜਕਾਲ ਵਿਚ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ : ਵਿਧਾਇਕ ਐਡਵੋਕੈਟ ਅਮਰਪਾਲ ਸਿੰਘ

ਵਿਧਾਇਕ ਅਮਰਪਾਲ ਸਿੰਘ ਵਲੋਂ ਵੱਖ-ਵੱਖ ਸਕੂਲਾਂ ਵੱਚ 95 ਲੱਖ 2200 ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ

Amritpal Singh Sukhanand, Bhagha Purana, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ) , 11 Apr 2025

Last updated on: Apr 12, 2025, 17:04 IST

‘ਪੰਜਾਬ ਸਿਖਿਆ ਕ੍ਰਾਂਤੀ’ ਪ੍ਰੋਜੈਕਟ ਤਹਿਤ ਸ੍ਰੀ ਹਰਗੋਬਿੰਦਪੁਰ ਸਾਹਿਬ ਹਲਕੇ ਦੇ ਅੱਜ ਵੱਖ-ਵੱਖ ਸਰਕਾਰੀ ਪ੍ਰਾਇਮਰੀ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਖੇ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਵਲੋਂ 95 ਲੱਖ 2200 ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ।ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਭਰਥ ਵਿਖੇ 26 ਲੱਖ 39 ਹਜ਼ਾਰ 400 ਰੁਪਏ, ਨੰਗਲ ਝੋਰ ਵਿਖੇ 22 ਲੱਖ 7800 ਰੁਪਏ, ਢਪਈ ਵਿਖੇ 1 ਲੱਖ 10000 ਰੁਪਏ, ਬਾਮ ਵਿਖੇ 9 ਲੱਖ 51 ਹਜ਼ਾਰ ਰੁਪਏ ਅਤੇ ਭਾਮੜੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਕੇ 4 ਲੱਖ 68 ਹਜ਼ਾਰ ਰੁਪਏ ਦੇ ਵਿਕਾਸ ਕੰਮ ਕਰਵਾਏ ਗਏ ਹਨ। 

ਇਸੇ ਤਰਾਂ ਸੀਨੀਅਰ ਸੈਕੰਡਰੀ ਸਕੂਲ ਭਾਮ ਵਿਖੇ 36 ਲੱਖ 55 ਹਜ਼ਾਰ ਰੁਪਏ, ਭਾਮੜੀ ਵਿਖੇ 4 ਲੱਖ 40 ਹਜ਼ਾਰ ਰੁਪਏ ਅਤੇ ਢਪਈ ਵਿਖੇ 11 ਲੱਖ 11 ਹਜ਼ਾਰ ਰੁਪਏ ਦੇ ਵਿਕਾਸ ਕਾਰਜ ਕੀਤੇ ਗਏ ਹਨ।ਉਦਘਾਟਨੀ ਸਮਾਰੋਹ ਵਿਚ ਸ਼ਿਰਕਤ ਕਰਦਿਆਂ ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਜਿੱਥੇ ਅਣਗੋਲਿਆ ਗਿਆ ਹੈ, ਉਥੇ ਮੌਜੂਦਾ ਸਰਕਾਰ ਨੇ ਆਪਦੇ ਹੁਣ ਤੱਕ ਦੇ ਕਾਰਜਕਾਲ ਦੌਰਾਨ ਸਕੂਲ ਬਿਲਡਿੰਗ ਦੀ ਨੁਹਾਰ ਬਦਲ ਦਿੱਤੀ ਹੈ। 

ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਤੇ ਸਰਕਾਰੀ ਸਕੂਲ ਪ੍ਰਤੀ ਮਾਪਿਆਂ ਤੇ ਬੱਚਿਆਂ ਦਾ ਰੁਝਾਨ ਕਾਇਮ ਰੱਖਣ ਲਈ ਲੋੜ ਅਨੁਸਾਰ ਬੁਨਿਆਦੀ ਢਾਚੇ ਵਿਚ ਅਪੇਡੇਸ਼ਨ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਸਕੂਲਾਂ ਵਿਖੇ ਨਵੀਆਂ-ਨਵੀਆਂ ਬਿਲਡਿੰਗਾਂ ਦੀ ਉਸਾਰੀ, ਕਿਚਨ ਸ਼ੈਡ, ਬਿਲਡਿੰਗ ਦੀ ਆਕਰਸ਼ਿਤ ਕਰਦੀ ਪੇਟਿੰਗਾਂ, ਪਾਰਕ, ਖੇਡ ਦੇ ਮੈਦਾਨ, ਮਿਡ ਡੇਅ ਮਿਲ ਤਹਿਤ ਵਧੀਆ ਖਾਣਾ, ਵਰਦੀਆਂ, ਕਿਤਾਬਾਂ, ਏ.ਸੀ. ਕਲਾਸ ਰੂਮ, ਲੜਕੇ-ਲੜਕੀਆਂ ਲਈ ਵੱਖਰਾ-ਵੱਖਰਾਂ ਪਖਾਨਾ ਅਤੇ ਹੋਰ ਵਿਕਾਸ ਕਾਰਜਾਂ ਜੋ ਕਿ ਸਕੂਲਾਂ ਦੇ ਬਹੁਪੱਖੀ ਵਿਕਾਸ ਵਿਚ ਭੁਮਿਕਾ ਨਿਭਾਉਂਦੇ ਹਨ, ਦੀ ਪੂਰਤੀ ਕੀਤੀ ਜਾ ਰਹੀ ਹੈ।

 

Tags: Amritpal Singh Sukhanand , Bhagha Purana , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD