Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਸਿੱਖਿਆ ਕ੍ਰਾਂਤੀ ਪੰਜਾਬ ਵਾਸੀਆਂ ਲਈ ਵਰਦਾਨ, ਸਿੱਖਿਆ ਦੇ ਖੇਤਰ ਦਾ ਮੀਲ ਪੱਥਰ : ਕੁਲਵੰਤ ਸਿੰਘ ਪੰਡੋਰੀ

121.48 ਲੱਖ ਰੁਪਏ ਦੇ ਕੰਮਾਂ ਦਾ ਕੀਤਾ ਗਿਆ ਉਦਘਾਟਨ, 5 ਸਕੂਲਾਂ ਦੀ ਬਦਲੀ ਨੁਹਾਰ

Kulwant Singh Pandori, Mehal Kalan, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਮਹਿਲ ਕਲਾਂ , 11 Apr 2025

Last updated on: Apr 12, 2025, 17:13 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਪੂਰੇ ਪੰਜਾਬ ਲਈ ਵਰਦਾਨ ਸਿੱਧ ਹੋ ਰਹੀ ਹੈ। ਇਸ ਤਹਿਤ ਨਾ ਕੇਵਲ ਸਰਕਾਰੀ ਸਕੂਲਾਂ ਨੂੰ ਮਿਆਰੀ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਰਿਹਾ ਹੈ ਬਲਕਿ ਵਿਦਿਆਰਥੀਆਂ ਨੂੰ ਵੀ ਆਪਣੀ ਕਲਾ ਅਤੇ ਹੁਨਰ ਨਿਖਾਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ।

ਹਲਕਾ ਮਹਿਲ ਕਲਾਂ ਤੋਂ ਵਿਧਾਇਕ ਅਤੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਵਿਧਾਨ ਸਭਾ ਸ਼੍ਰੀ ਕੁਲਵੰਤ ਸਿੰਘ ਪੰਡੋਰੀ ਨੇ ਇਸ ਗੱਲ ਦਾ ਪ੍ਰਗਟਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਪਿੰਡ ਠੀਕਰੀਵਾਲਾ ਵਿਖੇ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ 18.23 ਲੱਖ ਰੁਪਏ ਦੇ ਕੰਮਾਂ ਦਾ ਉਦਘਾਟਨ ਕਰਦਿਆਂ ਕੀਤਾ। ਉਨ੍ਹਾਂ ਵੱਲੋਂ ਅੱਜ ਹਲਕਾ ਮਹਿਲ ਕਲਾਂ 'ਚ ਕੁੱਲ 121.48 ਲੱਖ ਰੁਪਏ ਦੇ ਕੰਮਾਂ ਦਾ ਪੰਜ ਸਕੂਲਾਂ ਵਿੱਚ ਉਦਘਟਾਨ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਸ ਸ ਸ ਠੀਕਰੀਵਾਲਾ ਵਿਚ ਨਵੀਂ ਕੰਪਿਊਟਰ ਲੈਬ ਅਤੇ ਕਾਮਰਸ ਗਰੁੱਪ ਸ਼ੁਰੂ ਕੀਤਾ ਗਿਆ ਹੈ, ਨਾਲ ਹੀ 8.4 ਲੱਖ ਰੁਪਏ ਚਾਰਦੀਵਾਰੀ, 3.3 ਲੱਖ ਰੁਪਏ ਕਲਾਸਾਂ ਦੀ ਮੁਰੰਮਤ ਤੇ ਲਗਾਏ ਗਏ ਹਨ।ਉਨ੍ਹਾਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਠੀਕਰੀਵਾਲਾ ਵਿਖੇ 10.34 ਲੱਖ ਦੀ ਲਾਗਤ ਨਾਲ ਕਲਾਸ ਰੂਮਾਂ ਦੀ ਮੁਰੰਮਤ ਕੀਤੀ ਗਈ ਅਤੇ 1.13  ਲੱਖ ਰੁਪਏ 'ਚ ਨਵੇ ਪਖਾਨੇ ਬਣਾਏ ਗਏ।

ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਛਾਪਾ ਅਤੇ ਸਰਕਾਰੀ ਹਾਈ ਸਕੂਲ ਛਾਪਾ 'ਚ ਵੀ ਕੁੱਲ 76 ਲੱਖ ਰੁਪਏ ਦੀ ਲਾਗਤ ਨਾਲ ਕੰਮ ਕੀਤੇ ਗਏ। ਉਨ੍ਹਾਂ ਵੱਲੋਂ ਸਰਕਾਰੀ ਹਾਈ ਸਕੂਲ ਕੈਰੇ ਵਿਖੇ 16.32 ਲਾਗਤ ਦੇ ਨਾਲ ਉਸਾਰੇ ਗਏ ਨਵੀਂ ਚਾਰਦੀਵਾਰੀ ਅਤੇ ਕਲਾਸਾਂ ਦੀ ਮੁਰੰਮਤ ਸਬੰਧੀ ਕੰਮਾਂ ਦਾ ਉਦਘਾਟਨ ਕੀਤਾ। ਇਸ ਮੌਕੇ ਹੋਰਨਾਂ ਪਤਵੰਤੇ ਸੱਜਣਾਂ ਤੋਂ ਇਲਾਵਾ ਪ੍ਰਿੰਸੀਪਲ ਸ਼੍ਰੀ ਸੰਜੇ ਸਿੰਗਲਾ ਹਾਜ਼ਰ ਸਨ।

 

Tags: Kulwant Singh Pandori , Mehal Kalan , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD