Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਰੂਪਨਗਰ ਪੁਲਿਸ ਨੇ ਚਲਾਇਆ ਨਾਇਟ ਡੌਮੀਨੇਸ਼ਨ ਆਪਰੇਸ਼ਨ, 14 ਥਾਵਾਂ ਤੇ ਕੀਤੀ ਨਾਕਾਬੰਦੀ

ਇੰਟਰ ਸਟੇਟ ਤੇ ਇੰਟਰ ਡਿਸਟ੍ਰਿਕ ਨਾਕੇ ਸੀਲ ਕਰਕੇ ਵਾਹਨਾਂ ਦੀ ਕੀਤੀ ਚੈਕਿੰਗ

Crime News Punjab, Punjab Police, Police, Crime News, Ropar Police, Ropar, Rupnagar, Rupnagar Police, Night Domination Operation

Web Admin

Web Admin

5 Dariya News

ਰੂਪਨਗਰ , 12 Apr 2025

Last updated on: Apr 12, 2025, 17:45 IST

ਪੰਜਾਬ ਪੁਲਿਸ ਵੱਲੋਂ ਅਮਨ ਕਾਨੂੰਨ ਨੂੰ ਹੋਰ ਪੁਖਤਾ ਕਰਨ ਹਿੱਤ ਨਾਇਟ ਡੌਨੀਨੇਸ਼ਨ ਆਪ੍ਰੇਸ਼ਨ ਤਹਿਤ ਐੱਸਐੱਸਪੀ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਰਾਤ ਭਰ ਜ਼ਿਲ੍ਹੇ ਵਿੱਚ 14 ਥਾਵਾਂ ਤੇ ਨਾਕਾਬੰਦੀ ਕਰਦਿਆਂ ਵਾਹਨਾਂ ਦੀ ਜਾਂਚ ਕਰਨ ਦੇ ਨਾਲ-ਨਾਲ ਸ਼ੱਕੀਆਂ ਕੋਲ਼ੋਂ ਪੁੱਛ-ਗਿੱਛ ਵੀ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਸਪੀ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਕਿਹਾ ਕਿ ਸਤਰਕ ਆਪਰੇਸ਼ਨ ਤਹਿਤ ਪੁਲਿਸ ਵੱਲੋਂ ਇੰਟਰ ਸਟੇਟ ਤੇ ਇੰਟਰ ਡਿਸਟ੍ਰਿਕ ਨਾਕਿਆਂ ਸਮੇਤ ਜ਼ਿਲ੍ਹੇ ਦੀਆਂ ਮਹੱਤਵਪੂਰਨ ਥਾਵਾਂ ਉੱਪਰ ਸਖ਼ਤ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕੀਤੀ ਗਈ। 

ਐੱਸਐੱਸਪੀ ਖੁਰਾਣਾ ਨੇ ਦੱਸਿਆ ਕਿ ਆਪ੍ਰੇਸ਼ਨ ਦਾ ਮਕਸਦ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ - ਨਾਲ ਸਮਾਜ ਵਿਰੋਧੀ ਤੱਤਾਂ ਉੱਪਰ ਨਕੇਲ ਕੱਸਣਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿਰੋਧੀ ਤੱਤਾਂ ਨੂੰ ਨੱਥ ਪਾਉਣ ਲਈ ਪੁਲਿਸ ਨੂੰ ਸਹਿਯੋਗ ਦੇਣ ਤੇ ਉਨ੍ਹਾਂ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। 

ਉਨ੍ਹਾਂ ਅੱਗੇ ਕਿਹਾ ਕਿ ,‘‘ਇਹ ਵਿਸ਼ੇਸ਼ ਵਾਹਨ ਚੈਕਿੰਗ ਵਧੀ ਹੋਈ ਸੁਰੱਖਿਆ ਅਤੇ ਪ੍ਰਭਾਵਸ਼ਾਲੀ ਕਾਨੂੰਨ-ਵਿਵਸਥਾ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਇਸੇ ਤਰ੍ਹਾਂ ਜਾਰੀ ਰਹੇਗੀ।

 

Tags: Crime News Punjab , Punjab Police , Police , Crime News , Ropar Police , Ropar , Rupnagar , Rupnagar Police , Night Domination Operation

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD