Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪੁਲਿਸ ਨੇ ਪੂਰੀ ਰਾਤ ਆਪਰੇਸ਼ਨ ਸਤਰਕ ਤਹਿਤ ਕੀਤੀ ਵਾਹਨਾਂ ਦੀ ਚੈਕਿੰਗ ਤੇ ਸ਼ੱਕੀ ਵਿਅਕਤੀਆਂ ਦੀ ਪੁੱਛਗਿੱਛ

ਏਡੀਜੀਪੀ ਨੌਨਿਹਾਲ ਸਿੰਘ ਨੇ ਪੁਲਿਸ ਵੱਲੋਂ ਲਗਾਏ ਨਾਕੇ ਦਾ ਲਿਆ ਜਾਇਜ਼ਾ

Crime News Punjab, Punjab Police, Police, Crime News, Fatehgarh Sahib Police, Fatehgarh Sahib, Night Domination Operation

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 12 Apr 2025

Last updated on: Apr 12, 2025, 17:53 IST

ਜ਼ਿਲ੍ਹਾ ਪੁਲਿਸ ਨੇ "ਰਾਤ ਦੇ ਸਮੇਂ ਅਮਨ ਅਤੇ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ , ਓਪਰੇਸ਼ਨ ਸਤਰਕ" ਦੀ ਸ਼ੁਰੂਆਤ ਕੀਤੀ ਹੈ। ਜਿਲੇ ਵਿੱਚ ਆਪਰੇਸ਼ਨ ਸਤਰਕ ਦੀ ਨਿਗਰਾਨੀ ਏਡੀਜੀਪੀ (ਅੰਦਰੁਨੀ ਚੌਕਸੀ) ਨੌਨਿਹਾਲ ਸਿੰਘ ਨੇ ਕੀਤੀ। ਜ਼ਿਲਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਪੁਲਿਸ ਨੇ "ਓਪਰੇਸ਼ਨ ਸਤਰਕ "ਤਹਿਤ ਜ਼ਿਲ੍ਹੇ ਦੇ ਤਿੰਨ ਪ੍ਰਮੁੱਖ ਸਥਾਨਾਂ ਤੇ ਮਜਬੂਤ ਨਾਕਾਬੰਦੀ ਕੀਤੀ ਗਈ ਅਤੇ 13 ਪੈਟਰੋਲਿੰਗ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ। 

ਇਸ ਦੌਰਾਨ 175 ਪੁਲਿਸ ਕਰਮਚਾਰੀਆਂ ਨੇ 325 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਓਪ੍ਰੇਸ਼ਨ ਸਤਰਕ ਤਹਿਤ ਪੁਲਿਸ ਨੇ ਆਵਾਜਾਈ ਨਿਯਮਾਂ ਦੀ ਉਲੰਘਣਾ ਤਹਿਤ 125 ਚਲਾਨ ਕੀਤੇ ਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਤੇ ਇੱਕ ਵਾਹਨ ਬੰਦ ਕੀਤਾ ਗਿਆ।

ਐੱਸ ਐੱਸ ਪੀ ਨੇ ਦੱਸਿਆ ਕਿ ਆਪ੍ਰੇਸ਼ਨ ਦਾ ਮਕਸਦ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ - ਨਾਲ ਸਮਾਜ ਵਿਰੋਧੀ ਤੱਤਾਂ ਉੱਪਰ ਨਕੇਲ ਕੱਸਣਾ ਹੈ । ਉਹਨਾਂ ਕਿਹਾ ਕਿ ਪੁਲਿਸ ਦਾ ਓਪਰੇਸ਼ਨ ਨਾਈਟ ਡੋਮੀਨੇਸ਼ਨ "ਯੁੱਧ ਨਸ਼ਿਆਂ ਵਿਰੁੱਧ" ਅਭਿਆਨ ਨੂੰ ਜਮੀਨੀ ਪੱਧਰ ਤੇ ਸਫਲ ਬਣਾਉਣ ਲਈ ਵੀ ਹੈ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਣਤ ਤੋਂ ਬਚਾਇਆ ਜਾ ਸਕੇ। 

ਜਿਲ੍ਹਾ ਪੁਲਿਸ ਮੁੱਖੀ ਨੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਪੁਲਿਸ ਵੱਲੋਂ ਸਟਰੀਟ ਕਰਾਈਮ ਤੇ ਨਸ਼ਿਆਂ ਦੇ ਖਾਤਮੇ ਲਈ ਚਲਾਏ ਜਾ ਰਹੇ ਆਪਰੇਸ਼ਨ ਨਾਈਟ ਡੋਮੀਨੇਸ਼ਨ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਿਲ ਵਿਅਕਤੀਆਂ ਬਾਰੇ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ। 

ਐੱਸ ਪੀ (ਡੀ) ਰਾਕੇਸ਼ ਯਾਦਵ ਦੀ ਅਗਵਾਈ ਹੇਠ ਚਲਾਏ ਓਪ੍ਰੇਸ਼ਨ ਸਤਰਕ ਤਹਿਤ ਪੁਲਿਸ ਅਧਿਕਾਰੀ ਤੇ ਮੁਲਾਜ਼ਮ ਸਾਰੀ ਰਾਤ ਪੂਰੀ ਚੌਕਸੀ ਨਾਲ ਡਿਊਟੀ ਕਰਦੇ ਰਹੇ ਜਿਸ ਦੀ ਲੋਕਾਂ ਵੱਲੋਂ ਭਰਭੂਰ ਸਲਾਘਾ ਕੀਤੀ ਜਾ ਰਹੀ ਹੈ।

 

Tags: Crime News Punjab , Punjab Police , Police , Crime News , Fatehgarh Sahib Police , Fatehgarh Sahib , Night Domination Operation

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD