Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਸਿੱਖਿਆ ਖੇਤਰ ਲਈ ਵਧੇਰੇ ਬਜਟ ਨਾਲ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਹੋਇਆ ਉੱਚਾ : ਨੀਨਾ ਮਿੱਤਲ

ਵਿਧਾਇਕ ਰਾਜਪੁਰਾ ਨੀਨਾ ਮਿੱਤਲ ਨੇ ਉਕਸੀ ਸੈਣੀਆਂ ਅਤੇ ਅਲੂਣਾ ਵਿਖੇ ਸਿੱਖਿਆ ਕ੍ਰਾਂਤੀ ਉਦਘਾਟਨ ਸਮਾਰੋਹਾਂ 'ਚ ਕੀਤੀ ਸ਼ਿਰਕਤ

Neena Mittal, Rajpura, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਰਾਜਪੁਰਾ/ਪਟਿਆਲਾ , 15 Apr 2025

Last updated on: Apr 16, 2025, 14:18 IST

ਰਾਜਪੁਰਾ ਹਲਕੇ ਦੇ ਵਿਧਾਇਕ ਨੀਨਾ ਮਿੱਤਲ ਨੇ ਅੱਜ ਉਕਸੀ ਸੈਣੀਆਂ ਅਤੇ ਅਲੂਣਾ ਵਿਖੇ ਸਿੱਖਿਆ ਕ੍ਰਾਂਤੀ ਦੇ ਉਦਘਾਟਨ ਸਮਾਰੋਹਾਂ ਵਿੱਚ ਸ਼ਿਰਕਤ ਕਰਕੇ ਸਥਾਨਕ ਲੋਕਾਂ ਅਤੇ ਵਿਦਿਆਰਥੀਆਂ ਨੂੰ ਸਿੱਖਿਆ ਖੇਤਰ ਵਿੱਚ ਹੋ ਰਹੀ ਤਰੱਕੀ ਬਾਰੇ ਜਾਣੂੰ ਕਰਵਾਇਆ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਕਸੀ ਸੈਣੀਆਂ ਵਿਖੇ ਪ੍ਰਿੰਸੀਪਲ ਡਾ. ਰਾਕੇਸ਼ ਕੁਮਾਰ ਬੱਬਰ, ਸਰਕਾਰੀ ਪ੍ਰਾਇਮਰੀ ਸਕੂਲ ਉਕਸੀ ਵਿਖੇ ਸੈਂਟਰ ਹੈੱਡ ਟੀਚਰ ਰੇਖਾ ਵਰਮਾ ਅਤੇ ਅਲੂਣਾ ਵਿਖੇ ਸੰਦੀਪਕਾ ਦੀ ਅਗਵਾਈ ਹੇਠ ਪ੍ਰੋਗਰਾਮ ਸਫਲਤਾਪੂਰਵਕ ਕਰਵਾਏ ਗਏ।

ਇਨ੍ਹਾਂ ਸਮਾਗਮਾਂ ਦੌਰਾਨ ਨਵੀਂ ਬਣੀ ਚਾਰਦੀਵਾਰੀ ਅਤੇ ਹੋਰ ਵਿਕਾਸ ਕਾਰਜਾਂ ਦੀ ਸੰਪੂਰਨਤਾ ਹੋਣ 'ਤੇ ਖੁਸ਼ੀ ਪ੍ਰਗਟਾਈ ਗਈ। ਬੱਚਿਆਂ ਵੱਲੋਂ ਰੰਗਾਰੰਗ ਸਭਿਆਚਾਰਕ ਪੇਸ਼ਕਾਰੀਆਂ ਅਤੇ ਵਿੱਦਿਅਕ ਪ੍ਰਦਰਸ਼ਨੀਆਂ ਦੁਆਰਾ ਮਹਿਮਾਨਾਂ ਨੂੰ ਪ੍ਰਭਾਵਿਤ ਕੀਤਾ ਗਿਆ। ਉਕਸੀ ਸੈਣੀਆਂ ਵਿਖੇ ਵਿਦਿਆਰਥੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਨੀਨਾ ਮਿੱਤਲ ਦਾ ਪੈਨਸਿਲ ਸਕੈੱਚ ਤਿਆਰ ਕਰਕੇ ਭੇਂਟ ਕੀਤਾ।

ਨੀਨਾ ਮਿੱਤਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਹਾਲ ਹੀ ਵਿੱਚ ਆਏ ਬਜਟ ਵਿੱਚ ਸਿੱਖਿਆ ਖੇਤਰ ਨੂੰ ਵਧੇਰੇ ਰਾਸ਼ੀ ਨਿਰਧਾਰਤ ਕੀਤੀ ਗਈ ਹੈ, ਜਿਸ ਕਾਰਨ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਨਿਰੰਤਰ ਉੱਚਾ ਹੋ ਰਿਹਾ ਹੈ। ਉਨ੍ਹਾਂ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਭੂਮਿਕਾ ਦੀ ਵੀ ਪ੍ਰਸੰਸਾ ਕੀਤੀ।

ਵੱਖ-ਵੱਖ ਸਕੂਲਾਂ ਵਿੱਚ ਹੋਏ ਸਮਾਰੋਹਾਂ ਦੌਰਾਨ ਵਿਜੇ ਮੈਨਰੋ ਹਲਕਾ ਸਿੱਖਿਆ ਕੋਆਰਡੀਨੇਟਰ ਕਮ ਮਾਸਟਰ ਟਰੇਨਰ ਮਾਲਵਾ ਜ਼ੋਨ, ਰਿਤੇਸ਼ ਬਾਂਸਲ ਐਮ.ਐਲ.ਏ ਕੋਆਰਡੀਨੇਟਰ, ਪ੍ਰਿੰਸੀਪਲ ਜੱਗਾ ਸਿੰਘ ਕਪੂਰੀ ਜ਼ਿਲ੍ਹਾ ਨੋਡਲ ਅਫ਼ਸਰ, ਸਰਪੰਚ ਜੋਗਾ ਸਿੰਘ ਉਕਸੀ ਸੈਣੀਆਂ, ਬਲਾਕ ਨੋਡਲ ਅਫ਼ਸਰ ਹਰਪ੍ਰੀਤ ਸਿੰਘ, ਬਲਾਕ ਨੋਡਲ ਅਫ਼ਸਰ ਰਾਜਪੁਰਾ-1 ਰਚਨਾ ਰਾਣੀ, ਅਮਰਿੰਦਰ ਸਿੰਘ ਮੀਰੀ ਪੀਏ, ਜਗਦੀਪ ਸਿੰਘ ਅਲੂਣਾ, ਗੁਰਤੇਜ ਸਿੰਘ, ਬਿੰਦਰ ਸਿੰਘ, ਰਾਜੇਸ਼ ਬਾਵਾ ਯੂਥ ਪ੍ਰਧਾਨ, ਪ੍ਰਿੰਸੀਪਲ ਗੁਰਦੀਪ ਕੌਰ ਭੇਡਵਾਲ, ਬਲਵਿੰਦਰ ਕੁਮਾਰ ਬੀਪੀਈਓ, ਮਨਜੀਤ ਕੌਰ  ਬੀਪੀਈਓ, ਰਾਜਿੰਦਰ ਸਿੰਘ ਚਾਨੀ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਮੇਜਰ ਸਿੰਘ ਬਲਾਕ ਮੀਡੀਆ ਕੋਆਰਡੀਨੇਟਰ, ਇੰਦਰਪ੍ਰੀਤ ਸਿੰਘ,  ਨੀਰਜ ਗੁਪਤਾ, ਵੀਰਪਾਲ, ਨੀਲਮ ਪ੍ਰਭਾ, ਅਧਿਆਪਕ, ਵਿਦਿਆਰਥੀ ਅਤੇ ਮਾਪੇ ਵੱਡੀ ਗਿਣਤੀ ਵਿੱਚ ਮੌਜੂਦ ਰਹੇ।

 

Tags: Neena Mittal , Rajpura , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD