Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਚੰਡੀਗੜ੍ਹ ਯੂਨੀਵਰਸਿਟੀ ਵੱਲੋਂ “5 ਨੁਕਤਾ ਪ੍ਰੈਕਟੀਕਮ” ਦੌਰਾਨ ਐਡਵੋਕੇਟ ਚੇਤਨ ਸਹਿਗਲ ਨੂੰ ਸਨਮਾਨਿਤ ਕੀਤਾ ਗਿਆ

ਸਹਿਗਲ ਅਤੇ ਸਿੱਧੂ ਨੂੰ ਬਣਾਇਆ ਗਿਆ ਫੰਕਸ਼ਨ ਵਿੱਚ ਜੱਜ

Web Admin

Web Admin

5 Dariya News

ਖਰੜ/ਮੋਹਾਲੀ/ਚੰਡੀਗੜ੍ਹ , 16 Apr 2025

Last updated on: Apr 16, 2025, 18:06 IST

ਚੰਡੀਗੜ੍ਹ ਯੂਨੀਵਰਸਿਟੀ ਦੇ ਯੂਨੀਵਰਸਿਟੀ ਇੰਸਟੀਟਿਊਟ ਆਫ ਲੀਗਲ ਸਟੱਡੀਜ਼ (UILS) ਵੱਲੋਂ ਡਾ. ਚੰਦਰ ਪ੍ਰਕਾਸ਼ ਸਿੰਘ ਦੀ ਅਗਵਾਈ ਹੇਠ ਆਯੋਜਿਤ “5 ਪ੍ਰੈਕਟੀਕਮ ਆਨ ਕਰਾਈਮ ਸੀਨ ਇਨਵੈਸਟਿਗੇਸ਼ਨ, ਫੋਰੈਂਸਿਕ ਇੰਟੈਲੀਜੈਂਸ ਐਂਡ ਲੀਗਲ ਐਨਾਲਿਸਿਸ” ਨੇ ਵਿਦਿਆਰਥੀਆਂ ਨੂੰ ਕਾਨੂੰਨੀ ਅਧਿਐਨ ਅਤੇ ਅਸਲ ਜ਼ਿੰਦਗੀ ਦੀਆਂ ਜਾਂਚ ਪ੍ਰਕਿਰਿਆਵਾਂ ਵਿਚਕਾਰ ਇੱਕ ਮਜ਼ਬੂਤ ਪੁਲ ਬਣਾਉਣ ਵਿੱਚ ਅਹੰਕਾਰਹੀਣ ਭੂਮਿਕਾ ਨਿਭਾਈ।

ਇਸ ਪ੍ਰੋਗਰਾਮ ਵਿੱਚ ਪਹਿਲੇ ਦਿਨ ਵਿਦਿਆਰਥੀਆਂ ਨੂੰ ਫੋਰੈਂਸਿਕ ਸਾਇੰਸ, ਮੌਕਾ-ਏ-ਵਾਰਦਾਤ ਦੀ ਜਾਂਚ ਅਤੇ ਸਬੂਤ ਇਕੱਤਰ ਕਰਨ ਦੀ ਸਿੱਖਿਆ ਦਿੱਤੀ ਗਈ। ਦੂਸਰੇ ਦਿਨਾਂ ਦੌਰਾਨ ਵਿਦਿਆਰਥੀਆਂ ਨੇ ਮੌਕਾ-ਵਾਰਦਾਤ ਉੱਤੇ ਆਧਾਰਿਤ ਮਾਮਲਿਆਂ ਦੀ ਜਾਂਚ ਕਰਦੇ ਹੋਏ ਕਾਨੂੰਨੀ ਪੱਖ ਤਿਆਰ ਕੀਤਾ।

ਆਖ਼ਰੀ ਦਿਨ, ਐਡਵੋਕੇਟ ਚੇਤਨ ਸਹਿਗਲ ਅਤੇ ਐਡਵੋਕੇਟ ਮਨਵਿੰਦਰ ਸਿੰਘ ਸਿੱਧੂ, ਜੋ ਦੋਵੇਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਣਯੋਗ ਵਕੀਲ ਹਨ, ਨੇ ਬਾਹਰੀ ਜੱਜਾਂ ਵਜੋਂ ਵਿਦਿਆਰਥੀਆਂ ਦੀਆਂ ਪੇਸ਼ਕਸ਼ਾਂ ਦਲੀਲਾਂ ਨੂੰ ਸਨਿਆਂ ਅਤੇ ਉਨ੍ਹਾਂ ਦਲੀਲਾਂ ਦਾ ਨਿਰਣੇ ਕੀਤਾ। ਵਿਦਿਆਰਥੀਆਂ ਨੇ ਟੀਮਾਂ ਵਿੱਚ ਵੰਡ ਹੋ ਕੇ ਕੇਸ ਤਿਆਰ ਕਰਕੇ ਦਲੀਲਾਂ ਪੇਸ਼ ਕੀਤੀਆਂ, ਜਿਸ ਨੂੰ ਜੱਜਾਂ ਨੇ ਲੀਗਲ ਰੀਜ਼ਨਿੰਗ, ਏਵੀਡੈਂਸ ਦੀ ਵਿਵੇਚਨਾ ਅਤੇ ਕਾਨੂੰਨੀ ਪ੍ਰਕਿਰਿਆ ਦੀ ਸ਼ੁੱਧਤਾ ਦੇ ਆਧਾਰ ’ਤੇ ਨਿਰਣਾ ਕੀਤਾ। 

ਵਿਦਿਆਰਥੀਆਂ ਵੱਲੋਂ ਕੀਤੇ ਗਏ ਪ੍ਰੋਗਰਾਮ ਵਿੱਚ 2 ਟੀਮਾਂ ਦਾ ਗਠਨ ਕੀਤਾ ਦੋਨੇ ਟੀਮਾਂ ਵੱਲੋਂ ਅਸਲ ਜਿੰਦਗੀ ਦੀ ਤਰ੍ਹਾਂ ਸਿੱਖਿਆ ਦੇ ਤੌਰ ਤੇ ਆਪਣੀਆਂ-ਆਪਣੀਆਂ ਕੇਸ ਪ੍ਰਤੀ ਦਲੀਲਾਂ ਨੂੰ ਡੈਕਸ ਨੂੰ ਸੰਬੋਧਨ ਕਰਦਿਆਂ ਪੱਖ ਰੱਖੇ। ਚੇਤਨ ਸਹਿਗਲ ਦੀ ਪ੍ਰੋਫੈਸ਼ਨਲ ਮਹਾਰਤ, ਨਿਰਪੱਖ ਮੁਲਾਂਕਣ ਅਤੇ ਤਜਰਬੇ ਨੇ ਵਿਦਿਆਰਥੀਆਂ ਲਈ ਸਿੱਖਣ ਦੇ ਅਨੁਭਵ ਨੂੰ ਹੋਰ ਵੀ ਰੰਗਦਾਰ ਬਣਾ ਦਿੱਤਾ। 

ਉਨ੍ਹਾਂ ਦੀ ਹਾਜ਼ਰੀ ਨੇ ਵਿਦਿਆਰਥੀਆਂ ਨੂੰ ਵਿਅਵਹਾਰਿਕ ਤਜਰਬਾ ਦਿਲਾਉਂਦਿਆਂ ਕਾਨੂੰਨੀ ਥਿਊਰੀ ਅਤੇ ਅਸਲ ਦੁਨੀਆ ਦੀ ਕਾਰਜਪ੍ਰਣਾਲੀ ਵਿਚਕਾਰ ਇੱਕ ਅਹੰਕਾਰਹੀਣ ਪੂਲ ਬਣਾਇਆ। ਇਸ ਮੌਕੇ ’ਤੇ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਐਡਵੋਕੇਟ ਚੇਤਨ ਸਹਿਗਲ ਨੂੰ ਇਕ ਯਾਦਗਾਰੀ ਚਿੰਨ ਦੇ ਕੇ ਅਤੇ ਐਪਰਿਸੀਏਸ਼ਨ ਲੈਟਰ ਦੇ ਕੇ ਸਨਮਾਨਿਤ ਕੀਤਾ ਗਿਆ, ਜਿਸ ਵਿੱਚ ਉਨ੍ਹਾਂ ਦੇ ਸਮੇਂ, ਸਮਰਪਣ ਅਤੇ ਵਿਦਿਆਰਥੀਆਂ ਲਈ ਕੀਤੇ ਵੱਡਮੁਲੇ ਯੋਗਦਾਨ ਦੀ ਖੁੱਲ੍ਹੀ ਦਿਲੋਂ ਸਾਰਾਹਨਾ ਕੀਤੀ ਗਈ।

ਯੂਨੀਵਰਸਿਟੀ ਵੱਲੋਂ ਉਮੀਦ ਜਤਾਈ ਗਈ ਕਿ ਨੈਕਟ ਭਵਿੱਖ ਵਿੱਚ ਵੀ ਐਡਵੋਕੇਟ ਸਹਿਗਲ ਅਤੇ ਹੋਰ ਵਿਦਵਾਨ ਵਿਅਕਤੀਆਂ ਦੇ ਨਾਲ ਐਸੇ ਸਾਂਝੇ ਉਪਰਾਲਿਆਂ ਰਾਹੀਂ ਵਿਦਿਆਰਥੀਆਂ ਦੀ ਪੇਸ਼ਾਵਰ ਸਿਖਲਾਈ ਨੂੰ ਹੋਰ ਮਜ਼ਬੂਤ ਬਣਾਇਆ ਜਾਵੇਗਾ। ਇਹ ਵਰਣਨਯੋਗ ਹੈ ਕਿ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਸਿੱਖਿਆ ਪ੍ਰਾਪਤ ਕਰ ਰਹੇ ਐਲ.ਐਲ.ਬੀ. ਅਤੇ ਐਲ.ਐਲ.ਐਮ. ਵਿਦਿਆਰਥੀਆਂ ਵੱਲੋਂ ਅਜੀਹੇ ਪ੍ਰੋਗਰਾਮ ਕੀਤੇ ਜਾਂਦੇ ਹਨ ਜਿੱਥੇ ਪਹਿਲਾਂ ਵੀ ਅਨੇਕਾ ਵਾਰ ਚੇਤਨ ਸਹਿਗਲ ਨੂੰ ਇਨ੍ਹਾਂ ਪ੍ਰੋਗਰਮਾਂ ਵਿੱਚ ਪਹਿਲਾਂ ਵੀ ਕਈ ਵਾਰ ਯੂਨੀਵਰਸਿਟੀ ਨੇ ਵਿਸ਼ੇਸ਼ ਤੌਰ ਤੇ ਨਿਮੰਤਰਨ ਦੇ ਕੇ ਸਨਮਾਨਿਤ ਕੀਤਾ। 

ਇਨ੍ਹਾਂ ਦੀ ਸਮਝਾਉਣ ਦੀ ਪ੍ਰਤੀਕ੍ਰਿਆ ਬੱਚਿਆਂ ਨੂੰ ਜਲਦ ਸਮਝ ਆਉਂਦੀ ਹੈ। 

 

Tags: Chandigarh University , Gharuan , Chandigarh University Gharuan , Chandigarh Group Of Colleges , Satnam Singh Sandhu , CGC Gharuan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD