Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

21 ਅਪ੍ਰੈਲ 2024 ਦਿਨ ਸੋਮਵਾਰ ਨੂੰ ਬੀ.ਡੀ.ਓ ਦਫਤਰ ਜਲਾਲਾਬਾਦ ਵਿਖੇ ਗ੍ਰਾਮ ਪੰਚਾਇਤਾਂ ਦੇ ਪੁਰਾਣੇ ਰਿਕਾਰਡ ਦਾ ਹੋਵੇਗਾ ਲੇਖਾ ਜੋਖਾ - ਜਗਦੀਪ ਕੰਬੋਜ ਗੋਲਡੀ

ਕਿਹਾ, ਨਵ ਨਿਯੁਕਤ ਸਰਪੰਚਾਂ ਨੂੰ ਪੁਰਾਣੀਆਂ ਪੰਚਾਇਤਾਂ ਆਪਣਾ ਰਿਕਾਰਡ ਸੌਂਪਣ, ਅਣਗਹਿਲੀ ਕਰਨ ਵਾਲੇ ਖ਼ਿਲਾਫ਼ ਹੋਵੇਗੀ ਕਾਰਵਾਈ

Jagdeep Singh, Jagdeep Singh Kaka Brar, Kaka Brar, Sri Muktsar Sahib, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਾਜਿਲਕਾ , 16 Apr 2025

Last updated on: Apr 16, 2025, 18:35 IST

ਬੀ.ਡੀ.ਓ ਦਫਤਰ ਜਲਾਲਾਬਾਦ ਵਿਖੇ 21 ਅਪ੍ਰੈਲ 2024 ਦਿਨ ਸੋਮਵਾਰ ਨੂੰ ਵਿਧਾਇਕ ਜਲਾਲਬਾਦ ਖੁਦ ਬੈਠ ਕੇ ਗ੍ਰਾਮ ਪੰਚਾਇਤਾਂ ਦੇ ਪੁਰਾਣੇ ਰਿਕਾਰਡ ਦਾ ਲੇਖਾ ਜੋਖਾ ਕਰਨਗੇ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ ਵੀ ਮੌਜੂਦ ਰਹਿਣਗੇ। 

ਇਹ ਪ੍ਰਗਟਾਵਾ ਵਿਧਾਇਕ ਜਲਾਲਾਬਾਦ ਸ੍ਰੀ. ਜਗਦੀਪ ਕੰਬੋਜ ਗੋਲਡੀ ਨੇ ਪੰਚਾਇਤਾਂ ਦੇ ਵਿਕਾਸ ਦੇ ਕੰਮਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਰੱਖੀ ਵਿਸ਼ੇਸ਼ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਵਿਧਾਇਕ ਸ੍ਰੀ. ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਹਲਕਾ ਜਲਾਲਾਬਾਦ ਦੇ ਜਿਹੜੇ ਸਰਪੰਚਾਂ ਨੂੰ ਆਪਣੀਆਂ ਗ੍ਰਾਮ ਪੰਚਾਇਤ ਦਾ ਪੁਰਾਣਾ ਰਿਕਾਰਡ ਨਹੀਂ ਮਿਲਿਆ ਉਹ ਸਰਪੰਚ ਤੇ ਪੰਚਾਇਤਾਂ ਇਸ ਦਿਨ ਇਸ ਕੈਂਪ ਵਿੱਚ ਪਹੁੰਚਣਗੇ ਤੇ ਆਪਣਾ ਰਿਕਾਰਡ ਨਾਲ ਲੈ ਕੇ ਆਉਣ ਤੇ ਨਵ ਨਿਯੁਕਤ ਸਰਪੰਚਾਂ ਨੂੰ ਉਹ ਪੁਰਾਣਾ ਸਾਰਾ ਰਿਕਾਰਡ ਦੇਣਗੇ। 

ਉਨ੍ਹਾਂ ਕਿਹਾ ਕਿ ਸਮੂਹ ਗ੍ਰਾਮ ਪੰਚਾਇਤਾਂ ਜਿਨ੍ਹਾਂ ਨੇ ਆਪਣਾ ਪੁਰਾਣਾ ਰਿਕਾਰਡ ਨਹੀਂ ਦਿੱਤਾ ਉਹ ਪਹੁੰਚ ਕੇ ਆਪਣਾ ਰਿਕਾਰਡ ਹਰ ਹਾਲਤ ਵਿੱਚ ਸੌਂਪਣ ਅਣਗਹਿਲੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।  ਮੀਟਿੰਗ ਦੌਰਾਨ ਵਿਧਾਇਕ ਜਲਾਲਾਬਾਦ ਨੇ ਹਾਜ਼ਰ ਬੀਡੀਓਜ਼ ਤੇ ਹੋਰ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਦੇ ਵਿਕਾਸ ਦੇ ਕੰਮ ਚਾਹੇ ਉਹ ਨਹਿਰੀ ਖਾਲੇ, ਪਿੰਡਾਂ ਦੀਆਂ ਗਲੀਆਂ, ਨਾਲੀਆਂ, ਪਖਾਨੇ ਤੇ ਸੀਵਰੇਜ਼ ਆਦਿ ਹਰ ਕੋਈ ਪਹਿਲ ਦੇ ਆਧਾਰ ਤੇ ਕੀਤਾ ਜਾਵੇ ਤੇ ਕਿਸੇ ਵੀ ਹਲਕਾ ਵਾਸੀ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੀ ਹਲਕੇ ਦੇ ਵਿਕਾਸ ਲਈ ਸਿਰਤੋੜ ਯਤਨਸੀਲ ਹੈ ਤੇ ਜੇਕਰ ਕੋਈ ਵੀ ਅਧਿਕਾਰੀ ਕੰਮ ਪ੍ਰਤੀ ਕੁਤਾਹੀ ਕਰਦਾ ਜਾਂ ਭ੍ਰਿਸ਼ਟਾਚਾਰ ਕਰਦਾ ਪਾਇਆ ਗਿਆ ਤਾਂ ਉਹ ਬਖਸਿਆ ਨਹੀਂ ਜਾਵੇਗਾ। ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਨੀਰੂ ਗਰਗ, ਬੀਡੀਓ ਗੁਰਜਿੰਦਰ ਸਿੰਘ ਅਤੇ  ਏ.ਪੀ.ਓ ਅਸੀਸ ਸਮੇਤ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

 

Tags: Jagdeep Singh , Jagdeep Singh Kaka Brar , Kaka Brar , Sri Muktsar Sahib , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD