Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਵਿਕਾਸ ਪੱਖੋ ਕਾਇਆ ਕਲਪ ਕੀਤੀ - ਬਲਬੀਰ ਸਿੰਘ ਪਨੂੰ

ਚੇਅਰਮੈਨ ਪਨੂੰ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਕੋਟਲਾ ਸਰਫ, ਸਰੂਪਵਾਲੀ ਕਲਾਂ, ਚਿੱਥ ਅਤੇ ਬੱਜੂਮਾਨ ਵਿਖੇ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

Balbir Singh Pannu, Fatehgarh Churian, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਫਤਿਹਗੜ੍ਹ ਚੂੜੀਆਂ (ਬਟਾਲਾ) , 16 Apr 2025

Last updated on: Apr 17, 2025, 13:57 IST

ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਹਵਾਈ ਹੇਠ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੀ ਵਿਕਾਸ ਪੱਖੋ ਕਾਇਆ ਕਲਪ ਕੀਤੀ ਗਈ ਹੈ ਅਤੇ ਵਿਦਿਆਰਥੀਆਂ ਨੂੰ ਸਕੂਲਾਂ ਵਿੱਚ ਪੜ੍ਹਨ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਹ ਪ੍ਰਗਟਾਵਾ ਸ. ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਨੇ ਕੀਤਾ।

ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਫਤਿਹਗੜ੍ਹ ਚੂੜੀਆਂ ਹਲਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਕੋਟਲਾ ਸਰਫ ਵਿਕੇ 12 ਲੱਖ 75 ਹਜ਼ਾਰ ਰੁਪਏ, , ਸਰੂਪਵਾਲੀ ਕਲਾਂ ਵਿਖੇ 7 ਲੱਖ 51 ਹਜ਼ਾਰ ਰੁਪਏ, ਚਿੱਥ ਵਿਖੇ 3 ਲੱਖ 75 ਹਜ਼ਾਰ ਰੁਪਏ ਅਤੇ ਬੱਜੂਮਾਨ ਵਿਖੇ  10 ਲੱਖ 31 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤੇ ਗਏ।

ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਪਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸਹੂਲਤ ਸ਼ਾਨਦਾਰ ਕਮਰੇ, ਫਰਨੀਚਰ, ਵਾਈ-ਫਾਈ ਕੁਨੈਕਸ਼ਨ ਅਤੇ ਪੀਣ ਲਈ ਸਾਫ਼-ਸ਼ੁੱਧ ਪਾਣੀ ਅਤੇ ਸਕੂਲਾਂ ਦੀ ਚਾਰ ਦੀਵਾਰੀ ਆਦਿ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਵਿਦਿਆਰਥੀਆਂ ਨੂੰ ਸੂਕਲਾਂ ਵਿੱਚ ਪੜ੍ਹਨ ਦਾ ਵਧੀਆ ਮਾਹੋਲ ਪ੍ਰਦਾਨ ਕੀਤਾ ਗਿਆ ਹੈ। 

ਇਸ ਮੌਕੇ ਬੀ.ਪੀ.ਈ.ਓ ਜਸਵਿੰਦਰ ਸਿੰਘ, ਜਤਿੰਦਰ ਪਾਲ ਸਿੰਘ, ਗੁਰਪ੍ਰੀਤ ਸਿੰਘ ਦੀਪਕ, ਮੈਡਮ ਜੋਤੀਕਾ, ਮੈਡਮ ਰਮਨ ਬਾਲਾ, ਹਰਪਿੰਦਰ ਕੌਰ, ਲਖਬੀਰ ਸਿੰਘ, ਮੈਡਮ ਅਮਰਜੀਤ ਕੌਰ, ਮੈਡਮ ਸ਼ਰਨਜੀਤ ਕੌਰ, ਰਾਜਵੰਤ ਕੌਰ, ਬਲਵਿੰਦਰ ਕੌਰ, ਇੰਦਰਜੀਤ ਕੌਰ, ਹਰਪ੍ਰੀਤ ਕੌਰ, ਰਾਜਵਿੰਦਰ ਕੌਰ, ਬੀ.ਆਰ.ਪੀ ਰਾਮ ਸਿੰਘ  ਸੀ.ਐਚ.ਟੀ ਵਿਨੋਦ ਸ਼ਰਮਾ , ਸਰਪੰਚ ਕੁਲਦੀਪ ਸਿੰਘ, ਮੈਂਬਰ ਸੁਲੱਖਣ ਸਿੰਘ, ਰਾਜੂ ਕੋਟਲਾ ਸਰਫ, ਸ਼ਾਮ ਸਿੰਘ, ਮਨਦੀਪ ਸਿੰਘ, ਸਰਵਣ ਸਿੰਘ, ਦਵਿੰਦਰ ਸਿੰਘ, ਮੇਜਰ ਸਿੰਘ,  ਸਰਪੰਚ ਪ੍ਰੇਮ ਸਿੰਘ ਲੱਡੂ , ਸਤਪਾਲ ਸਿੰਘ ਫੌਜੀ ,ਪ੍ਰਧਾਨ ਹਰਕੀਤ ਸਿੰਘ, ਰਣਜੀਤ ਸਿੰਘ ਰਾਣਾ, ਸਰਪੰਚ ਮਨਪ੍ਰੀਤ ਕੌਰ, ਦਲਜੀਤ ਸਿੰਘ, ਹਰਦੇਵ ਸਿੰਘ, ਸਰਪੰਚ ਦਿਲਬਾਗ ਸਿੰਘ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਹਲਕਾ ਕੋਡੀਨੇਟਰ ਐਜੂਕੇਸ਼ਨ ਰਘਬੀਰ ਸਿੰਘ ਅਠਵਾਲ, ਬਲਾਕ ਪ੍ਰਧਾਨ ਜਗਜੀਤ ਸਿੰਘ, ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਗਗਨਦੀਪ ਸਿੰਘ ਕੋਟਲਾ ਬਾਮਾ ,ਕਰਨ ਬਾਠ, ਗੁਰ ਪ੍ਰਤਾਪ ਸਿੰਘ ਅਤੇ ਗੁਰਦੇਵ ਸਿੰਘ ਔਜਲਾ ਆਦਿ ਹਾਜ਼ਰ ਸਨ।

 

Tags: Balbir Singh Pannu , Fatehgarh Churian , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD