Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਤਹਿਤ ਸਿੱਖਿਆ ਖੇਤਰ ਛੂਹ ਰਿਹੈ ਬੁਲੰਦੀਆਂ-ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ

ਸਕੂਲਾਂ ਵਿੱਚ 47 ਲੱਖ ਤੋਂ ਵਧੇਰੇ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

Amritpal Singh Sukhanand, Bhagha Purana, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਬਾਘਾਪੁਰਾਣਾ , 16 Apr 2025

Last updated on: Apr 17, 2025, 15:37 IST

ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਜੀ ਅਗਵਾਈ ਵਾਲੀ ਪੰਜਾਬ ਸਰਕਾਰੀ ਵੱਲੋਂ ਹੁਣ ਜੋ ਸਿੱਖਿਆ ਕ੍ਰਾਂਤੀ ਨਾਲ ਵੱਡੇ ਵੱਡੇ ਬਦਲਾਅ ਸਕੂਲਾਂ ਵਿੱਚ ਲਿਆਂਦੇ ਜਾ ਰਹੇ ਹਨ ਉਹਨਾਂ ਨੂੰ ਦੇਖ ਕੇ ਸਕੂਲਾਂ ਵਿੱਚ ਪੜ੍ਹਦੇ ਬੱਚਿਆ ਦੇ ਮਾਪਿਆਂ, ਬੱਚਿਆਂ ਅਤੇ ਸਕੂਲ ਅਧਿਆਪਕਾਂ ਨੂੰ ਵੀ ਮਾਨ ਮਹਿਸੂਸ ਹੋ ਰਿਹਾ ਹੈ ਕਿ ਉਹ ਸੂਬੇ ਦੇ ਸਰਕਾਰੀ ਸਕੂਲਾਂ ਦਾ ਹਿੱਸਾ ਹਨ। ਸਰਕਾਰ ਦੀ ਇਮਾਨਦਾਰ ਅਤੇ ਸੁਚੱਜੀ ਸੋਚ ਸਦਕਾ ਅੱਜ ਸੂਬੇ ਦੇ ਸਰਕਾਰੀ ਸਕੂਲ ਦੀ ਹਰ ਇੱਕ ਪੱਖ ਤੋਂ ਆਧੁਨਿਕਤਾ ਵੱਲ ਵਧ ਰਹੇ ਹਨ।

ਇਹ ਜਾਣਕਾਰੀ ਵਿਧਾਇਕ ਬਾਘਾਪੁਰਾਣਾ ਸ੍ਰ. ਅੰਮ੍ਰਿਤਪਾਲ ਸਿੰਘ ਸੁਖਾਨੰਦ  ਨੇ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਅਧੀਨ ਬਾਘਾਪੁਰਾਣਾ ਦੇ ਸਕੂਲਾਂ ਨੂੰ ਜਾਰੀ ਹੋਏ ਫੰਡਾਂ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਉਹਨਾਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਦਪੁਰਾਣਾ ਵਿਖੇ 15.02 ਲੱਖ, ਸਰਕਾਰੀ ਹਾਈ ਸਕੂਲ ਚੰਦ ਨਵਾਂ ਵਿੱਚ 17.16 ਲੱਖ ਅਤੇ ਸਰਕਾਰੀ ਸਕੂਲ ਜੈ ਸਿੰਘ ਵਾਲਾ ਵਿਖੇ 15.02 ਲੱਖ ਦੀ ਲਗਾਤ ਨਾਲ ਨਵੇਂ ਵਿਕਾਸ ਕਾਰਜ ਆਰੰਭ ਕਰਵਾਏ। ਇਹਨਾਂ ਵਿਕਾਸ ਕਾਰਜਾਂ ਦੀ ਕੁੱਲ ਲਾਗਤ 47.2 ਲੱਖ ਰੁਪਏ ਬਣਦੀ ਹੈ।

ਵਿਧਾਇਕ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਦਾਖਲਾ ਹੁਣ ਦੇ ਟਾਈਮ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਜਿਆਦਾ ਹੈ ਕਿਉਂਕਿ ਮਾਨ ਸਰਕਾਰ ਵੱਲੋਂ ਹਰ ਉੱਚ ਆਧੁਨਿਕ ਸੁਵਿਧਾ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਮੁਹੱਈਆ ਕਰਵਾਈ ਹੈ ਅਤੇ ਇਹ ਯਤਨ ਭਵਿੱਖ ਵਿੱਚ ਵੀ ਜਾਰੀ ਰੱਖੇ ਜਾਣਗੇ। ਉਹਨਾਂ ਕਿਹਾ ਕਿ ਪੰਜਾਬ ਸਰਕਾਕ ਦੇ ਯਤਨਾਂ ਸਦਕਾ ਅੱਜ ਸਿੱਖਿਆ ਦਾ ਖੇਤਰ ਬੁਲੰਦੀਆਂ ਨੂੰ ਛੂਹ ਰਿਹਾ ਹੈ।

ਉਹਨਾਂ ਦੱਸਿਆ ਕਿ ਪਹਿਲੀਆਂ ਸਰਕਾਰਾਂ ਨੇ ਸਿੱਖਿਆ ਦੇ ਖੇਤਰ ਵਿੱਚ ਕੋਈ ਵੀ ਮਿਸਾਲੀ ਕਾਰਜ ਨਾ ਕਰਕੇ ਬੱਚਿਆਂ ਨੂੰ ਮੁਢਲੀਆਂ ਸਹੂਲਤਾਂ ਤੋਂ ਵੀ ਵਾਂਝੇ ਰੱਖਿਆ ਸੀ। ਪੰਜਾਬ ਸਰਕਾਰ ਦਾ ਇਹ ਟੀਚਾ ਹੈ ਕਿ ਸੂਬੇ ਦੇ ਸਰਕਾਰੀ ਸਕੂਲ ਦੇਸ਼ ਦੇ ਉੱਚ ਪੱਧਰੀ ਸਕੂਲਾਂ ਦੀ ਗਿਣਤੀ ਵਿੱਚ ਆਉਣ। ਹੁਣ ਜਦੋਂ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਲਈ ਕਰੋੜਾਂ ਦੇ ਫੰਡ ਜਾਰੀ ਕੀਤੇ ਜਾ ਰਹੇ ਹਨ ਬੱਚਿਆ ਦੇ ਮਾਪਿਆਂ ਅਤੇ ਅਧਿਆਪਕਾਂ ਵਿੱਚ ਖੁਸ਼ੀ ਦੀ ਲਹਿਰ ਹੈ।

     

 

Tags: Amritpal Singh Sukhanand , Bhagha Purana , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD