Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਸਕੂਲਾਂ ਵਿੱਚ ਪੜ੍ਹਨ ਦਾ ਸੁਖਾਵਾਂ ਮਾਹੋਲ ਮੁਹੱਈਆ ਕਰਵਾਇਆ-ਵਿਧਾਇਕ ਐਡਵੋਕੇਟ ਅਮਰਪਾਲ ਸਿੰਘ

Advocate Amarpal Singh, Sri Hargobindpur, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ) , 16 Apr 2025

Last updated on: Apr 17, 2025, 15:48 IST

ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪੜ੍ਹਨ ਦਾ ਸੁਖਾਵਾਂ ਮਾਹੋਲ ਮੁਹੱਈਆ ਕਰਵਾਇਆ ਗਿਆ ਹੈ ਅਤੇ ਪ੍ਰਾਈਵੇਟ ਸਕੂਲਾਂ ਦੀ ਤਰਜ਼ ’ਤੇ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕੀਤਾ। ਅੱਜ ਉਨਾਂ ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਘੱਸ ਵਿਖੇ 2 ਲੱਖ 10 ਹਜ਼ਾਰ ਰੁਪਏ, ਕਰਨਾਮਾ ਵਿਖੇ 2 ਲੱਖ 83 ਹਜ਼ਾਰ 200 ਰੁਪਏ ਅਤੇ ਮੀਰਪੁਰ ਵਿਖੇ 2 ਲੱਖ ਰੁਪਏ ਤੋਂ ਇਲਾਵਾਸਰਕਾਰੀ ਹਾਈ ਸਕੂਲ ਐਨੋਕੋਟ, ਘੱਸ ਅਤੇ ਰਧਾਨ ਵਿਖੇ ਲੱਖਾਂ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਤਵੱਜੋਂ ਦਿੰਦਿਆਂ ਸਰਕਾਰੀ ਸਕੂਲਾਂ ਵਿਚ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਹਨ। ਸਕੂਲਾਂ ਅੰਦਰ ਆਧੁਨਿਕ ਸਾਇੰਸ ਲੈਬ, ਏ.ਸੀ. ਕਲਾਸ ਰੂਮ, ਵਧੀਆ ਟੇਬਲ/ਕੁਰਸੀਆਂ, ਖੇਡਾਂ ਦਾ ਸਮਾਨ, ਪੜ੍ਹਨ ਲਈ ਪੈਨਲ ਸਕਰੀਨ, ਕੰਪਿਉਟਰ ਲੈਬ ਆਦਿ ਅਨੇਕਾ ਸਹੂਲਤਾਂ ਜੋ ਕਿ ਇਕ ਵਿਦਿਆਰਥੀ ਦੇ ਪੜ੍ਹਨ ਲਈ ਸਾਰਥਕ ਮਾਹੌਲ ਪੈਦਾ ਕਰਦੀਆਂ ਹਨ।

ਇਸ ਮੌਕੇ ਬੀ.ਪੀ.ਈ.ਓ ਜਸਵਿੰਦਰ ਸਿੰਘ, ਰਾਜੂ ਭਿੰਡਰ ਪੀ.ਏ, ਸਲਾਹਕਾਰ ਪਰਮਬੀਰ ਸਿੰਘ ਰਾਣਾ,ਪੀ ਏ ਸੁਖਦੇਵ ਸਿੰਘ ਰੋਮੀ, ਸਰਪੰਚ ਗੁਰਮੀਤ ਸਿੰਘ ਪੰਨੂ, ਪ੍ਰਧਾਨ ਮਨਜੀਤ ਸਿੰਘ ਰਧਾਨ, ਸਾਬਕਾ ਸਰਪੰਚ ਸਿਕੰਦਰ ਸਿੰਘ ਕਰਨਾਮਾ,ਬੀ ਐਨ ਓ ਮਨਪ੍ਰੀਤ ਸਿੰਘ, ਸਕੂਲ ਇੰਚਾਰਜ ਸ੍ਰੀ ਕਮਲ ਕੁਮਾਰ,ਹਨੀ ਦਿਓਲ, ਮੰਗਲ ਸਿੰਘ , ਕਰਮਜੀਤ ਸਿੰਘ ਯੋਗੀ,ਸਰਪੰਚ ਗੁਰਮੀਤ ਸਿੰਘ ਕਰਨਾਮਾ, ਬਲਾਕ ਪ੍ਰਧਾਨ ਹਿਰਦੇਪਾਲ ਸਿੰਘ ਚੋਧਰੀਵਾਲ, ਸਰਪੰਚ ਚਰਨਜੀਤ ਸਿੰਘ ਚੋਧਰੀਵਾਲ,ਹਰਬੰਸ ਸਿੰਘ ਸਾਬਕਾ ਸਰਪੰਚ, ਪ੍ਰਧਾਨ ਤਕਦੀਰ ਸਿੰਘ ਅਤੇ ਸੁਖਦੇਵ ਸਿੰਘ ਸੱਖੋਵਾਲ ਆਦਿ ਹਾਜ਼ਰ ਸਨ।

 

 

Tags: Advocate Amarpal Singh , Sri Hargobindpur , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD