Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਲਾਭ ਸਿੰਘ ਉੱਗੋਕੇ ਦੀ ਕਿਤਾਬ "ਤੂੰ ਇੱਕ ਦੀਵਾ ਬਣ" ਭਗਵੰਤ ਸਿੰਘ ਮਾਨ ਨੇ ਕੀਤੀ ਰਿਲੀਜ਼

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Labh Singh Ugoke

Web Admin

Web Admin

5 Dariya News

ਭਦੌੜ/ ਬਰਨਾਲਾ , 17 Apr 2025

Last updated on: Apr 17, 2025, 18:15 IST

ਹਲਕਾ ਭਦੌੜ ਦੇ ਵਿਧਾਇਕ ਸ. ਲਾਭ ਸਿੰਘ ਉੱਗੋਕੇ ਦਾ ਪਲੇਠਾ ਕਾਵਿ ਸੰਗ੍ਰਿਹ "ਤੂੰ ਇੱਕ ਦੀਵਾ ਬਣ" ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਿਲੀਜ਼ ਕੀਤਾ ਗਿਆ। ਮੁੱਖ ਮੰਤਰੀ ਵੱਲੋਂ ਵਿਧਾਇਕ ਲਾਭ ਸਿੰਘ ਉੱਗੋਕੇ ਦੇ ਇਸ ਸਾਹਿਤਕ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਹਨਾਂ ਨੂੰ ਵਧਾਈ ਦਿੱਤੀ ਗਈ ਅਤੇ ਬਤੌਰ ਵਿਧਾਇਕ ਆਪਣੇ ਰੁਝੇਵਿਆਂ ਭਰੀ ਜ਼ਿੰਦਗੀ ਵਿੱਚੋਂ ਸਮਾਂ ਕੱਢ ਕੇ ਕਵਿਤਾਵਾਂ ਦੀ ਰਚਨਾ ਕਰਨ ਲਈ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਵੀ ਕੀਤੀ। 

ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜ਼ਿੰਦਗੀ ਦੀਆਂ ਤਲਖ਼ ਹਕੀਕਤਾਂ, ਪੰਜਾਬ ਦੇ ਭਖਦੇ ਮੁੱਦਿਆਂ ਅਤੇ ਆਮ ਘਰਾਂ 'ਚੋਂ ਉੱਠ ਕੇ ਸੰਘਰਸ਼ਾਂ ਦੀ ਭੱਠੀ ਵਿੱਚ ਤਪ ਕੇ ਹੀਰਾ ਬਣੇ ਹਰ ਇਨਸਾਨ ਦੀ ਕਹਾਣੀ ਦੀ ਬਾਤ ਪਾਉਂਦਾ  ਵਿਧਾਇਕ ਲਾਭ ਸਿੰਘ ਉੱਗੋਕੇ ਦਾ ਕਾਵਿ ਸੰਗ੍ਰਿਹ "ਤੂੰ ਇੱਕ ਦੀਵਾ ਬਣ" ਸਮਾਜ ਲਈ ਇੱਕ ਸੇਧ ਦਾ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਅੱਜ ਦੇ ਮੋਬਾਈਲ ਕ੍ਰਾਂਤੀ ਦੇ ਯੁੱਗ ਵਿੱਚ ਜਦੋਂ ਹਰ ਇਨਸਾਨ ਕਿਤਾਬਾਂ ਤੋਂ ਦੂਰ ਹੁੰਦਾ ਜਾ ਰਿਹਾ ਹੈ, ਤਾਂ ਅਜਿਹੇ ਮੌਕੇ 24 ਘੰਟੇ ਆਮ ਜਨਤਾ ਦੇ ਕੰਮਾਂ ਕਾਰਾਂ ਅਤੇ ਨਿੱਜੀ ਜ਼ਿੰਦਗੀ ਵਿੱਚ ਮਸਰੂਫ ਰਹਿਣ ਦੇ ਬਾਵਜੂਦ ਵਿਧਾਇਕ ਵੱਲੋਂ ਸਾਹਿਤਕ ਰਚਨਾ ਕਰਨੀ ਸਮਾਜ ਲਈ ਇੱਕ ਚੰਗੇ ਸੁਨੇਹੇ ਦਾ ਕੰਮ ਕਰੇਗੀ।

ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕੀਮਤੀ ਸਮੇਂ ਵਿੱਚੋਂ ਸਮਾਂ ਕੱਢ ਕੇ ਕਿਤਾਬ ਰਿਲੀਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ । ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜਬੀਰ ਸਿੰਘ, ਸੁਖਵੀਰ ਸਿੰਘ ( ਓਐਸਡੀ ਮੁੱਖ ਮੰਤਰੀ) , ਐਡਵੋਕੇਟ ਗੁਰਪ੍ਰੀਤ ਸਿੰਘ ਢਿੱਲਵਾਂ, ਹਰਦੀਪ ਸਿੰਘ ਧੂਰਕੋਟ ( ਹੈਰੀ ), ਗੁਰਤੇਜ ਸਿੰਘ, ਸੰਦੀਪ ਸਿੰਘ ਸਰਾਂ ਤੇ  ਬੂਟਾ ਸਿੰਘ ਜੱਸੜ ਆਦਿ ਹਾਜ਼ਰ ਸਨ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Labh Singh Ugoke

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD