Friday, 05 June 2026

 

 

ਖ਼ਾਸ ਖਬਰਾਂ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ

 

ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਸਕੂਲਾਂ ਨੂੰ ਬਣਾ ਰਹੀ ਆਧੁਨਿਕ

ਮੋਗਾ ਤੇ ਬਾਘਾਪੁਰਾਣਾ ਦੇ ਸਕੂਲਾਂ ਵਿੱਚ 50.54 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ

 Amritpal Singh Sukhanand, Bhagha Purana, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਮੋਗਾ , 17 Apr 2025

Last updated on: Apr 17, 2025, 19:11 IST

ਸੂਬੇ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰ ਰਹੀ ਹੈ ਤਾਂ ਬਹੁਤੇ ਸਕੂਲਾਂ ਤਾਂ ਅਧੁਨਿਕ ਹੋ ਚੁੱਕੇ ਹਨ ਰਹਿੰਦੇ ਸਕੂਲਾਂ ਵਿੱਚ ਵੀ ਉੱਚ ਦਰਜੇ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਦੇ ਸਿਰਤੋੜ ਯਤਨ ਜਾਰੀ ਹਨ। ਪੰਜਾਬ ਸਰਕਾਰ ਦੀ ਪੰਜਾਬ ਸਿੱਖਿਆ ਕ੍ਰਾਂਤੀ ਨਾਲ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਸਕੂਲਾਂ ਨੂੰ ਆਧੁਨਿਕ ਕਰਨ ਲਈ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ ਅਤੇ ਇਹ ਅੱਗੇ ਵੀ ਇਸੇ ਤਰ੍ਹਾਂ ਜਾਰੀ ਰਹਿਣਗੀਆਂ।

ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਬਾਘਾਪੁਰਾਣਾ ਸ੍ਰ. ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਸਰਕਾਰੀ ਹਾਈ ਸਕੂਲ ਵੈਰੋਕ ਵਿੱਚ 13.59 ਲੱਖ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜੇਆਣਾ ਵਿੱਚ 6.50 ਲੱਖ, ਸਰਕਾਰੀ ਹਾਈ ਸਕੂਲ ਕੋਟਲਾ ਮਿਹਰ ਸਿੰਘ ਵਿੱਚ 13.55 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਇਹਨਾਂ ਵਿਕਾਸ ਕਾਰਜਾਂ ਵਿੱਚ ਸਕੂਲਾਂ ਦੀਆਂ ਸੋਹਣੀਆਂ ਚਾਰਦਿਵਾਰੀਆਂ, ਲਾਇਬਰੇਰੀਆਂ, ਸਮਾਰਟ ਕਲਾਸ ਰੂਮਜ ਸ਼ਾਮਿਲ ਹਨ। ਵਿਧਾਇਕ ਨੇ ਦੱਸਿਆ ਕਿ ਪੰਜਾਬ ਸਰਕਾਰੀ ਸਕੂਲਾਂ ਵਿੱਚ ਬੱਚਿਆ ਦੇ ਦਾਖਲਿਆਂ ਵਿੱਚ ਵਾਧਾ ਵੀ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਬੇਮਿਸਾਲ ਕੰਮ ਕੀਤੇ ਹਨ ਤੇ ਇਹ ਨਿਰੰਤਰ ਜਾਰੀ ਵੀ ਹਨ।

ਇਸ ਤੋਂ ਇਲਾਵਾ ਅੱਜ ਮੋਗਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਕੋਠੀ ਮੱਲ੍ਹੀਆਂ ਵਾਲਾ ਵਿੱਚ ਵੀ 15.10 ਲੱਖ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੇਅਰਮੈਨઠਹਰਜਿੰਦਰ ਸਿੰਘ ਰੋਡੇ ਵੱਲੋਂ ਕੀਤੀ ਗਈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਸਰਕਾਰੀ ਸਕੂਲਾਂ ਨੂੰ ਆਧੁਨਿਕ ਕੀਤਾ ਜਾ ਰਿਹਾ ਹੈ ਬੱਚੇ ਅਤੇ ਅਧਿਆਪਕਾਂ ਨੂੰ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆ ਰਹੀ। 

ਵਧੀਆ ਪਾਣੀ, ਬਿਜਲੀ ਬੁਨਿਆਦੀ ਸਹੂਲਤਾਂ ਤੋਂ ਇਲਾਵਾ ਆਧੁਨਿਕ ਸਹੂਲਤਾਂ ਵੀ ਸਰਕਾਰੀ ਸਕੂਲਾਂ ਵਿੱਚ ਉਪਲੱਬਧ ਹਨ। ਸਰਕਾਰੀ ਸਕੂਲਾਂ ਦੀਆਂ ਸੋਹਣੀਆਂ ਇਮਾਰਤਾਂ, ਵਧੀਆ ਇੰਨਫਰਾਸਟਰਕਚਰ, ਸਮਾਰਟ ਕਲਾਸ ਰੂਮ, ਸਾਇੰਸ ਲੈਬਜ, ਖੇਡ ਗਰਾਊਂਡ ਸਕੂਲਾਂ ਦੀ ਦਿੱਖ ਅਤੇ ਪੜ੍ਹਾਈ ਦੇ ਮਿਆਰ ਨੂੰ ਚਾਰ ਚੰਨ ਲਗਾ ਰਹੇ ਹਨ ਇਹ ਸਭ ਕੁਝ ਆਮ ਆਦਮੀ ਪਾਰਟੀ ਦੀ ਸੁਚੱਜੀ ਅਤੇ ਦੂਰਅੰਦੇਸ਼ੀ ਸੋਚ ਸਦਕਾ ਸੰਭਵ ਹੋਇਆ ਹੈ।

 

Tags: Amritpal Singh Sukhanand , Bhagha Purana , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD