Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਤਿਮਾਹੀ ਮੀਟਿੰਗ

Komal Mittal, DC Mohali, Deputy Commissioner Mohali, S A S Nagar, S A S Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ ਨਗਰ , 17 Apr 2025

Last updated on: Apr 17, 2025, 19:16 IST

ਜ਼ਿਲ੍ਹਾ ਸੈਨਿਕ ਬੋਰਡ, ਐਸ.ਏ.ਐਸ ਨਗਰ ਦੀ ਤਿਮਾਹੀ ਮੀਟਿੰਗ ਅੱਜ ਡਿਪਟੀ ਕਮਿਸ਼ਨਰ, ਸ਼੍ਰੀਮਤੀ ਕੋਮਲ ਮਿੱਤਲ  ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਦਫਤਰ ਵਿਖੇ ਹੋਈ। ਇਸ ਮੀਟਿੰਗ ਵਿੱਚ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਐਸ.ਏ.ਐਸ ਨਗਰ ਨੇ ਵਿਭਾਗ ਦੇ ਚੱਲ ਰਹੇ ਕੰਮਾਂ ਸਬੰਧੀ ਚਾਨਣਾ ਪਾਉਂਦੇ ਹੋਏ ਮਿਤੀ 01 ਅਪ੍ਰੈਲ 2024 ਤੋਂ ਮਿਤੀ 31 ਮਾਰਚ 2025 ਤੱਕ ਦੀ ਦਫ਼ਤਰ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ ਅਤੇ ਵਿਭਾਗ ਵਿੱਚ ਚਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਸਦਨ ਨੂੰ ਜਾਣੂ ਕਰਵਾਇਆ। 

ਮੀਟਿੰਗ ਦੌਰਾਨ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਵੱਲੋਂ ਉਠਾਏ ਗਏ ਵੱਖ-2 ਮੁੱਦਿਆਂ ਉਪੱਰ ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਇਹਨਾਂ ਦਾ ਪਹਿਲ ਦੇ ਆਧਾਰ ਤੇ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ ਗਏ। ਇਸ ਮੀਟਿੰਗ ਦੌਰਾਨ ਸ੍ਰੀ ਨਵੀਨ ਪਾਲ ਸਿੰਘ, ਡੀ.ਐਸ.ਪੀ, ਕਰਨਲ ਹਰਦੇਵ ਸਿੰਘ, ਉਪ ਪ੍ਰਧਾਨ, ਜ਼ਿਲ੍ਹਾ ਸੈਨਿਕ ਬੋਰਡ, ਸ੍ਰੀਮਤੀ ਇੰਦੂ ਡੀ.ਈ.ਓ (ਸੈਕੰਡਰੀ), ਸ੍ਰੀਮਤੀ ਪਰਮਿੰਦਰ ਕੋਰ, ਡੀ.ਈ.ਓ (ਪ੍ਰਾਇਮਰੀ), ਸ੍ਰੀ ਅਰਸ਼ਜੀਤ ਸਿੰਘ, ਜੀ.ਐਮ ਉਦਯੋਗ ਵਿਭਾਗ, ਸ਼੍ਰੀ ਰਾਕੇਸ਼ ਕੁਮਾਰ, ਸੁਪਰਡੰਟ ਮੀਟਿੰਗ ਵਿੱਚ ਹਾਜਰ ਹੋਏ।

 

Tags: Komal Mittal , DC Mohali , Deputy Commissioner Mohali , S A S Nagar , S A S Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD