Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਹਲਕਾ ਵਿਧਾਇਕ ਗਿੱਦੜਬਾਹਾ ਨੇ ਦਾਣਾ ਮੰਡੀ ਆਸਾ ਬੁੱਟਰ ਅਤੇ ਮੱਲਣ ਦੇ ਨਵੀਨੀਕਰਨ ਦਾ ਕੀਤਾ ਉਦਘਾਟਨ

Hardeep Singh Dhillon, Gidderbaha, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਦੋਦਾ, ਸ੍ਰੀ ਮੁਕਤਸਰ ਸਾਹਿਬ , 18 Apr 2025

Last updated on: Apr 19, 2025, 11:13 IST

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਅਗਵਾਈ ਵਾਲੀ ਸਰਕਾਰ ਵਲੋਂ ਅਨਾਜ ਮੰਡੀਆਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਤਾਂ ਜੋ ਇੱਥੇ ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ।ਇਹ ਜਾਣਕਾਰੀ ਸ.ਹਰਦੀਪ ਸਿੰਘ ਡਿੰਪੀ ਢਿੱਲੋਂ ਹਲਕਾ ਵਿਧਾਇਕ ਗਿੱਦੜਬਾਹਾ ਨੇ ਦਾਣਾ ਮੰਡੀ ਆਸਾ ਬੁੱਟਰ ਅਤੇ ਮੱਲਣ ਦਾ ਨਵੀਨੀਕਰਨ ਦਾ ਉਦਘਾਟਨ ਕਰਦਿਆਂ ਦਿੱਤੀ।

ਉਹਨਾਂ ਦਾਣਾ ਮੰਡੀਆਂ ਦਾ ਦੌਰਾ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਕਿਸੇ ਵੀ ਕਿਸਾਨ, ਮਜ਼ਦੂਰ ਜਾਂ ਆੜ੍ਹਤੀਆਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗਾ ਅਤੇ ਉਨ੍ਹਾਂ ਦੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।ਉਨ੍ਹਾਂ ਮੰਡੀ ਬੋਰਡ ਵਲੋਂ ਦਾਣਾ ਮੰਡੀ ਆਸਾ ਬੁੱਟਰ ਵਿੱਚ 1.65 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਪੱਕੇ ਫੜ ਅਤੇ ਨਵਾਂ ਸ਼ੇਡ ਦਾ ਉਦਘਾਟਨ ਕੀਤਾ। ਇਸੇ ਤਰ੍ਹਾਂ ਉਨ੍ਹਾਂ ਦਾਣਾ ਮੰਡੀ ਮੱਲਣ ਵਿਖੇ 1.9 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਫੜ ਅਤੇ ਨਵੇਂ ਸ਼ੇਡ ਦਾ ਉਦਘਾਟਨ ਕੀਤਾ।

ਇਸ ਮੌਕੇ ਉਨ੍ਹਾਂ ਕਣਕ ਦੀ ਆਮਦ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਰਜਕਾਰੀ ਇੰਜੀਨੀਅਰ ਮੰਡੀ ਬੋਰਡ  ਜਸਬੀਰ ਸਿੰਘ ਮੱਤਾ, ਵੀਰਪਾਲ ਕੌਰ ਸਰਪੰਚ, ਜੱਥੇਦਾਰ ਗੁਰਪਿਆਰ ਸਿੰਘ ਮੱਲਣ,ਅਵਤਾਰ ਸਿੰਘ ਸਰਪੰਚ,ਬਲਕਰਨ ਸਿੰਘ  ਬਾਲੀ ਵੀ ਮੌਜੂਦ ਸਨ।ਉਨ੍ਹਾਂ ਇੱਥੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਪ ਚੋਣ ਦੌਰਾਨ ਜੋ ਹਲਕੇ ਦੇ ਲੋਕਾਂ ਨਾਲ ਵਿਕਾਸ ਦੇ ਕੰਮ ਸ਼ੁਰੂ ਕਰਨ ਲਈ ਵਾਅਦੇ ਕੀਤੇ ਗਏ ਸਨ, ਇਹ ਵਾਅਦੇ ਲੜੀਵਾਰ ਪੂਰੇ ਕੀਤੇ ਜਾ ਰਹੇ ਹਨ।

 

Tags: Hardeep Singh Dhillon , Gidderbaha , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD