Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਗੁਰਦੇਵ ਸਿੰਘ ਦੇਵ ਮਾਨ ਨੇ 14ਲੱਖ 20ਹਾਜ਼ਰ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕੀਤੇ ਲੋਕ ਅਰਪਿਤ

Gurdev Singh Dev Maan, Nabha, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਨਾਭਾ , 20 Apr 2025

Last updated on: Apr 21, 2025, 15:37 IST

ਨਾਭਾ ਦੇ ਚਾਰ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ ਤਹਿਤ ਵੱਖ ਵੱਖ ਸਕੂਲਾਂ ਵਿਚ  ਉਦਘਾਟਨ ਕੀਤੇ ਜਿਸ ਵਿੱਚ ਵਿਧਾਇਕ ਨਾਭਾ ਗੁਰਦੇਵ ਸਿੰਘ ਦੇਵ ਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਹਨਾਂ  ਨਾਭਾ ਹਲਕੇ ਦੇ ਸਰਕਾਰੀ ਸੀਨੀਅਰ ਸੈਕਡੰਰੀ ਸਕੂਲ ਮੈਹਸ, ਪ੍ਰਾਇਮਰੀ ਸਕੂਲ ਬਨੇਰਾ ਕਲਾਂ, ਸੀਨੀਅਰ ਸੈਕੰਡਰੀ ਸਕੂਲ ਸੌਜਾ, ਪ੍ਰਾਇਮਰੀ ਸਕੂਲ ਕੱਲੇ ਮਾਜਰਾ ਦੇ  ਵਿਕਾਸ ਕਾਰਜਾਂ 'ਤੇ 14 ਲੱਖ 20 ਹਜ਼ਾਰ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਲੋਕ ਅਰਪਿਤ ਕੀਤੇ।

ਇਹਨਾ ਵਿਕਾਸ ਕਾਰਜ ਵਿਚ ਕਮਰਿਆਂ ਦੀ ਉਸਾਰੀ , ਸਕੂਲਾਂ ਦੀ ਚਾਰ ਦੀਵਾਰੀ, ਵਰੰਡਿਆਂ ਦੀ ਰਿਪੇਅਰ ਸ਼ਾਮਲ ਹਨ। ਇਸ ਮੌਕੇ ਸਕੂਲ ਦੇ ਵਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਐਮ ਐਲ ਏ ਗੁਰਦੇਵ ਸਿੰਘ ਦੇਵ ਮਾਨ ਨੇ ਸਕੂਲੀ ਬੱਚਿਆਂ ਦੀ ਸ਼ਲਾਘਾ ਕੀਤੀ। ਇਸ ਸਮਾਗਮ ਵਿਚ ਰਾਜਨੀਤਕ ਸਖਸ਼ੀਅਤਾਂ ਤੋਂ ਇਲਾਵਾ ਪ੍ਰਸ਼ਾਸਨਿਕ ਪੱਧਰ ਦੇ ਅਧਿਕਾਰੀਆਂ ਨੇ ਵੀ ਆਪਣੀ ਸ਼ਮੂਲੀਅਤ ਦਰਜ ਕਰਵਾਈ। 

ਇਹਨਾਂ ਵਿੱਚ ਪਟਿਆਲਾ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸੰਜੀਵ ਸ਼ਰਮਾ, ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਸ਼ਾਲੂ ਮਹਿਰਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਪਟਿਆਲਾ ਦੀ ਮਨਵਿੰਦਰ ਕੌਰ ਭੁੱਲਰ, ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਰਾਜਿੰਦਰ ਸਿੰਘ ਚਾਨੀ, ਹਲਕਾ ਕੋਆਰਡੀਨੇਟਰਾਂ, ਸਰਪੰਚਾਂ, ਪੰਚਾਂ, ਕੌਂਸਲਰਾਂ ਅਤੇ ਚੇਅਰਮੈਨਾਂ ਨੇ ਵੀ ਹਾਜ਼ਰੀ ਦਿੱਤੀ।

 

Tags: Gurdev Singh Dev Maan , Nabha , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD