Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਹਰਮੀਤ ਸਿੰਘ ਪਠਾਣਮਾਜਰਾ ਨੇ ਦੋ ਸਕੂਲਾਂ ਨੂੰ 10.40 ਲੱਖ ਰੁਪਏ ਦੇ ਵਿਕਾਸ ਕਾਰਜ ਕੀਤੇ ਲੋਕ ਅਰਪਿਤ

Harmeet Singh Pathanmajra, Sanour, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸਨੌਰ , 20 Apr 2025

Last updated on: Apr 21, 2025, 15:47 IST

ਸਨੌਰ ਹਲਕੇ ਦੇ ਵਿਧਾਇਕ  ਹਰਮੀਤ ਸਿੰਘ ਪਠਾਣਮਾਜਰਾ ਨੇ ਪਿੰਡ ਪੰਜੋਲਾ ਅਤੇ ਬਲਬੇੜਾ ਵਿੱਚ 10.40 ਲੱਖ ਰੁਪਏ ਦੇ ਵਿਕਾਸ ਕਾਰਜਾਂ ਨੂੰ ਲੋਕ ਅਰਪਿਤ ਕੀਤਾ।  ਉਹਨਾਂ ਕਿਹਾ ਕਿ  ਇਹਨਾਂ ਵਿਕਾਸ  ਕਾਰਜਾਂ ਵਿੱਚ ਪਿੰਡਾਂ ਦੇ ਸਕੂਲਾਂ ਵਿੱਚ ਨਵੇਂ ਕਲਾਸਰੂਮ, ਇਮਾਰਤ ਦੀ ਮੁਰੰਮਤ, ਪੀਣ ਵਾਲੇ ਪਾਣੀ ਦੀ ਸੁਵਿਧਾ, ਸਕੂਲਾਂ ਦੇ ਨਵੀਨੀਕਰਨ, ਚਾਰਦੀਵਾਰੀ ਸਮੇਤ ਹੋਰ ਜਰੂਰੀ ਸਹੂਲਤਾਂ ਨੂੰ ਸ਼ਾਮਲ ਕਰਨਾ ਹੈ।

ਹਰਮੀਤ ਸਿੰਘ ਪਠਾਣਮਾਜਰਾ ਨੇ ਆਪਣੇ ਹਲਕੇ ਵਿੱਚ ਹੋ ਰਹੇ ਵਿਕਾਸ ਕਾਰਜਾਂ ਦੀ ਜਾਣਕਾਰੀ ਸਾਂਝੀ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲ ਰਹੀਆਂ ਨੀਤੀਆਂ ਦੀ ਸ਼ਲਾਘਾ ਕੀਤੀ। ਇਨ੍ਹਾਂ ਵਿਕਾਸ ਕਾਰਜਾਂ ਲਈ ਪਿੰਡ ਵਾਸੀਆਂ ਨੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ  ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਪਹਿਲਾਂ ਵਾਰ ਹੋਇਆ ਹੈ ਕਿ ਉਨ੍ਹਾਂ ਦੇ ਪਿੰਡਾਂ ਵਿਚ ਇੰਨੀ ਸੰਖਿਆ ਵਿੱਚ ਵਿਕਾਸ ਕਾਰਜ ਹੋ ਰਹੇ ਹਨ। 

ਪਿੰਡ ਵਾਸੀਆਂ ਨੇ ਉਨ੍ਹਾਂ ਦੇ ਦਰਵਾਜੇ ਤੱਕ ਆ ਕੇ ਸੁਣਨ ਅਤੇ ਸਮੱਸਿਆਵਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਧਾਇਕ ਦੀ ਖੁੱਲ  ਕੇ ਸ਼ਲਾਘਾ ਕੀਤੀ। ਇਸ ਮੌਕੇ ਰਾਜਨੀਤਿਕ ਹੀ ਨਹੀਂ ਸਗੋਂ ਪ੍ਰਸ਼ਾਸਨਿਕ ਪੱਧਰ ਦੇ ਅਧਿਕਾਰੀਆਂ ਨੇ ਆਪਣੀ ਸ਼ਮੂਲੀਅਤ ਦਰਜ ਕਰਵਾਈ।

 

Tags: Harmeet Singh Pathanmajra , Sanour , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD