Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਹਲਕਾ ਮੁਕਤਸਰ ਦੇ ਵੱਖ-ਵੱਖ ਸਕੂਲਾਂ ਅੰਦਰ ਸਿੱਖਿਆ ਕ੍ਰਾਂਤੀ ਹੇਠ 89 ਲੱਖ 10 ਹਜ਼ਾਰ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ

Jagdeep Singh, Jagdeep Singh Kaka Brar, Kaka Brar, Sri Muktsar Sahib, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 21 Apr 2025

Last updated on: Apr 21, 2025, 19:14 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਯੋਗ ਰਹਿਨੁਮਾਈ ਹੇਠ ਸਿੱਖਿਆ ਕ੍ਰਾਂਤੀ ਆਰੰਭ ਹੋਈ ਹੈ। ਇਸ ਤਹਿਤ ਅੱਜ ਹਲਕਾ ਵਿਧਾਇਕ ਮੁਕਤਸਰ ਸ. ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਮੁਕਤਸਰ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਲਾਬੇਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਬਰੂਹਾਂਵਾਲੀ, ਸਰਕਾਰੀ ਮਿਡਲ ਸਕੂਲ ਬਰੂਹਾਂਵਾਲੀ, ਸਰਕਾਰੀ ਪ੍ਰਾਇਮਰੀ ਸਕੂਲ ਫੱਤਣਵਾਲਾ, ਸਰਕਾਰੀ ਮਿਡਲ ਸਕੂਲ ਫੱਤਣਵਾਲਾ ਵਿਖੇ ਕੁੱਲ 89 ਲੱਖ 10 ਹਜ਼ਾਰ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ।

ਸ. ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਲਾਬੇਵਾਲਾ ਵਿਖੇ ਕੁਲ 39 ਲੱਖ 50 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਬਰੂਹਾਂਵਾਲੀ ਵਿਖੇ ਕੁਲ 6.25 ਲੱਖ ਰੁਪਏ ਦਾ ਚਾਰਦੀਵਾਰੀ ਦਾ ਕੰਮ ਕਰਵਾਇਆ ਗਿਆ। 

ਇਸੇ ਤਰ੍ਹਾਂ ਸਰਕਾਰੀ ਮਿਡਲ ਸਕੂਲ ਬਰੂਹਾਂਵਾਲੀ ਵਿਖੇ 7.51 ਲੱਖ ਰੁਪਏ ਇੱਕ ਨਵੇਂ ਕਮਰੇ ਉਸਾਰਨ'ਤੇ ਖਰਚ ਕੀਤੇ ਗਏ ਹਨ। ਸਰਕਾਰੀ ਪ੍ਰਾਇਮਰੀ ਸਕੂਲ ਫੱਤਣਵਾਲਾ ਵਿਖੇ ਕੁਲ 29.59 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਦੀ ਉਸਾਰੀ, ਦੋ ਨਵੇਂ ਕਮਰੇ ਉਸਾਰਨ ਅਤੇ ਮੁਰੰਮਤ ਦਾ ਕੰਮ ਕੀਤਾ ਗਿਆ ਹੈ। ਸਰਕਾਰੀ ਮਿਡਲ ਸਕੂਲ ਫੱਤਣਵਾਲਾ ਵਿਖੇ ਕੁਲ 6.25 ਲੱਖ ਰੁਪਏ ਨਾਲ ਚਾਰਦੀਵਾਰੀ  ਬਨਾਉਣ ਦਾ ਕੰਮ ਕੀਤਾ ਗਿਆ ਹੈ।

ਜ਼ਿਲ੍ਹਾ ਮੀਡਿਆ ਕੋਆਰਡੀਨੇਟਰ ਜਸਵਿੰਦਰ ਪਾਲ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ  ਸ੍ਰੀ ਜਸਪਾਲ ਮੋਂਗਾ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਮੁਕਤਸਰ ਸਾਹਿਬ, ਸ੍ਰੀ ਰਾਜਿੰਦਰ ਕੁਮਾਰ ਸੋਨੀ ਡਿਪਟੀ ਡੀ.ਈ.ਓ. ਸੈਕੰਡਰੀ, ਸ੍ਰੀ ਅਜੇ ਕੁਮਾਰ ਸ਼ਰਮਾ ਡਿਪਟੀ ਡੀ.ਈ.ਓ. ਐਲੀਮੈਂਟਰੀ ਅਤੇ ਗੁਰਪ੍ਰੀਤ ਸਿੰਘ  ਹਾਜ਼ਰ ਸਨ।

 

Tags: Jagdeep Singh , Jagdeep Singh Kaka Brar , Kaka Brar , Sri Muktsar Sahib , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD