Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ 'ਤੇ ਦਿੱਤੀਆਂ ਜਾ ਰਹੀਆਂ ਹਨ ਨੌਕਰੀਆਂ : ਕੁਲਵੰਤ ਸਿੰਘ ਪੰਡੋਰੀ

ਪਿੰਡ ਮੱਲੀਆਂ, ਪੱਖੋਕੇ ਤੇ ਭੋਤਨਾ ਦੇ ਸਕੂਲਾਂ ਵਿਚ ਕਰੀਬ 27 ਲੱਖ ਦੇ ਵਿਕਾਸ ਕਾਰਜ ਕੀਤੇ ਲੋਕ ਅਰਪਿਤ

Kulwant Singh Pandori, Mehal Kalan, AAP, Aam Aadmi Party, Aam Aadmi Party Punjab, AAP Punjab, Punjab Sikhya Kranti

5 Dariya News

5 Dariya News

5 Dariya News

ਮਹਿਲ ਕਲਾਂ , 21 Apr 2025

Last updated on: Apr 22, 2025, 11:51 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ ਅਤੇ ਨੌਜਵਾਨਾਂ ਨੂੰ 55 ਹਜ਼ਾਰ ਦੇ ਕਰੀਬ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਹ ਪ੍ਰਗਟਾਵਾ ਵਿਧਾਇਕ ਮਹਿਲ ਕਲਾਂ ਅਤੇ ਵਿਸ਼ੇਸ਼ ਅਧਿਕਾਰ ਕਮੇਟੀ ਪੰਜਾਬ ਵਿਧਾਨ ਸਭਾ ਦੇ ਚੇਅਰਮੈਨ ਸ. ਕੁਲਵੰਤ ਸਿੰਘ ਪੰਡੋਰੀ ਨੇ ਸਰਕਾਰੀ ਹਾਈ ਸਕੂਲ ਭੋਤਨਾ ਵਿਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿੱਥੇ ਸਕੂਲਾਂ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ ਓਥੇ ਪੜ੍ਹੇ ਲਿਖੇ ਨੌਜਵਾਨਾਂ ਨੂੰ ਮੈਰਿਟ ਦੇ ਅਧਾਰ 'ਤੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਸਦਕਾ ਆਮ ਘਰਾਂ ਦੇ ਬੱਚੇ ਉੱਚੇ ਅਹੁਦਿਆਂ 'ਤੇ ਤਾਇਨਾਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਮੁਹਿੰਮ ਸਿੱਖਿਆ ਕ੍ਰਾਂਤੀ ਸਦਕਾ ਸਕੂਲਾਂ ਨੂੰ ਲੱਖਾਂ ਰੁਪਏ ਦੀਆਂ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ, ਉਨ੍ਹਾਂ ਵਿਦਿਆਥੀਆਂ ਨੂੰ ਮਿਹਨਤ ਅਤੇ ਲਗਨ ਨਾਲ ਪੜ੍ਹਨ ਦੀ ਪ੍ਰੇਰਨਾ ਦਿੱਤੀ।

ਉਨ੍ਹਾਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਮੱਲੀਆਂ ਦੇ 2.28 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਪੱਖੋਕੇ ਦੇ 4.17 ਲੱਖ, ਸਰਕਾਰੀ ਹਾਈ ਸਕੂਲ ਪੱਖੋਕੇ ਦੇ 13.7 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਭੋਤਨਾ ਦੇ 1.7 ਲੱਖ,  ਸਰਕਾਰੀ ਹਾਈ ਸਕੂਲ ਭੋਤਨਾ ਦੇ 5.23 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਇੰਦੂ ਸਿਮਕ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਜਿੰਦਰਪਾਲ ਸਿੰਘ, ਸਿੱਖਿਆ ਕੋਆਰਡੀਨੇਟਰ ਚਰਨਜੀਤ ਸਿੰਘ, ਸ ਪ ਸ ਮੱਲੀਆਂ ਦੀ ਇੰਚਾਰਜ ਮਨਜਿੰਦਰ ਕੌਰ, ਸ ਪ ਸ ਪੱਖੋਕੇ ਦੇ ਕਰਮਜੀਤ ਕੌਰ, ਸ ਹ ਸ ਪੱਖੋਕੇ ਦੇ ਬਲਵੰਤ ਸਿੰਘ, ਸ ਪ ਸ ਭੋਤਨਾ ਦੇ ਬਲਦੇਵ ਸਿੰਘ, ਸ ਹ ਸ ਭੋਤਨਾ ਦੇ ਨਮਰਿਤਾ ਮੈਨਨ, ਹੋਰ ਪਤਵੰਤੇ, ਸਕੂਲ ਸਟਾਫ਼, ਵਿਦਿਆਰਥੀ ਤੇ ਮਾਪੇ ਹਾਜ਼ਰ ਸਨ।

 

Tags: Kulwant Singh Pandori , Mehal Kalan , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD