Friday, 05 June 2026

 

 

ਖ਼ਾਸ ਖਬਰਾਂ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ

 

‘ਪੰਜਾਬ ਸਿੱਖਿਆ ਕ੍ਰਾਂਤੀ’ : ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਵਲੋਂ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ

ਕਿਹਾ-ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸਹੂਲਤ ਲਈ ਸ਼ਾਨਦਾਰ ਸਹੂਲਤਾਂ ਮੁਹੱਈਆ ਕਰਵਾਈਆਂ

Amritpal Singh Sukhanand, Bhagha Purana, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ) , 21 Apr 2025

Last updated on: Apr 22, 2025, 12:11 IST

‘ਪੰਜਾਬ ਸਿਖਿਆ ਕ੍ਰਾਂਤੀ’ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਵਲੋਂ ਸਰਕਾਰੀ ਹਾਈ ਕੂਲ ਲੱਧਾ ਮੁੰਡਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ ਤੇ ਲੜਕੇ) ਘੁਮਾਣ ਅਤੇ ਸਰਕਾਰੀ ਮਿਡਲ ਸਕੂਲ ਪਜੋਚੱਕ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ ਹਨ। ਇਸ ਮੌਕੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸਹੂਲਤ ਲਈ ਸ਼ਾਨਦਾਰ ਪਲੇਟਫਾਰਮ ਮੁਹੱਈਆ ਕਰਵਾਇਆ ਗਿਆ ਹੈ, ਜੋ ਪਿਛਲੀਆਂ ਸਰਕਾਰਾਂ ਕਰਨ ਵਿੱਚ ਅਸਫਲ ਰਹੀਆਂ ਹਨ।

ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਕਿਹਾ ਕਿ ਸਕੂਲਾਂ ਵਿਖੇ ਨਵੀਆਂ-ਨਵੀਆਂ ਇਮਾਰਤਾਂ,  ਲਾਇਬ੍ਰੇਰੀ, ਕੰਪਿਊਟਰ ਲੈਬਾਰਟੀਆਂ, ਪਾਰਕ, ਖੇਡ ਦੇ ਮੈਦਾਨ, ਮਿਡ ਡੇਅ ਮਿਲ ਤਹਿਤ ਵਧੀਆ ਖਾਣਾ, ਵਰਦੀਆਂ, ਕਿਤਾਬਾਂ, ਏ.ਸੀ. ਕਲਾਸ ਰੂਮ, ਲੜਕੇ-ਲੜਕੀਆਂ ਲਈ ਵੱਖਰਾ-ਵੱਖਰਾਂ ਪਖਾਨਾ ਅਤੇ ਹੋਰ ਵਿਕਾਸ ਕਾਰਜਾਂ ਜੋ ਕਿ ਸਕੂਲਾਂ ਦੇ ਬਹੁਪੱਖੀ ਵਿਕਾਸ ਵਿਚ ਭੁਮਿਕਾ ਨਿਭਾਉਂਦੇ ਹਨ, ਦੀ ਪੂਰਤੀ ਕੀਤੀ ਜਾ ਰਹੀ ਹੈ।

ਇਸ ਮੌਕੇ ਬੀ.ਪੀ.ਈ.ਓ ਜਸਵਿੰਦਰ ਸਿੰਘ, ਬੀ ਪੀ ਈ ਓ ਤਰਸੇਮ ਸਿੰਘ ਰਿਆੜ, ਬੀ ਐਨ ਓ ਰਾਮ ਲਾਲ,ਪ੍ਰਿੰਸੀਪਲ ਪ੍ਰਮਜੀਤ ਕੌਰ, ਪਿ੍ਰੰਸੀਪਲ ਨਿਰਮਲ ਸਿੰਘ, ਅਧਿਾਪਕ ਰਾਜਬੀਰ ਕੌਰ,ਪੀ ਏ ਰਾਜੂ ਭਿੰਡਰ, ਪੀ ਏ ਸੁਖਦੇਵ ਸਿੰਘ ਰੋਮੀ, ਸਰਪੰਚ ਸੁਖਰਾਜ ਸਿੰਘ ਕਾਹਲੋ ਪੇਰੋਸ਼ਾਹ, ਸਿੱਖਿਆ ਸੁਧਾਰ ਕਮੇਟੀ ਦੇ ਕੋਆਰਡੀਨੇਟਰ ਜੋਨੀ ਘੁਮਾਣ, ਸਰਪੰਚ ਜੀਵਨ ਸਿੰਘ, ਸਰਪੰਚ ਮਨਜੀਤ ਸਿੰਘ ਵਾੜੇ, ਪ੍ਰਧਾਨ ਬਲਜੀਤ ਸਿੰਘ ਘੁਮਾਣ, ਸਾਬਕਾ ਸਰਪੰਚ ਨਰਿੰਦਰ ਸਿੰਘ ਨਿੰਦੀ ਘੁਮਾਣ, ਇਕਬਾਲ ਸਿੰਘ ਪੰਚ,ਗੁਰਜੀਤ ਸਿੰਘ ਜੰਬਾ ਪੰਚ,ਹਨੀ ਦਿਓਲ, ਮੰਗਲ ਸਿੰਘ ਪੰਚ, ਸੁਖਜਿੰਦਰ ਸਿੰਘ ਪੰਚ, ਮੱਖਣ ਸਿੰਘ ਸਾਹ, ਸੈਕਟਰੀ ਸੁਮਨਬੀਰ ਸਿੰਘ, ਸਾਬਕਾ ਸਰਪੰਚ ਕੁਲਵੰਤਬੀਰ ਸਿੰਘ ਘੁਮਾਣ, ਰਾਮ ਸਿੰਘ ਸਰਪੰਚ ਭੱਟੀਵਾਲ ਅਤੇ ਦਿਲਬਾਗ ਸਿੰਘ ਵਾੜੇ ਆਦਿ ਹਾਜ਼ਰ ਸਨ।

 

Tags: Amritpal Singh Sukhanand , Bhagha Purana , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD