Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸਹਾਇਕ ਟਾਊਨ ਪਲੈਨਰ ਤੇ ਨਕਸ਼ਾ ਨਵੀਸ 50,000 ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ

Vigilance Bureau, Crime News Punjab, Punjab Police, Police, Crime News, State Vigilance Bureau, Punjab Vigilance Bureau, Phagwara

Web Admin

Web Admin

5 Dariya News

ਫਗਵਾੜਾ , 21 Apr 2025

Last updated on: Apr 22, 2025, 12:36 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ ਨੇ ਫਗਵਾੜਾ ਨਗਰ ਨਿਗਮ ਦੇ ਸਹਾਇਕ ਟਾਊਨ ਪਲੈਨਰ (ਏਟੀਪੀ) ਰਾਜ ਕੁਮਾਰ ਅਤੇ ਇੱਕ ਪ੍ਰਾਈਵੇਟ ਆਰਕੀਟੈਕਟ ਰਾਜੇਸ਼ ਕੁਮਾਰ ਨੂੰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਫਗਵਾੜਾ ਤੋਂ ਗ੍ਰਿਫ਼ਤਾਰ ਕੀਤਾ ਹੈ।ਰਾਜ ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਫਗਵਾੜਾ ਦੇ ਇੱਕ ਨਿਵਾਸੀ ਤੋਂ ਮਿਲੀ ਸ਼ਿਕਾਇਤ ਦੀ ਪੜਤਾਲ ਦੇ ਆਧਾਰ 'ਤੇ ਕੀਤੀਆਂ ਗਈਆਂ ਹਨ। 

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਪ੍ਰਾਈਵੇਟ ਆਰਕੀਟੈਕਟ ਨੇ ਸ਼ੁਰੂ ਵਿੱਚ ਸਬੰਧਤ ਨਗਰ ਯੋਜਨਾਕਾਰ (ਟਾਊਨ ਪਲੈਨਿੰਗ) ਅਧਿਕਾਰੀ ਰਾਹੀਂ ਘਰ ਦੇ ਨਕਸ਼ੇ ਦੀ ਯੋਜਨਾ ਦੀ ਪ੍ਰਵਾਨਗੀ ਦਿਵਾਉਣ ਲਈ 1,50,000 ਰੁਪਏ ਦੀ ਰਿਸ਼ਵਤ ਮੰਗੀ ਸੀ। ਗੱਲਬਾਤ ਤੋਂ ਬਾਅਦ ਰਿਸ਼ਵਤ ਦੀ ਇਹ ਰਕਮ 50,000 ਰੁਪਏ ਵਿੱਚ ਤੈਅ ਹੋ ਗਈ।ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਜਲੰਧਰ ਰੇਂਜ ਦੀ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਏਟੀਪੀ ਅਤੇ ਆਰਕੀਟੈਕਟ ਦੋਵਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਅੱਗੇ ਕਿਹਾ ਕਿ ਦੋਵਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਜਾਂਚ ਜਾਰੀ ਹੈ।ਉਨ੍ਹਾਂ ਅੱਗੇ ਕਿਹਾ ਕਿ ਵਿਜੀਲੈਂਸ ਬਿਊਰੋ ਦੀ ਇਹ ਕਾਰਵਾਈ ਪੰਜਾਬ ਭਰ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਨੂੰ ਯਕੀਨੀ ਬਣਾਉਣ ਲਈ ਮਾਨ ਸਰਕਾਰ ਦੀ ਅਟੱਲ ਵਚਨਬੱਧਤਾ ਨੂੰ ਦਰਸਾਉਂਦੀ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Punjab Vigilance Bureau , Phagwara

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD