Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਦੇ ਸਕੂਲਾਂ ਅੰਦਰ ਸਿੱਖਿਆ ਕ੍ਰਾਂਤੀ ਹੇਠ 1 ਕਰੋੜ 35 ਲੱਖ ਰੁਪਏ ਦੇ ਪ੍ਰੋਜੈਕਟ ਲੋਕ ਅਰਪਣ

Hardeep Singh Dimpy Dhillon, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਗਿੱਦੜਬਾਹਾ , 22 Apr 2025

Last updated on: Apr 23, 2025, 13:52 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਯੋਗ ਰਹਿਨੁਮਾਈ ਹੇਠ ਸਿੱਖਿਆ ਕ੍ਰਾਂਤੀ ਆਰੰਭ ਹੋਈ ਹੈ। ਇਸ ਤਹਿਤ ਅੱਜ ਹਲਕਾ ਵਿਧਾਇਕ ਗਿੱਦੜਬਾਹਾ ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਗਿੱਦੜਬਾਹਾ ਹਲਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਛੱਤੇਆਣਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੱਤੇਆਣਾ, ਸਰਕਾਰੀ ਪ੍ਰਾਇਮਰੀ ਸਕੂਲ ਰੁਖਾਲਾ, ਸਰਕਾਰੀ ਮਿਡਲ ਸਕੂਲ ਰੁਖਾਲਾ, ਸਰਕਾਰੀ ਪ੍ਰਾਇਮਰੀ ਸਕੂਲ ਮਨੀਆਂਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਖੂਨਣ ਖ਼ੁਰਦ, ਸਰਕਾਰੀ ਪ੍ਰਾਇਮਰੀ ਸਕੂਲ ਦੂਹੇਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਗਿਲਜੇਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਗਿਲਜੇਵਾਲਾ ਵਿਖੇ 79 ਲੱਖ 41 ਹਜ਼ਾਰ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ।

ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਛੱਤਿਆਣਾ ਵਿਖੇ  ਕੁੱਲ 6.75 ਲੱਖ ਰੁਪਏ ਨਾਲ ਚਾਰਦੀਵਾਰੀ  ਚਾਰਦੀਵਾਰੀ ਦੀ ਉਸਾਰੀ ਕਰਵਾਈ ਗਈ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੱਤੇਆਣਾ ਵਿਖੇ ਕੁੱਲ 15.02 ਲੱਖ ਰੁਪਏ ਦੀ ਲਾਗਤ ਨਾਲ ਦੋ ਨਵੇਂ ਕਮਰਿਆਂ ਦੰਦ ਨਿਰਮਾਣ ਕਰਵਾਇਆ ਗਿਆ। ਸਰਕਾਰੀ ਪ੍ਰਾਇਮਰੀ ਸਕੂਲ ਰੁਖਾਲਾ ਵਿਖੇ ਕੁੱਲ 7.51 ਲੱਖ ਰੁਪਏ ਦੀ ਲਾਗਤ ਨਾਲ ਇੱਕ ਕਮਰੇ ਦਾ ਨਿਰਮਾਣ ਕਰਵਾਇਆ ਗਿਆ। 

ਸਰਕਾਰੀ ਮਿਡਲ ਸਕੂਲ ਰੁਖਾਲਾ ਵਿਖੇ ਕੁੱਲ 7.51 ਲੱਖ ਰੁਪਏ ਦੀ ਲਾਗਤ ਨਾਲ ਇੱਕ ਕਮਰੇ ਦਾ ਨਿਰਮਾਣ ਕਰਵਾਇਆ ਗਿਆ। ਸਰਕਾਰੀ ਪ੍ਰਾਇਮਰੀ ਸਕੂਲ ਮਣੀਵਾਲਾ ਵਿਖੇ ਕੁੱਲ 4.60 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਤਿਆਰ ਕਰਵਾਈ ਗਈ। ਸਰਕਾਰੀ ਪ੍ਰਾਇਮਰੀ ਸਕੂਲ ਖੁੰਨਣ ਖੁਰਦ ਵਿਖੇ ਕੁੱਲ 1.60 ਲੱਖ ਰੁਪਏ ਦੀ ਲਾਗਤ ਨਾਲ ਬੈਡਮਿੰਟਨ ਕੋਰਟ ਬਣਵਾਇਆ ਗਿਆ। 

ਸਰਕਾਰੀ ਪ੍ਰਾਇਮਰੀ ਸਕੂਲ ਦੂਹੇਵਾਲਾ ਵਿਖੇ ਕੁੱਲ 19.77 ਲੱਖ ਰੁਪਏ ਦੀ ਲਾਗਤ ਨਾਲ ਦੋ ਨਵੇਂ ਕਮਰੇ ਅਤੇ ਚਾਰ ਦੀਵਾਰੀ ਦਾ ਨਿਰਮਾਣ ਕਰਵਾਇਆ ਗਿਆ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਗਿਲਜੇਵਾਲਾ ਵਿਖੇ ਕੁੱਲ 15.15 ਲੱਖ ਰੁਪਏ ਦੀ ਲਾਗਤ ਨਾਲ ਲਾਇਬਰੇਰੀ ਅਤੇ ਚਾਰ ਦਵਾਰੀ ਦਾ ਨਿਰਮਾਣ ਕਰਵਾਇਆ ਗਿਆ। 

ਇਸੇ ਤਰ੍ਹਾਂ  ਸਰਕਾਰੀ ਪ੍ਰਾਇਮਰੀ ਸਕੂਲ ਗਿਲਜੇਵਾਲਾ ਵਿਖੇ ਕੁੱਲ 1.50 ਲੱਖ ਰੁਪਏ ਦੀ ਲਾਗਤ ਨਾਲ ਚਾਰ ਦੀਵਾਰੀ ਦਾ ਨਿਰਮਾਣ ਕਰਵਾਇਆ ਗਿਆ। ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਹੋਏ ਜਸਵਿੰਦਰ ਪਾਲ ਸ਼ਰਮਾ ਨੇ ਦੱਸਿਆ ਕਿ ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਕੂਲ ਦੇ ਅਧਿਆਪਕ ਅਤੇ ਪਤਵੰਤੇ ਵਿਅਕਤੀ ਹਾਜਰ ਸਨ।

 

Tags: Hardeep Singh Dimpy Dhillon , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD